August 11, 2026, 7:03 am
----------- Advertisement -----------
HomeNewsLatest Newsਆਪ੍ਰੇਸ਼ਨ ਗੰਗਾ: ਯੂਕਰੇਨ 'ਚ ਫਸੇ 220 ਭਾਰਤੀ ਵਿਦਿਆਰਥੀ ਪੁਹੰਚੇ ਦਿੱਲੀ

ਆਪ੍ਰੇਸ਼ਨ ਗੰਗਾ: ਯੂਕਰੇਨ ‘ਚ ਫਸੇ 220 ਭਾਰਤੀ ਵਿਦਿਆਰਥੀ ਪੁਹੰਚੇ ਦਿੱਲੀ

Published on

----------- Advertisement -----------

ਮਿਸ਼ਨ ਆਪ੍ਰੇਸ਼ਨ ਗੰਗਾ ਦੇ ਤਹਿਤ ਯੂਕਰੇਨ ਵਿਚ ਫਸੇ 220 ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਬੁੱਧਵਾਰ ਨੂੰ ਇਕ ਜਹਾਜ਼ ਰੋਮਾਨੀਆ ਤੋਂ ਦਿੱਲੀ ਏਅਰਪੋਰਟ ਪਹੁੰਚਿਆ ਹੈ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਦਿੱਲੀ ਏਅਰਪੋਰਟ ਤੇ ਭਾਰਤੀ ਵਿਦਿਆਰਥੀਆਂ ਦਾ ਸਵਾਗਤ ਕੀਤਾ। ਜਤਿੰਦਰ ਸਿੰਘ ਨੇ ਕਿਹਾ ਕਿ ਯੂਕਰੇਨ ਤੋਂ ਆਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਦਿੱਲੀ ਹਵਾਈ ਅੱਡੇ ‘ਤੇ ਰਾਜ ਪੱਧਰੀ ਹੈਲਪ ਡੈਸਕ ਬਣਾਏ ਗਏ ਹਨ।


ਇਸ ਤੋਂ ਇਲਾਵਾ ਯੂਕਰੇਨ ਤੋਂ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਭਾਰਤੀ ਹਵਾਈ ਸੈਨਾ ਦੇ ਤਿੰਨ ਹੋਰ ਜਹਾਜ਼ ਬੁੱਧਵਾਰ ਨੂੰ ਪੋਲੈਂਡ, ਹੰਗਰੀ ਅਤੇ ਰੋਮਾਨੀਆ ਦਾ ਦੌਰਾ ਕਰਨ ਵਾਲੇ ਹਨ। ਇਕ C-17 ਗਲੋਬਮਾਸਟਰ ਸਵੇਰੇ 4 ਵਜੇ ਓਪਰੇਸ਼ਨ ਗੰਗਾ ਦੇ ਤਹਿਤ ਰੋਮਾਨੀਆ ਲਈ ਰਵਾਨਾ ਹੋਇਆ ਹੈ| ਉੱਥੇ ਹੀ ਦੂਜੇ ਪਾਸੇ ਟੈਂਟ, ਕੰਬਲ ਅਤੇ ਹੋਰ ਮਨੁੱਖੀ ਸਹਾਇਤਾ ਲੈ ਕੇ ਭਾਰਤੀ ਹਵਾਈ ਸੈਨਾ ਦਾ ਜਹਾਜ਼ ਜਲਦੀ ਹੀ ਹਿੰਡਨ ਏਅਰਬੇਸ ਤੋਂ ਉਡਾਣ ਭਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...