Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 12, 2026, 1:21 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ
ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ
ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ
ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ
34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
----------- Advertisement -----------
----------- Advertisement -----------
Home
News
Latest News
Latest News
ਨਵੀਂ ਉਦਯੋਗਿਕ ਨੀਤੀ ਤਹਿਤ ਪੰਜਾਬ ਹੁਣ ‘ਸਿੰਗਲ-ਵਿੰਡੋ, ਸਿੰਗਲ-ਪੈੱਨ’ ਰਾਹੀਂ 45 ਦਿਨਾਂ ਦੇ ਅੰਦਰ ਸਾਰੀਆਂ ਮਨਜ਼ੂਰੀਆਂ ਪ੍ਰਦਾਨ ਕਰਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
RanjeetKaur
-
July 28, 2026
*ਲੁਧਿਆਣਾ; 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਪਾਨ ਦੀ ਆਈਚੀ ਸਟੀਲ ਦੀ ਭਾਈਵਾਲੀ ਨਾਲ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਸਥਾਪਤ ਕੀਤੇ ਜਾ ਰਹੇ ਦੇਸ਼ ਦੇ ਆਪਣੀ ਕਿਸਮ ਦੇ ਪਹਿਲੇ 1,116 ਕਰੋੜ ਰੁਪਏ ਦੇ ਫੋਰਜਿੰਗ ਅਤੇ ਮਸ਼ੀਨਿੰਗ...
25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ
RanjeetKaur
-
July 27, 2026
1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਬੂ ਸਲੇਮ ਨੇ ਕਿਹਾ ਹੈ ਕਿ ਜੇਲ੍ਹ ’ਚ ਉਸ ਨੂੰ...
ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ
RanjeetKaur
-
July 27, 2026
ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਬਿੱਲ ਪੇਸ਼ ਕੀਤਾ। ਸਾਬਕਾ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫੇ ਦੇ ਬਾਅਦ ਅੱਜ ਸੰਸਦ ਪਹੁੰਚੇ। NDA ਸਾਂਸਦਾਂ ਨੇ ਉਨ੍ਹਾਂ ਨੂੰ ਸ਼ਾਲ ਤੇ ਮਿਥਿਲਾ...
ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ
RanjeetKaur
-
July 27, 2026
ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਫਾਇਰ ਫਾਈਟਰਾਂ ਨੇ ਕਈ ਘੰਟਿਆਂ ਦੀ...
ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”
RanjeetKaur
-
July 27, 2026
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ ਪ੍ਰੋਗਰਾਮਾਂ ਦੇ ਆਯੋਜਨ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ਸਿਰਫ਼ ਗੁਰੂ ਦੀਆਂ ਸਿੱਖਿਆਵਾਂ, ਕੀਰਤਨ, ਅਰਦਾਸ ਅਤੇ ਸਿੱਖ ਧਾਰਮਿਕ ਪਰੰਪਰਾਵਾਂ ਦੀ ਪਾਲਣਾ ਲਈ...
ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ
RanjeetKaur
-
July 27, 2026
ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ 7 ਨਵੇਂ ਸ਼ੱਕੀ ਮਾਮਲਿਆਂ ਦੀ ਰਿਪੋਰਟ ਕੀਤੀ। ਐਸਏ ਦੇ ਪ੍ਰਾਇਮਰੀ ਇੰਡਸਟਰੀਜ਼ ਅਤੇ ਰੀਜਨਲ ਡਿਵੈਲਪਮੈਂਟ ਮੰਤਰੀ ਕਲੇਅਰ ਸਕ੍ਰਾਈਵਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਾਰੇ ਸੱਤ ਨਵੇਂ ਸ਼ੱਕੀ...
ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ
RanjeetKaur
-
July 27, 2026
ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ ਮੁਲਾਜ਼ਮਾਂ ਨੇ ਅੱਜ ਆਪਣੀਆਂ ਡਿਊਟੀਆਂ ਮੁੜ ਸੰਭਾਲ ਲਈਆਂ ਹਨ। ਇਹ ਫ਼ੈਸਲਾ ਉਨ੍ਹਾਂ ਨੇ ਐਤਵਾਰ ਨੂੰ ਪਟਿਆਲਾ ਵਿਖੇ ਵਿੱਤ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ...
ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ
RanjeetKaur
-
July 27, 2026
ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ ਖੇਤਰ ਵਿੱਚ ਬੰਦ ਵਰਗੀ ਸਥਿਤੀ ਦੇਖਣ ਨੂੰ ਮਿਲੀ। ਭਾਈਚਾਰੇ ਦੇ ਆਗੂਆਂ ਵੱਲੋਂ ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਗਈ...
ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ
RanjeetKaur
-
July 27, 2026
ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ ਦੀ ਪਛਾਣ ਰਾਜਬੀਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਜਬੀਰ ਸਿੰਘ ਲਗਭਗ 1 ਸਾਲ ਪਹਿਲਾਂ ਦੁਬਈ ਗਿਆ ਸੀ ਤੇ ਬੀਤੇ ਦਿਨੀਂ ਸੜਕ ਹਾਦਸੇ ‘ਚ...
ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ
RanjeetKaur
-
July 27, 2026
ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ ਸੰਸਦ ਵਿਚ ਪੇਪਰ ਲੀਕ ਦੀ ਰੋਕਥਾਮ ਨਾਲ ਜੁੜਿਆ ਬਿੱਲ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਦਾ ਨਾਂ ‘ਸਰਵਜਨਕ ਪ੍ਰੀਖਿਆ ਸੋਧ ਬਿੱਲ 2026’ ਹੈ। ਕੇਂਦਰੀ ਮੰਤਰੀ ਜੀਤੇਂਦਰ...
1
...
100
101
102
...
4,185
Page 101 of 4,185
ਤਾਜ਼ਾ ਖਬਰਾਂ
ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ...
ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ...
ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2...
ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ
34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP...
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ,...
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ,...
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ !...
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ,...
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ