October 22, 2026, 7:37 am
----------- Advertisement -----------
HomeNewsLatest Newsਮਨੀ ਲਾਂਡਰਿੰਗ ਮਾਮਲੇ 'ਚ ਨਵਾਬ ਮਲਿਕ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ...

ਮਨੀ ਲਾਂਡਰਿੰਗ ਮਾਮਲੇ ‘ਚ ਨਵਾਬ ਮਲਿਕ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

Published on

----------- Advertisement -----------

ਮੁੰਬਈ : – ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੇ ਪਰਿਵਾਰ ਤੋਂ ਜ਼ਮੀਨ ਖਰੀਦਣ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਨਵਾਬ ਮਲਿਕ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਉਸ ਨੂੰ ਅੱਜ ਸ਼ਾਮ ਤੱਕ ਈਡੀ ਦੀ ਹਿਰਾਸਤ ਤੋਂ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਮਹਾਰਾਸ਼ਟਰ ਦੇ ਮੰਤਰੀ ਉਸ ਜੇਲ੍ਹ ਵਿੱਚ ਰਹਿਣਗੇ ਜਿਸ ਵਿੱਚ ਕਈ ਖ਼ੌਫ਼ਨਾਕ ਅਪਰਾਧੀ ਪਹਿਲਾਂ ਹੀ ਕੈਦ ਹਨ। 23 ਫਰਵਰੀ ਨੂੰ ਗ੍ਰਿਫਤਾਰ ਕੀਤੇ ਗਏ ਮਲਿਕ ਦੀ ਈਡੀ ਦੀ ਹਿਰਾਸਤ 7 ਮਾਰਚ ਤੱਕ ਵਧਾ ਦਿੱਤੀ ਗਈ ਸੀ।
ਉਸ ਨੂੰ ਕੁਝ ਸਮਾਂ ਪਹਿਲਾਂ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਮਲਿਕ ਦੀ ਹੋਰ ਹਿਰਾਸਤ ਨੂੰ ਲੈ ਕੇ ਅਦਾਲਤ ‘ਚ ਕਰੀਬ 20 ਮਿੰਟ ਤਕ ਬਹਿਸ ਹੋਈ। ਐਡੀਸ਼ਨਲ ਸਾਲਿਸਟਰ ਜਨਰਲ ਅਨਿਲ ਸਿੰਘ ਈਡੀ ਦੀ ਤਰਫੋਂ ਪੇਸ਼ ਹੋਏ, ਜਦੋਂ ਕਿ ਅਮਿਤ ਦੇਸਾਈ ਅਤੇ ਤਾਰਕ ਸੱਯਦ ਮਲਿਕ ਦੀ ਤਰਫੋਂ ਪੇਸ਼ ਹੋਏ।
ਅਦਾਲਤ ਵਿੱਚ ਸੁਣਵਾਈ ਦੌਰਾਨ ਵਧੀਕ ਸਾਲਿਸਟਰ ਜਨਰਲ ਅਨਿਲ ਸਿੰਘ ਨੇ ਅਦਾਲਤ ਨੂੰ ਉਸ ਦੀ ਹਿਰਾਸਤ ਵਿੱਚ ਵਾਧਾ ਨਾ ਕਰਦਿਆਂ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਅਪੀਲ ਕੀਤੀ, ਜਿਸ ਨੂੰ ਜੱਜ ਨੇ ਪ੍ਰਵਾਨ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...