June 28, 2026, 12:02 pm
----------- Advertisement -----------
HomeNewsLatest Newsਵੱਡੀ ਭੈਣ ਵਲੋਂ ਲਗਾਏ ਇਲਜ਼ਾਮਾਂ 'ਤੇ ਨਵਜੋਤ ਸਿੱਧੂ ਦੀ ਪਤਨੀ ਨੇ ਦਿੱਤਾ...

ਵੱਡੀ ਭੈਣ ਵਲੋਂ ਲਗਾਏ ਇਲਜ਼ਾਮਾਂ ‘ਤੇ ਨਵਜੋਤ ਸਿੱਧੂ ਦੀ ਪਤਨੀ ਨੇ ਦਿੱਤਾ ਜਵਾਬ

Published on

----------- Advertisement -----------

ਅੰਮ੍ਰਿਤਸਰ : – ਅਮਰੀਕਾ ਤੋਂ ਆਈ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਵਲੋਂ ਨਵਜੋਤ ਸਿੰਘ ਸਿੱਧੂ ’ਤੇ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਪਤੀ ਨਵਜੋਤ ਸਿੱਧੂ ਦੇ ਪਿਤਾ ਭਗਵੰਤ ਸਿੰਘ ਸਿੱਧੂ ਦੇ ਦੋ ਵਿਆਹ ਹੋਏ ਸਨ ਅਤੇ ਉਨ੍ਹਾਂ ਦੀ ਪਹਿਲੀ ਪਤਨੀ ਤੋਂ ਦੋ ਧੀਆਂ ਸਨ ਪਰ ਉਹ ਸਿੱਧੂ ਦੀਆਂ ਭੈਣਾਂ ਨੂੰ ਨਹੀਂ ਜਾਣਦੀ ਹੈ।

ਇਸ ਤੋਂ ਪਹਿਲਾਂ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਸੁਮਨ ਤੂਰ ਨੇ ਦਾਅਵਾ ਕੀਤਾ ਸੀ ਕਿ ਉਹ ਨਵਜੋਤ ਸਿੱਧੂ ਦੀ ਵੱਡੀ ਭੈਣ ਹੈ ਅਤੇ ਸਿੱਧੂ ਤੋਂ 15 ਸਾਲ ਵੱਡੀ ਹੈ। ਤੂਰ ਨੇ ਕਿਹਾ ਸੀ ਕਿ ਪਿਤਾ ਭਗਵੰਤ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਨਵਜੋਤ ਨੇ ਮਾਂ ਨਿਰਮਲ ਭਗਵੰਤ ਅਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...