September 19, 2025, 12:07 am
----------- Advertisement -----------
----------- Advertisement -----------
HomeNewsLatest News

Latest News

ਆਸਕਰ ਜੇਤੂ ਅਦਾਕਾਰ ਰੌਬਰਟ ਰੈੱਡਫੋਰਡ ਦਾ 89 ਸਾਲ ਦੀ ਉਮਰ ‘ਚ ਦਿਹਾਂਤ

ਆਸਕਰ ਜੇਤੂ ਅਦਾਕਾਰ ਰੌਬਰਟ ਰੈੱਡਫੋਰਡ ਦਾ 89 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਅਮਰੀਕੀ ਅਦਾਕਾਰੀ ਦੇ ਮਹਾਨ ਕਲਾਕਾਰ ਰੈੱਡਫੋਰਡ ਜੋ ਕਿ "ਦ ਸਟਿੰਗ ਐਂਡ ਬੁੱਚ ਕੈਸੀਡੀ ਐਂਡ ਦ ਸਨਡੈਂਸ ਕਿਡ' ਵਿਚ ਭੂਮਿਕਾਵਾਂ ਲਈ ਜਾਣੇ ਜਾਂਦੇ ਹਨ, ਦੇ ਦਿਹਾਂਤ ਦੀ...

‘ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 16 ਸਤੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 199ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ...

ਮੋਹਿੰਦਰ ਕੇਪੀ ਦੇ ਪੁੱਤ ਦਾ ਅੰਤਿਮ ਸੰਸਕਾਰ, ਪਿਓ ਨੇ ਜਵਾਨ ਪੁੱਤ ਦੀ ਚਿਖਾ ਨੂੰ ਦਿੱਤੀ ਅਗਨੀ, ਮਾਂ ਦੇ ਨਹੀਂ ਰੁਕੇ ਹੰਝੂ

ਜਲੰਧਰ ਵਿੱਚ ਸਾਬਕਾ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਪਿਤਾ ਨੇ ਆਪਣੇ ਛੋਟੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਮੋਢਾ ਦਿੱਤਾ...

ਕਾਰਤਿਕ ਬੱਗਨ ਦੇ ਕ.ਤ.ਲ ਮਾਮਲੇ ‘ਚ 3 ਆਰੋਪੀ ਗ੍ਰਿਫ਼ਤਾਰ, ਇੰਸਟਾਗ੍ਰਾਮ ਬਣਿਆ ਮੌ. ਤ ਦਾ ਕਾਰਨ

ਸੋਸ਼ਲ ਮੀਡੀਆ ਇਨਫਲੁਏਂਸਰ ਕਾਰਤਿਕ ਬੱਗਨ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਨੇ 3 ਮੁਲਜ਼ਮਾਂ ਨੂੰ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਤੋਂ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ‘ਚ ਸ਼ਾਮਿਲ ਬਾਕੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।...

GNDU ਨੇ ਗੋਦ ਲਿਆ ਹੜ੍ਹ ਪ੍ਰਭਾਵਿਤ ਪਿੰਡ, 50 ਲੱਖ ਦੀ ਸਹਾਇਤਾ ਦਾ ਐਲਾਨ

 ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਪੁਨਰਵਾਸ ਕਾਰਜਾਂ ਲਈ ਪੂਰਾ ਸਹਿਯੋਗ ਦੇਣ ਦਾ ਐਲਾਨ ਕੀਤਾ ਹੈ। ਯੂਨੀਵਰਸਿਟੀ ਨੇ ਇੱਕ ਪਿੰਡ ਨੂੰ ਗੋਦ ਲੈ ਕੇ ਉਸਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ...

11ਵੀਂ UK ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਕਾਰਡਿਫ ਵਿਖੇ ਹੋਈ ਸਮਾਪਤ, ਰੂਪ ਕੌਰ-ਨਵਜੋਤ ਸਿੰਘ ਤੇ ਗੁਰਦੀਪ ਸਿੰਘ ਨੇ ਵੱਖ-ਵੱਖ ਵਰਗਾਂ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਕਾਰਡਿਫ, ਵੇਲਜ਼ (ਯੂ.ਕੇ.), 16 ਸਤੰਬਰ 2025 (ਸਕਰੋਲ ਪੰਜਾਬ ਬਿਊਰੋ ) – ਗੱਤਕਾ ਫੈਡਰੇਸ਼ਨ ਯੂਕੇ ਵਲੋਂ ਕਾਰਡਿਫ, ਵੇਲਜ਼ ਵਿਖੇ ਆਯੋਜਿਤ ਗਿਆਰਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਬੜੇ ਉਤਸ਼ਾਹ ਅਤੇ ਜੋਸ਼ ਨਾਲ ਸਮਾਪਤ ਹੋਈ ਜਿਸ ਵਿੱਚ ਸੱਤ ਪ੍ਰਮੁੱਖ ਗੱਤਕਾ ਅਖਾੜਿਆਂ ਦੇ ਖਿਡਾਰੀਆਂ ਨੇ...

ਬਰਨਾਲਾ ਦੇ ਪਿੰਡ ਵੱਲੋਂ ਪ੍ਰਵਾਸੀ ਮਜ਼ਦੂਰਾਂ ਦੇ ਬਾਈਕਾਟ ਦਾ ਐਲਾਨ, ਪੰਚਾਇਤ ਵੱਲੋਂ ਮਤਾ ਪਾਸ

ਪ੍ਰਵਾਸੀ ਮਜ਼ਦੂਰਾਂ ਖਿਲਾਫ ਪੰਜਾਬ ਦੀਆਂ ਪੰਚਾਇਤਾਂ ਵਿਚ ਮਤੇ ਪਾਉਣ ਦਾ ਸਿਲਸਿਲਾ ਲਗਾਤਾਰ ਵੱਧ ਰਿਹਾ ਹੈ। ਬਠਿੰਡਾ, ਹੁਸ਼ਿਆਰਪੁਰ ਦੇ ਪਿੰਡਾਂ ਮਗਰੋਂ ਹੁਣ ਬਰਨਾਲਾ ਦੇ ਪਿੰਡ ਕੱਟੂ ਦੀ ਪੰਚਾਇਤ ਵੱਲੋਂ ਪ੍ਰਵਾਸੀ ਮਜ਼ਦੂਰਾਂ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਪਿੰਡ ਦੀ...

ਸਿੱਖ ਸ਼ਰਧਾਲੂਆਂ ’ਤੇ ਲਾਈ ਪਾਬੰਦੀ ’ਤੇ ਬੋਲੇ CM ਮਾਨ, “ਸਿੱਖ ਸ਼ਰਧਾਲੂਆਂ ਨੂੰ ਪਾਕਿ ਜਾਣ ਤੋਂ ਕਿਉਂ ਰੋਕਿਆ ਗਿਆ?”

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਸ਼ਰਧਾਲੂਆਂ ਨੂੰ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਜਾਣ ਤੋਂ ਰੋਕੇ ਜਾਣ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਸਖ਼ਤ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਸਵਾਲ ਉਠਾਇਆ ਕਿ ਕੇਂਦਰ ਸਰਕਾਰ ਦੀ ਨੀਤੀ ਪਾਕਿਸਤਾਨ ਦੇ...

ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਮਾਮਲੇ ਵਿਚ ਈਡੀ ਨੇ ਮਿਮੀ ਚੱਕਰਵਰਤੀ ਅਤੇ ਉਰਵਸ਼ੀ ਰੌਤੇਲਾ ਨੂੰ ਕੀਤਾ ਤਲਬ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਮਾਮਲੇ ਵਿਚ ਬੰਗਾਲੀ ਅਦਾਕਾਰਾ ਅਤੇ ਸਾਬਕਾ ਸੰਸਦ ਮੈਂਬਰ ਮਿਮੀ ਚੱਕਰਵਰਤੀ ਅਤੇ ਹਿੰਦੀ ਫ਼ਿਲਮਾਂ ਦੀ ਅਦਾਕਾਰਾ ਉਰਵਸ਼ੀ ਰੌਤੇਲਾ 'ਤੇ ਸ਼ਿਕੰਜਾ ਕੱਸ ਦਿੱਤਾ ਹੈ।ਈਡੀ ਨੇ ਮਿਮੀ ਚੱਕਰਵਰਤੀ ਨੂੰ 15 ਸਤੰਬਰ ਨੂੰ ਅਤੇ ਉਰਵਸ਼ੀ ਰੌਤੇਲਾ...

ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਦੋਵੇਂ ਦੇਸ਼ਾਂ ਵਿਚਾਲੇ ਖੇਲਿਆ ਜਾਵੇਗਾ ਮੈਚ

ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹੱਤਵਪੂਰਨ ਮੁਕਾਬਲਾ ਹੋ ਰਿਹਾ ਹੈ, ਜਿਸ ਨਾਲ ਦਰਸ਼ਕਾਂ ਵਿੱਚ ਭਾਰੀ ਉਤਸ਼ਾਹ ਹੈ। ਇਹ ਟੀ-20 ਫਾਰਮੈਟ ਦਾ ਗਰੁੱਪ ਏ ਮੈਚ ਹੈ, ਜੋ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਰਾਤ 8 ਵਜੇ ਸ਼ੁਰੂ...