November 11, 2026, 4:07 pm
----------- Advertisement -----------
----------- Advertisement -----------
HomeNewsLatest News

Latest News

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ ਨਹਿਰੂ (ਜੇਐੱਲਐੱਨ) ਸਟੇਡੀਅਮ ਵਿਚ ਹੋਣ ਵਾਲੇ ਕੰਸਰਟ ਨੂੰ ਦੇਖਦਿਆਂ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਨੇ ਮੈਟਰੋ ਸੇਵਾਵਾਂ ਦਾ ਸਮਾਂ ਵਧਾਉਣ ਦਾ ਫੈਸਲਾ ਕੀਤਾ ਹੈ। ਇਸ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ ਆਪਣੇ ਪੁੱਤਰ ਦੇ ਅੰਤਿਮ ਸੰਸਕਾਰ ਕਰਨ ਦੀ ਗੁਹਾਰ ਲਗਾਈ ਹੈ। ਉਨ੍ਹਾਂ ਨੇ ਆਪਣੇ ਪਹਿਲੇ ਬਿਆਨ ਬਦਲ ਲਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁੰਮਰਾਹ ਕੀਤਾ ਗਿਆ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55 ਸਾਲਾ ਕਿਸਾਨ ਦਾ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵੀਰਵਾਰ ਦੇਰ ਰਾਤ ਖੇਤਾਂ ਵਿੱਚ ਹੋਈ ਜ਼ੁਬਾਨੀ ਬਹਿਸ ਮਗਰੋਂ ਹਮਲਾਵਰਾਂ ਨੇ ਕਿਸਾਨ ‘ਤੇ...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੂੰ ਲੈ ਕੇ ਸੜਕ ਵਿਚਕਾਰ ਹੰਗਾਮਾ ਖੜ੍ਹਾ ਹੋ ਗਿਆ। ਕੁਝ ਲੋਕਾਂ ਨੇ ਪੁਲਿਸ ਮੁਲਾਜ਼ਮ ‘ਤੇ ਨਸ਼ਾ ਕਰਨ ਦੇ ਇਲਜ਼ਾਮ ਲਗਾਏ, ਜਿਸ ਤੋਂ ਬਾਅਦ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਦੀ ਸੁਰੱਖਿਆ ਵਧਾ ਦਿੱਤੀ ਹੈ। ਕੇਂਦਰ ਨੇ ਪਰਵਿੰਦਰ ਝੋਟੇ ਦੀ ਪਤਨੀ, ਪਿਤਾ ਸਣੇ ਪੂਰੇ ਪਰਿਵਾਰ ਦੀ ਸੁਰੱਖਿਆ ਵਧਾਈ ਹੈ। ਕਿਹਾ ਜਾ...

ਬੇਅਦਬੀ ਕਾਨੂੰਨ ਨੂੰ ਲੈ ਕੇ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਸਾਹਿਬ ਨੂੰ ਲਿਖਿਆ ਪੱਤਰ, ਐਕਟ ‘ਚ ਸੋਧਾਂ ‘ਤੇ ਵਿਚਾਰ-ਵਟਾਂਦਰੇ ਲਈ ਮੰਗਿਆ ਸਮਾਂ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਰਕਾਰ ਵੱਲੋਂ ਬਣਾਏ ਗਈ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਸਾਹਿਬ ਨੂੰ ਪੱਤਰ ਲਿਖਿਆ ਹੈ ਤੇ ਇੰਚਾਰਜ ਸਕੱਤਰੇਤ ਨੂੰ ਪੱਤਰ ਲਿਖ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ ਨੌਜਵਾਨ ਦਲਜੀਤ ਸਿੰਘ ਜੀ ਦੀ ਮਾਤਾ ਜੀ ਅਤੇ ਧਰਮਪਤਨੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਵੀ ਸਾਂਝਾ ਕੀਤਾ। ਪਰਗਟ ਸਿੰਘ ਨਾਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ...

ਕੈਲੀਫੋਰਨੀਆ ਵਿੱਚ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼, ਦੋ ਮਹੀਨਿਆਂ ਤੋਂ ਸੀ ਲਾਪਤਾ

ਕੈਲੀਫੋਰਨੀਆ ਵਿਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਮੂਲ ਦੀ 72 ਸਾਲਾ ਅਜੀਤ ਕੌਰ ਦੀ ਲਾਸ਼ ਇੱਕ ਨਹਿਰ ਵਿੱਚੋਂ ਬਰਾਮਦ ਹੋਈ ਹੈ। ਕੋਰੋਨਰ ਦੇ ਦਫ਼ਤਰ ਨੇ ਅਜੀਤ ਕੌਰ ਦੀ ਪਛਾਣ ਦੀ ਪੁਸ਼ਟੀ ਕੀਤੀ ਹੈ। ਅਜੀਤ ਕੌਰ ਅਗਸਤ ਵਿੱਚ ਰਾਤ ਦੀ...

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ ਦੀਆਂ 543 ਦਵਾਈਆਂ ਦੀਆਂ ਕੀਮਤਾਂ ‘ਚ ਬਦਲਾਅ ਕੀਤਾ ਗਿਆ ਹੈ। ਦਵਾਈਆਂ ਦੀਆਂ ਕੀਮਤਾਂ ‘ਚ 90 ਫੀਸਦੀ ਤੋਂ ਵੱਧ ਦੀ ਕਟੌਤੀ ਹੈ। ਫੈਸਲੇ ਮਗਰੋਂ 397 ਯਾਨੀ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਹਮਲੇ ‘ਚ ਕਈ ਪੁਲਿਸ ਮੁਲਾਜ਼ਮ ਹੋਏ ਸਨ ਜ਼ਖਮੀ ਤੇ ਪਿਛਲੇ ਦਿਨੀਂ ਮ੍ਰਿਤਕ ਦੇਹ ਲਿਜਾਉਣ ਨੂੰ ਲੈ...