August 29, 2026, 12:27 pm
----------- Advertisement -----------
HomeNewsLatest Newsਭਾਰਤੀ ਮਹਿਲਾ ਟੀਮ ਨੂੰ ਨਿਊਜ਼ੀਲੈਂਡ ਨੇ 18 ਦੌੜਾਂ ਨਾਲ ਹਰਾਇਆ

ਭਾਰਤੀ ਮਹਿਲਾ ਟੀਮ ਨੂੰ ਨਿਊਜ਼ੀਲੈਂਡ ਨੇ 18 ਦੌੜਾਂ ਨਾਲ ਹਰਾਇਆ

Published on

----------- Advertisement -----------

ਭਾਰਤੀ ਮਹਿਲਾ ਟੀਮ ਨੂੰ ਇਕਲੌਤੇ ਟੀ-20 ਮੈਚ ‘ਚ ਹਾਰ ਦਾ ਸਾਹਮਣਾ ਕਰਨਾ ਪਿਆ। ਕੁਈਨਸਟਾਊਨ ਦੇ ਓਵਲ ਮੈਦਾਨ ‘ਤੇ ਬੁੱਧਵਾਰ ਨੂੰ ਖੇਡੇ ਗਏ ਇਕਲੌਤੇ ਟੀ-20 ਮੈਚ ‘ਚ ਨਿਊਜ਼ੀਲੈਂਡ ਨੇ ਭਾਰਤ ਨੂੰ 18 ਦੌੜਾਂ ਨਾਲ ਹਰਾ ਦਿੱਤਾ। ਮੈਚ ‘ਚ ਭਾਰਤ ਲਈ ਪੂਜਾ ਵਸਤਰਕਰ ਅਤੇ ਦੀਪਤੀ ਸ਼ਰਮਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਦੋ-ਦੋ ਵਿਕਟਾਂ ਲਈਆਂ। ਪੂਜਾ ਨੇ 4 ਓਵਰਾਂ ਵਿੱਚ 16 ਦੌੜਾਂ ਦੇ ਕੇ 2 ਅਤੇ ਦੀਪਤੀ ਨੇ 4 ਓਵਰਾਂ ਵਿੱਚ 26 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਇਨ੍ਹਾਂ ਤੋਂ ਇਲਾਵਾ ਰਾਜੇਸ਼ਵਰੀ ਗਾਇਕਵਾੜ ਨੇ 4 ਓਵਰਾਂ ‘ਚ 39 ਦੌੜਾਂ ਦੇ ਕੇ 1 ਵਿਕਟ ਲਿਆ।
ਭਾਰਤੀ ਮਹਿਲਾ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੂੰ 5 ਵਿਕਟਾਂ ਦੇ ਨੁਕਸਾਨ ‘ਤੇ 155 ਦੌੜਾਂ ਦਾ ਟੀਚਾ ਦਿੱਤਾ। ਭਾਰਤੀ ਟੀਮ 8 ਵਿਕਟਾਂ ਦੇ ਨੁਕਸਾਨ ‘ਤੇ 137 ਦੌੜਾਂ ਹੀ ਬਣਾ ਸਕੀ।

ਦਸ ਦਈਏ ਕਿ ਦੋਵਾਂ ਟੀਮਾਂ ਵਿਚਾਲੇ ਹੁਣ 12 ਤੋਂ 24 ਫਰਵਰੀ ਤੱਕ 5 ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾਵੇਗੀ। ਭਾਰਤੀ ਮਹਿਲਾ ਟੀਮ ਵਨਡੇ ਵਿਸ਼ਵ ਕੱਪ ਦੀ ਤਿਆਰੀ ਲਈ ਨਿਊਜ਼ੀਲੈਂਡ ਦੇ ਦੌਰੇ ‘ਤੇ ਹੈ। ਸਾਰੇ ਮੈਚ ਕੁਈਨਸਟਾਉਨ ਵਿੱਚ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...

ਪਾਕਿਸਤਾਨ ‘ਚ 200 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਦਾਅਵਾ, ਮਾਲ ਬਣਾਉਣ ਦੀਆਂ ਖ਼ਬਰਾਂ ‘ਤੇ SGPC ਨੇ ਜਤਾਇਆ ਰੋਸ

ਪਾਕਿਸਤਾਨ ਦੇ ਕਵੇਟਾ ਤੋਂ ਸਿੱਖ ਭਾਈਚਾਰੇ ਨਾਲ ਜੁੜੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਬਲੋਚਿਸਤਾਨ...

‘ਮਿਸ਼ਨ ਕਲੀਨ ਪੰਜਾਬ’ ਅੱਜ ਤੋਂ ਸ਼ੁਰੂ, ਸਿਹਤ ਮੰਤਰੀ ਨੇ ਖੁਦ ਸਫਾਈ ਕਰਕੇ ਕੀਤੀ ਸ਼ੁਰੂਆਤ

ਪੰਜਾਬ ਵਿੱਚ ਅੱਜ “ਮਿਸ਼ਨ ਕਲੀਨ ਪੰਜਾਬ” ਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਦਾ ਦੂਜਾ ਪੜਾਅ...

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...