August 2, 2026, 8:20 pm
----------- Advertisement -----------
HomeNewsLatest Newsਪੈਗੰਬਰ ਮੁਹੰਮਦ 'ਤੇ ਟਿੱਪਣੀ ਕਰਨ ਤੋਂ ਬਾਅਦ ਨੂਪੁਰ ਸ਼ਰਮਾ ਨੂੰ ਮਿਲ ਰਹੀਆਂ...

ਪੈਗੰਬਰ ਮੁਹੰਮਦ ‘ਤੇ ਟਿੱਪਣੀ ਕਰਨ ਤੋਂ ਬਾਅਦ ਨੂਪੁਰ ਸ਼ਰਮਾ ਨੂੰ ਮਿਲ ਰਹੀਆਂ ਧਮਕੀਆਂ

Published on

----------- Advertisement -----------

ਨੂਪੁਰ ਸ਼ਰਮਾ ਨੇ ਜਦੋਂ ਤੋਂ ਪੈਗੰਬਰ ਮੁਹੰਮਦ ਬਾਰੇ ਵਿਵਾਦਿਤ ਟਿੱਪਣੀ ਕੀਤੀ ਹੈ, ਉਦੋਂ ਤੋਂ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ। ਜਿਸ ਨੂੰ ਲੈ ਕੇ ਦਿੱਲੀ ਪੁਲਿਸ ਨੇ ਸੋਮਵਾਰ ਨੂੰ ਧਮਕੀਆਂ ਦੇ ਖਿਲਾਫ ਐਫਆਈਆਰ ਦਰਜ ਕਰ ਲਈ ਹੈ।ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਨੂਪੁਰ ਸ਼ਰਮਾ ਨੂੰ ਮਿਲ ਰਹੀਆਂ ਧਮਕੀਆਂ ਦੇ ਖਿਲਾਫ ਐਫਆਈਆਰ ਦਰਜ ਕਰ ਲਈ ਹੈ। ਭਾਜਪਾ ਦੀ ਸਾਬਕਾ ਬੁਲਾਰਾ ਨੂਪੁਰ ਸ਼ਰਮਾ ਨੂੰ ਪੈਗੰਬਰ ਮੁਹੰਮਦ ਵਿਰੁੱਧ ਉਸ ਦੀਆਂ ਵਿਵਾਦਤ ਟਿੱਪਣੀਆਂ ਲਈ ਧੱਕੇਸ਼ਾਹੀ ਕੀਤੀ ਜਾ ਰਹੀ ਸੀ। ਅਧਿਕਾਰੀਆਂ ਨੇ ਸੋਮਵਾਰ ਨੂੰ ਕਿਹਾ ਕਿ ਅਸੀਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਆਈਪੀਸੀ ਦੀ ਧਾਰਾ 153ਏ (ਧਰਮ, ਜਾਤ, ਜਨਮ ਸਥਾਨ, ਰਿਹਾਇਸ਼ ਦੇ ਆਧਾਰ ‘ਤੇ ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਨੂੰ ਵਧਾਵਾ), 506 (ਅਪਰਾਧਿਕ ਧਮਕੀ), 507 (ਅਪਰਾਧਿਕ ਸੰਚਾਰ ਦੁਆਰਾ ਅਪਰਾਧਿਕ ਧਮਕੀ) 509 (ਸ਼ਬਦ, ਇਸ਼ਾਰੇ ਜਾਂ ਕੰਮ) ਦਾ ਮਾਮਲਾ ਦਰਜ ਕੀਤਾ ਹੈ। ਜਿਸ ਦਾ ਮਕਸਦ ਇਕ ਔਰਤ ਦੀ ਮਰਿਆਦਾ ਦਾ ਅਪਮਾਨ ਕਰਨਾ ਹੈ) ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਕਤਰ, ਕੁਵੈਤ ਅਤੇ ਈਰਾਨ ਨੇ ਨੂਪੁਰ ਸ਼ਰਮਾ ਅਤੇ ਨਵੀਨ ਜਿੰਦਲ ਦੇ ਬਿਆਨਾਂ ‘ਤੇ ਭਾਰਤੀ ਰਾਜਦੂਤਾਂ ਨੂੰ ਤਲਬ ਕਰਕੇ ਵਿਰੋਧ ਜਤਾਇਆ ਹੈ। ਕਤਰ-ਕੁਵੈਤ ਨੇ ਇਸ ਬਿਆਨ ‘ਤੇ ਭਾਰਤ ਸਰਕਾਰ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸਾਊਦੀ ਅਰਬ ਨੇ ਵੀ ਇਸ ਬਿਆਨ ‘ਤੇ ਇਤਰਾਜ਼ ਜਤਾਇਆ ਹੈ। ਇਸ ਦੌਰਾਨ 57 ਮੁਸਲਿਮ ਦੇਸ਼ਾਂ ਦੇ ਸੰਗਠਨ ਆਰਗੇਨਾਈਜ਼ੇਸ਼ਨ ਆਫ ਇਸਲਾਮਿਕ ਕੋਆਪਰੇਸ਼ਨ (ਓਆਈਸੀ) ਨੇ ਵੀ ਨਿੰਦਾ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...