November 11, 2026, 9:16 pm
----------- Advertisement -----------
----------- Advertisement -----------
HomeNewsLatest News

Latest News

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ VVIP ਕਾਫ਼ਲੇ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਕਰੋੜਾਂ ਰੁਪਏ ਦੀ ਹੈਰੋਇਨ ਦੀ ਤਸਕਰੀ ਕਰਨ ਵਾਲਾ ਨਿਕਲਿਆ। BSF ਨੇ ਇੱਕ ਰੁਟੀਨ ਜਾਂਚ ਦੌਰਾਨ ਉਸਨੂੰ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ ਥਾਣਾ ਖੇਤਰ ਦੇ ਰਾਮਪੁਰ ਸ਼ਿਆਮਚੰਦ ਪਿੰਡ ਨੇੜੇ ਮੰਗਲਵਾਰ ਸ਼ਾਮ ਨੂੰ ਵਾਪਰੇ ਇਸ ਹਾਦਸੇ ‘ਚ 13 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ ਸਾਰੇ ਬੱਚੇ ਹਨ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ ਦੇ ਘਰ 'ਤੇ ਗੋਲੀਆਂ ਚਲਾਈਆਂ ਗਈਆਂ। ਘਰ 'ਤੇ ਕਰੀਬ ਅੱਠ ਰਾਊਂਡ ਫਾਇਰ ਕੀਤੇ ਗਏ। ਹਮਲਾਵਰ ਉੱਥੋਂ ਫਰਾਰ ਹੋ ਗਏ, ਇਸ ਤੋਂ ਪਹਿਲਾਂ ਕਿ ਕੋਈ ਬਾਹਰ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ ਦੇ ਘਰ ਅਤੇ ਦੁਕਾਨ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਇਹ ਕਾਰਵਾਈ ਪੁਲਿਸ ਦੀ ਨਿਗਰਾਨੀ ਹੇਠ ਕੀਤੀ ਗਈ। ਇਸ ਕਾਰਨ ਇਹ ਕਾਰਵਾਈ ਕੀਤੀ ਗਈ। ਇਸ ਮੌਕੇ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ 153 ਹੋਰ ਆਮ ਆਦਮੀ ਕਲੀਨਿਕ ਸੌਂਪੇ ਜਾ ਰਹੇ ਹਨ। ਅੱਜ ਮੁੱਖ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਤੋਂ ਬਾਅਦ ਮਾਮਲਾ ਗਰਮਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪਰਵਿੰਦਰ ਝੋਟਾ ਦੇ ਪੁਰਾਣੇ ਸਾਥੀ ਦੱਸੇ ਜਾ ਰਹੇ ਜਸਵਿੰਦਰ ਸਿੰਘ ਉਰਫ਼ ਜੱਸੀ ਪੈਂਚਰ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਮੁੱਖ ਮੁਲਜ਼ਮ ਜੋਬਨਪ੍ਰੀਤ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਮੁੰਬਈ ਏ.ਟੀ.ਐਸ. (ATS)...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ ਪੜਾਅ ਵਿੱਚ ਦਾਖ਼ਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦੀ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਲਈ ਮਾਨਸਿਕ ਸਿਹਤ, ਸਮੇਂ ਸਿਰ ਦਖ਼ਲਅੰਦਾਜ਼ੀ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ ਸਸਕਾਰ ਨਾ ਕਰਨ ਦੀ ਮੰਗ ਤੇ ਅੜਿਆ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਤੇ ਲੋਕਾਂ ‘ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ...

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ ਵਿੱਚ ਇਸ ਵਾਰਦਾਤ ਪਿੱਛੇ ਨਿੱਜੀ ਰੰਜਿਸ਼ ਹੋਣ ਦਾ ਖੁਲਾਸਾ ਹੋਇਆ ਹੈ। ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਜੀਤ ਸਿੰਘ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਭਰੋਸਾ ਦਿਵਾਇਆ...