September 19, 2025, 12:02 am
----------- Advertisement -----------
----------- Advertisement -----------
HomeNewsLatest News

Latest News

ਬੱਚੇ ਨੂੰ ਕਤਲ ਕਰਨ ਦੇ ਮਾਮਲੇ ‘ਤੇ ਰੋਸ਼ 3 ਪਿੰਡਾਂ ਦੀਆਂ ਪੰਚਾਇਤਾਂ ਨੇ ਪ੍ਰਵਾਸੀਆਂ ਖਿਲਾਫ਼ ਪਾਸ ਕੀਤੇ ਮਤੇ

ਹੁਸ਼ਿਆਰਪੁਰ ਦੇ ਨਿਊ ਦੀਪ ਨਗਰ ਤੋਂ ਕਿਡਨੈਪ ਅਤੇ ਕਤਲ ਕੀਤੇ 5 ਸਾਲ ਦੇ ਬੱਚੇ ਹਰਵੀਰ ਸਿੰਘ ਦੇ ਮਾਮਲੇ ਵਿੱਚ ਲੋਕਾਂ ਵੱਲੋਂ ਲਗਾਤਾਰ ਰੋਸ ਜਤਾਇਆ ਜਾ ਰਿਹਾ ਹੈ। ਮੁਹੱਲਾ ਦੀਪ ਨਗਰ ’ਚ ਬੱਚੇ ਹਰਵੀਰ ਸਿੰਘ ਦੀ ਹੱਤਿਆ ਮਾਮਲੇ ’ਚ ਪਰਵਾਸੀ...

ਸਕੂਲਾਂ ‘ਚ ਨਹੀਂ ਹੋਵੇਗੀ ਦੂਜੇ ਸ਼ਨੀਵਾਰ ਦੀ ਛੁੱਟੀ, ਇਸ ਵਜ੍ਹਾ ਕਰਕੇ ਲਿਆ ਗਿਆ ਫੈਸਲਾ

ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਸਕੂਲੀ ਬੱਚਿਆਂ ਲਈ ਇੱਕ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ ਸਤੰਬਰ ਅਤੇ ਅਕਤੂਬਰ ਦੇ ਮਹੀਨਿਆਂ ਵਿੱਚ ਦੂਜੇ ਸ਼ਨੀਵਾਰ ਦੀ ਛੁੱਟੀ ਰੱਦ ਕਰ ਦਿੱਤੀ ਹੈ। ਇਹ ਫੈਸਲਾ ਭਾਰੀ ਮੀਂ ਕਾਰਨ ਹੋਈਆਂ ਛੁੱਟੀਆਂ ਵਿਚ ਪੜ੍ਹਾਈ ਦੇ...

ਯੂਕੇ ‘ਚ ਸਿੱਖ ਲੜਕੀ ਨਾਲ ਸਮੂਹਿਕ ਬ.ਲਾ.ਤ.ਕਾ.ਰ, ਦੋਸ਼ੀਆਂ ਨੇ ਕੀਤੀਆਂ ਨਲਸੀ ਟਿੱਪਣੀਆਂ

ਯੂਨਾਈਟਡ ਕਿੰਗਡਮ ਦੇ ਵੈਸਟ ਮਿਡਲੈਂਡਜ਼ ਖੇਤਰ ਵਿੱਚ ਸਥਿਤ ਓਲਡਬਰੀ ਪਾਰਕ ਵਿੱਚ ਇੱਕ ਭਾਰਤੀ ਮੂਲ ਦੀ 20 ਸਾਲਾਂ ਦੀ ਸਿੱਖ ਕੁੜੀ ਨਾਲ ਸਮੂਹਿਕ ਬਲਾਤਕਾਰ ਹੋਇਆ ਹੈ। ਇਹ ਵਹਿਸ਼ੀ ਹਮਲਾ ਮੰਗਲਵਾਰ, 9 ਸਤੰਬਰ 2025 ਨੂੰ ਸਵੇਰੇ ਲਗਭਗ 8:30 ਵਜੇ ਤਾਮ ਰੋਡ...

ਅਦਾਲਤ ‘ਚ ਮਹਿਲਾ ਸਿਪਾਹੀ ਨਾਲ ਕੀਤੀ ਸੀ ਗਾਲੀ ਗਲੋਚ, ਹੁਣ ਹੋਇਆ ਔਰਤ ਤੇ ਪਰਚਾ  

ਜ਼ਿਲ੍ਹਾ ਕਚਿਹਰੀਆਂ 'ਚ ਮਹਿਲਾ ਸਿਪਾਹੀ ਦੀ ਵਰਦੀ ਨੂੰ ਹੱਥ ਪਾਉਣ ਵਾਲੀ ਮਹਿਲਾ ਵਿਰੁੱਧ ਸਿਵਲ ਲਾਈਨ ਪੁਲਿਸ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਦੀ ਪਹਿਚਾਣ ਦਲਜੀਤ ਕੌਰ ਪਤਨੀ ਦਿਲਦਾਰ ਸਿੰਘ ਵਾਸੀ ਗੁਰੂ ਨਾਨਕ ਪੁਰਾ, ਕੋਟ ਖਾਲਸਾ ਵਜੋਂ...

ਪੰਜਾਬ ਸਰਕਾਰ ਵੱਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ, ਹੜ੍ਹ ਪ੍ਰਭਾਵਿਤ 2300 ਪਿੰਡਾਂ ’ਚ ਲਗਾਏ ਜਾਣਗੇ ਮੈਡੀਕਲ ਕੈਂਪ

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਵਿਆਪਕ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਂਫਰੰਸ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਹੜ੍ਹਾਂ ਦਾ ਪਾਣੀ ਹੁਣ ਘੱਟੋ-ਘੱਟ ਇਲਾਕਿਆਂ ਤੋਂ ਉੱਤਰ ਚੁੱਕਾ ਹੈ, ਪਰ...

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

ਚੰਡੀਗੜ੍ਹ, 12 ਸਤੰਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ...

45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ,ਸਾਰੇ ਪ੍ਰਬੰਧ ਮੁਕੰਮਲ

ਚੰਡੀਗੜ੍ਹ, 12 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ 45 ਦਿਨਾਂ ਦੇ ਅੰਦਰ ਸੂਬੇ ਦੇ ਸਾਰੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਏਗੀ। ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ...

ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

ਚੰਡੀਗੜ੍ਹ, 12 ਸਤੰਬਰ:ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ।ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਕਮਿਸ਼ਨ ਦੇ ਅਧਿਕਾਰਤ ਮੈਂਬਰਾਂ ਵਜੋਂ ਸੰਜੇ ਗਰਗ ਅਤੇ ਸਰਬਜੀਤ ਸਿੰਘ ਧਾਲੀਵਾਲ...

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 12 ਸਤੰਬਰ:ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ...

ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ’ਚ ਬੈਂਕ ਅਧਿਕਾਰੀ ਨੇ ਦਿੱਤੀ ਗਵਾਹੀ

ਮੁਹਾਲੀ ਅਦਾਲਤ ਵਿਖੇ ਕਾਂਗਰਸੀ ਆਗੂ ਅਤੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਦਰਜ ਮਨੀ ਲਾਂਡਰਿੰਗ ਮਾਮਲੇ ਵਿਚ ਅੱਜ ਇਕ ਬੈਂਕ ਅਧਿਕਾਰੀ ਨੇ ਗਵਾਹੀ ਦਿੱਤੀ ਹੈ। ਜਾਣਕਾਰੀ ਅਨੁਸਾਰ ਇੰਫੋਰਸਮੈਂਟ ਡਾਇਰੈਕਟੋਰੇਟ ਨੇ ਖਹਿਰਾ ਵਿਰੁੱਧ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ ਤਹਿਤ...