Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 11, 2026, 6:38 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ
ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ
34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ
----------- Advertisement -----------
----------- Advertisement -----------
Home
News
Latest News
Latest News
ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ
RanjeetKaur
-
October 26, 2026
ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ ਰਾਤ ਵੇਲੇ ਹਲਕੀ ਠੰਢ ਮਹਿਸੂਸ ਹੋ ਰਹੀ ਹੈ, ਜਦਕਿ ਦਿਨ ਵੇਲੇ ਧੁੱਪ ਨਿਕਲਣ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਪੰਜਾਬ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ...
ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ
RanjeetKaur
-
October 26, 2026
'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ 'ਤੇ ਮਿਲ ਰਹੀਆਂ ਧਮਕੀਆਂ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਸਾਰਾ ਨੇ ਦੱਸਿਆ ਕਿ ਰਿਐਲਿਟੀ ਸ਼ੋਅ 'ਰਾਈਜ਼ ਐਂਡ ਫਾਲ 2' ਤੋਂ ਬਾਹਰ ਹੋਣ ਤੋਂ...
ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ
RanjeetKaur
-
October 26, 2026
ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸੋਮਵਾਰ ਨੂੰ ਮੋਗਾ ਪਹੁੰਚੇ। ਉਨ੍ਹਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਘਟਨਾ ਸਥਾਨ ਦਾ ਦੌਰਾ ਕਰਕੇ ਜਾਂਚ ਦਾ ਜਾਇਜ਼ਾ ਲਿਆ। ਇਸ ਦੇ ਨਾਲ...
ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ
RanjeetKaur
-
October 26, 2026
ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ ਦਾ ਅੱਜ 14ਵਾਂ ਦਿਨ ਹੈ। ਲੰਬੇ ਸਮੇਂ ਤੋਂ ਜਾਰੀ ਇਸ ਸੰਘਰਸ਼ ਦੇ ਬਾਵਜੂਦ ਪਰਿਵਾਰ ਵੱਲੋਂ ਅਜੇ ਤੱਕ ਪੋਸਟਮਾਰਟਮ ਤੇ ਅੰਤਿਮ ਸਸਕਾਰ ਦੀ ਪ੍ਰਕਿਰਿਆ ਨਹੀਂ ਕਰਵਾਈ...
ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ
RanjeetKaur
-
October 26, 2026
ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ ਮੰਗੀ ਹੈ। ਇਸ ਕਦਮ ਦੀ ਸ਼ਲਾਘਾ ਕਰਦੇ ਹੋਏ ਗਾਇਕ ਮੀਕਾ ਸਿੰਘ ਦੀ ਟੀਮ ਨੇ ਇੱਕ ਬਿਆਨ ਜਾਰੀ ਕੀਤਾ। ਇਸ ਵਿੱਚ ਕਿਹਾ ਗਿਆ ਹੈ ਕਿ ਗਾਇਕ...
ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ
RanjeetKaur
-
October 26, 2026
2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ ਲਈ ਬਣੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਹੋਣਗੇ। ਲਖਨਊ ਤੋਂ ਸੁਲਤਾਨਪੁਰ ਜਾਂਦੇ ਸਮੇਂ ਪੂਰਵਾਂਚਲ ਐਕਸਪ੍ਰੈੱਸ ਵੇਅ 'ਤੇ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ 'ਚ ਟਕਰਾ...
ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!
RanjeetKaur
-
October 26, 2026
ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਵਿੱਚੋਂ 12 ਉਮੀਦਵਾਰ ਕੰਜ਼ਰਵੇਟਿਵ ਅਤੇ 3 ਉਮੀਦਵਾਰ ਐੱਨ ਡੀ ਪੀ (NDP) ਨਾਲ ਸਬੰਧਤ ਹਨ। ਕੰਜ਼ਰਵੇਟਿਵ ਪਾਰਟੀ...
ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!
RanjeetKaur
-
October 26, 2026
ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ ਹੈ। ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪ੍ਰੇਗਾਬਾਲਿਨ ਤੇ ਟ੍ਰਾਮਾਡੋਲ ਸਮੇਤ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਬੰਦ ਕਰਨ ਅਤੇ ਇਨ੍ਹਾਂ ਦਾ ਸਟਾਕ ਹੋਲਸੇਲਰਾਂ ਤੇ ਕੰਪਨੀਆਂ ਨੂੰ...
‘ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ ਜਾਵੇ’ ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ
RanjeetKaur
-
October 26, 2026
ਨਿਹੰਗ ਰਾਜਾ ਰਾਜ ਸਿੰਘ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਰਵਿੰਦਰ ਝੋਟਾ ਕੌਮੀ ਸ਼ਹੀਦ ਹੈ।ਪਰਿਵਾਰ ਨੂੰ ਉਸਦੀਆਂ ਅੰਤਿਮ ਰਸਮਾਂ ਕਰਨੀਆਂ ਚਾਹੀਦੀਆਂ ਹਨ। ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ...
ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ
RanjeetKaur
-
October 25, 2026
ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ ਥਾਣਾ ਪੀਏਯੂ ਅਧੀਨ ਪੈਂਦੇ ਸੰਤ ਵਿਹਾਰ ਤੋਂ ਇੱਕ ਕੁੜੀ ਨੇ ਆਪਣੇ ਪਤੀ ਅਤੇ ਸਹੁਰਿਆਂ 'ਤੇ ਧੋਖਾਧੜੀ ਨਾਲ ਵਿਆਹ, ਜ਼ਬਰਦਸਤੀ ਧਰਮ ਪਰਿਵਰਤਨ ਅਤੇ ਦਾਜ ਲਈ ਤੰਗ-ਪ੍ਰੇਸ਼ਾਨ...
1
...
14
15
16
...
4,185
Page 15 of 4,185
ਤਾਜ਼ਾ ਖਬਰਾਂ
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ !...
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ,...
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼!...
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ...
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ...
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ
ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ
34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ....