November 11, 2026, 5:25 pm
----------- Advertisement -----------
----------- Advertisement -----------
HomeNewsLatest News

Latest News

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ ਦੇਰ ਰਾਤ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਅਚਾਨਕ ਤਬੀਅਤ ਵਿਗੜਨ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋ ਗਏ। ਸਾਰੇ ਚਾਰ ਮ੍ਰਿਤਕ ਰੋਪੜ ਦੇ ਰਹਿਣ ਵਾਲੇ ਸਨ। ਇਹ ਹਾਦਸਾ ਦੇਹਣੀ ਮਸੇਵਾਲ...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਯਾਚਿਕਾ 'ਤੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਵਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸੀਟਰ ਜਨਰਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਪਾਰਟੀ ਵਲੋਂ ਪੱਤਰ ਜਾਰੀ ਕਰਕੇ ਕਿਹਾ ਗਿਆ ਕਿ ਆਪਣੇ ਸਾਰੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਤੇ ਸਮੂਹ ਅਹੁਦੇਦਾਰਾਂ,...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ ਬਿਕਰਮਜੀਤ ਸਿੰਘ ਮਜੀਠੀਆ’ ਕੇਸ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਵਿਜੀਲੈਂਸ ਦੇ ਅਧਿਕਾਰੀਆਂ ਵਲੋਂ ਇਹ ਚਾਰਜਸ਼ੀਟ ਬੁੱਧਵਾਰ ਦੁਪਹਿਰ ਨੂੰ ਵਿਸ਼ੇਸ਼ ਜੱਜ, ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ ਨੂੰ ਰੋਜ਼ਾਨਾ ਟੋਲ ਟੈਕਸ ਅਦਾ ਕਰਨ ਦੇ ਖਰਚੇ ਤੋਂ ਰਾਹਤ ਮਿਲ ਸਕਦੀ ਹੈ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਰਾਸ਼ਟਰੀ ਰਾਜਮਾਰਗ ਫੀਸ ਨਿਯਮ, 2008 ਵਿੱਚ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ, ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਹੈ।...

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ ਨਾਲ-ਨਾਲ ਸਿੱਖ ਸੰਗਤ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਨਿਰਵਿਘਨ ਸਹੂਲਤ...

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ ਵੀ ਜਾਣਿਆ ਜਾਂਦਾ ਹੈ, ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਅੱਜ, 27 ਅਕਤੂਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦੇਹਾਂਤ ਹੋ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਗਰ ਨਿਗਮ ਪਟਿਆਲਾ ਦੇ 28 ਵਾਰਡਾਂ ਵਿੱਚ ਮੁੜ ਚੋਣ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਚੋਣਾਂ 18...