August 2, 2026, 9:10 pm
----------- Advertisement -----------
HomeNewsLatest News4 ਜਨਵਰੀ ਨੂੰ ਹੋਵੇਗਾ ਪੰਜਾਬ ਦੇ ਨਵੇਂ ਡੀਜੀਪੀ 'ਤੇ ਫੈਸਲਾ

4 ਜਨਵਰੀ ਨੂੰ ਹੋਵੇਗਾ ਪੰਜਾਬ ਦੇ ਨਵੇਂ ਡੀਜੀਪੀ ‘ਤੇ ਫੈਸਲਾ

Published on

----------- Advertisement -----------

ਪੰਜਾਬ ਦੇ ਨਵੇਂ ਡੀਜੀਪੀ ਦਾ ਫੈਸਲਾ 4 ਜਨਵਰੀ ਨੂੰ ਹੋਵੇਗਾ।ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ(ਡੀਜੀਪੀ), ਪੰਜਾਬ ਦੇ ਅਹੁਦੇ ਲਈ ਅਧਿਕਾਰੀਆਂ ਦੀ ਸੂਚੀ ਬਣਾਉਣ ਲਈ 4 ਜਨਵਰੀ ਨੂੰ ਮੀਟਿੰਗ ਬੁਲਾਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਨੂੰ ਇੱਕ ਪੱਤਰ ਪ੍ਰਾਪਤ ਹੋਇਆ ਸੀ, ਭਾਵੇਂ ਕਿ ਯੂ.ਪੀ.ਐਸ.ਸੀ. ਨੇ ਅਫਸਰਾਂ ਦੀ ਯੋਗਤਾ ਲਈ ਕੱਟ-ਆਫ ਤਰੀਕ ਬਾਰੇ ਚੁੱਪ ਧਾਰੀ ਹੋਈ ਹੈ।

ਪੰਜਾਬ ਸਰਕਾਰ ਅਤੇ ਯੂਪੀਐਸਸੀ ਕੱਟ-ਆਫ ਡੇਟ ਨੂੰ ਲੈ ਕੇ ਮਤਭੇਦ ਹਨ। ਅਜਿਹੇ ’ਚ ਸੰਭਵ ਹੈ ਕਿ ਡੀਜੀਪੀ ਦਿਨਕਰ ਗੁਪਤਾ ਨੂੰ ਹਟਾਉਣ ਵਾਲੀ ਤਾਰੀਖ ਤੋਂ ਹੀ ਨਵੇਂ ਡੀਜੀਪੀ ਦਾ ਫੈਸਲਾ ਹੋਵੇਗਾ।


ਜਾਣਕਾਰੀ ਮੁਤਾਬਕ ਯੂਪੀਐਸਸੀ ਸ਼ਾਇਦ ਹੀ ਤੈਅ ਨਿਯਮਾਂ ਤੋਂ ਉਲਟ ਚੱਲੇ।ਜੇਕਰ ਅਜਿਹਾ ਹੁੰਦਾ ਹੈ ਤਾਂ ਫਿਰ ਮੌਜੂਦਾ ਕਾਰਜਕਾਰੀ ਡੀਜੀਪੀ ਸਿਧਾਰਥ ਚੱਟੋਪਾਧਿਆਏ ਦੀ ਜਗ੍ਹਾ ਨਵੇਂ ਅਫਸਰ ਦੀ ਤਾਇਨਾਤੀ ਹੋ ਸਕਦੀ ਹੈ।ਪੰਜਾਬ ’ਚ ਚੋਣਾਂ ਤੋਂ ਪਹਿਲਾ ਪਰਮਾਨੈਂਟ ਡੀਜੀਪੀ ਲਗਾਉਣਾ ਤੈਅ ਹੈ।ਇਸ ਰੇਸ ’ਚ ਵੀਕੇ ਭਵਰਾ ਸਭ ਤੋਂ ਅੱਗੇ ਚੱਲ ਰਹੇ ਨੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...