July 26, 2026, 5:40 am
----------- Advertisement -----------
HomeNewsBreaking Newsਹੁਣ ਇਕ ਮਹੀਨੇ ਲਈ ਫ੍ਰੀ ਹੋਣਗੇ ਸੂਬੇ ਭਰ ਦੇ ਟੋਲ ਪਲਾਜ਼ੇ: ਪੜ੍ਹੋ...

ਹੁਣ ਇਕ ਮਹੀਨੇ ਲਈ ਫ੍ਰੀ ਹੋਣਗੇ ਸੂਬੇ ਭਰ ਦੇ ਟੋਲ ਪਲਾਜ਼ੇ: ਪੜ੍ਹੋ ਕਿਉਂ ?

Published on

----------- Advertisement -----------

ਫਾਜ਼ਿਲਕਾ : – ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਹੁਣ ਕਮੇਟੀ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ ਸੂਬੇ ਭਰ ਦੇ ਟੋਲ ਪਲਾਜ਼ੇ 15 ਦਸੰਬਰ ਤੋਂ 15 ਜਨਵਰੀ ਤੱਕ ਬੰਦ ਰਹਿਣਗੇ। ਇਸ ਦੇ ਨਾਲ ਹੀ 7 ਦਸੰਬਰ ਨੂੰ ਸਾਰੇ ਡੀਸੀ ਦਫ਼ਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ। 12 ਦਸੰਬਰ ਨੂੰ ਪੰਜਾਬ ਐੱਮ.ਐੱਲ.ਏ ਅਤੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਕੀਤਾ ਜਾਵੇਗਾ। 5 ਦਸੰਬਰ ਨੂੰ ਮੈਂਬਰ ਪਾਰਲੀਮੈਂਟਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...