April 20, 2025, 7:24 pm
----------- Advertisement -----------
----------- Advertisement -----------
HomeNewsLatest News

Latest News

ਅਮਰੀਕਾ ‘ਚ ਦਬੋਚਿਆ ਖਤਰਨਾਕ ਗੈਂਗਸਟਰ ਹੈਪੀ ਪਸੀਆ, ਪੰਜਾਬ ‘ਚ 14 ਗ੍ਰੇ+ਨੇ+ਡ ਹਮਲਿਆਂ ‘ਚ ਹੈ ਸ਼ਾਮਲ

ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ (US Immigration) ਨੇ ਹਿਰਾਸਤ ਵਿੱਚ ਲਿਆ ਹੈ। ਉਸਨੂੰ ਪਿਛਲੇ ਛੇ ਮਹੀਨਿਆਂ ਵਿੱਚ ਪੰਜਾਬ ਵਿੱਚ ਹੋਏ 14 ਗ੍ਰੇਨੇਡ ਹਮਲਿਆਂ (Grenade Attack in Punjab) ਲਈ ਜ਼ਿੰਮੇਵਾਰ ਦੱਸਿਆ ਜਾਂਦਾ ਹੈ। ਹਰਪ੍ਰੀਤ...

ਫ਼ਿਲਮ ਜਾਟ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ

ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿਚ ਫ਼ਿਲਮ ‘ਜਾਟ’ ਵਿਚ ਕੰਮ ਕਰਨ ਵਾਲੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਨਿਰਦੇਸ਼ਕ ਗੋਪੀ ਚੰਦ ਅਤੇ ਨਿਰਮਾਤਾ ਨਵੀਨ ਮਾਲੀਨੇਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਠੇਸ...

ਸਾਧੂ ਸਿੰਘ ਧਰਮਸੋਤ ਆਏ ਜੇਲ੍ਹ ਤੋਂ ਬਾਅਦ, ਬੋਲੇ- ਰਾਜਨੀਤੀ ਦਾ ਹੋਇਆ ਸ਼ਿਕਾਰ

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 15 ਅਪ੍ਰੈਲ ਨੂੰ 14 ਮਹੀਨਿਆਂ ਬਾਅਦ ਜ਼ਮਾਨਤ ਮਿਲ ਗਈ ਸੀ। ਜਿਵੇਂ ਹੀ ਧਰਮਸੋਤ ਨਾਭਾ...

ਅਲੀਗੜ੍ਹ : ਧੀ ਦੇ ਵਿਆਹ ਤੋਂ ਪਹਿਲਾਂ ਫਰਾਰ ਹੋਣ ਵਾਲੇ ਸੱਸ ਤੇ ਜਵਾਈ ਪਹੁੰਚੇ ਪੁਲਿਸ ਸਟੇਸ਼ਨ, ਥਾਣੇ ‘ਚ ਕੀਤਾ ਸਰੰਡਰ

ਅਲੀਗੜ੍ਹ ਵਿਖੇ ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਸੱਸ ਆਪਣੇ ਜਵਾਈ ਨਾਲ ਫਰਾਰ ਹੋ ਗਈ ਸੀ। ਪੁਲਿਸ ਵੱਲੋਂ ਦੋਵਾਂ ਦੀ ਭਾਲ ਕੀਤੀ ਜਾ ਰਹੀ ਸੀ ਪਰ ਉਨ੍ਹਾਂ ਦੇ ਹੱਥ ਸਫਲਤਾ ਨਹੀਂ ਲੱਗੀ ਪਰ ਹੁਣ ਦੋਵੇਂ ਸੱਸ ਤੇ ਜਵਾਈ...

ਅਦਾਕਾਰ Guggu Gill ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਦਿੱਤਾ ਸੁਨੇਹਾ

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਅੱਜ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਆਪਣੀ...

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

ਜਲੰਧਰ:ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਨਵੀਂ ਦਿੱਲੀ ਦੇ ਨੋਡਲ ਦਫ਼ਤਰ, ਟੈਲੀਕਾਮ ਪੰਜਾਬ ਸਰਕਲ, ਚੰਡੀਗੜ੍ਹ ਦੇ ਸੰਚਾਰ ਲੇਖਾ ਕੰਟਰੋਲਰ ਦਫ਼ਤਰ ਨੇ ਬੁੱਧਵਾਰ ਨੂੰ ਵਾਇਰਲੈੱਸ ਮਾਨੀਟਰਿੰਗ ਸਟੇਸ਼ਨ ਦਫ਼ਤਰ, ਜਲੰਧਰ ਵਿਖੇ ਸੰਚਾਰ ਸਾਥੀ ਐਪ ਦੇ ਵਿਸ਼ੇ 'ਤੇ ਇੱਕ ਜਾਗਰੂਕਤਾ  ਅਤੇ...

10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 16 ਅਪ੍ਰੈਲ, 2025 :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ, ਤਰਨਤਾਰਨ ਵਿਖੇ ਜ਼ਿਲ੍ਹਾ ਮੈਨੇਜਰ ਵਜੋਂ ਤਾਇਨਾਤ ਚਿਮਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ...

ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਲੁਧਿਆਣਾ ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਸੀਨੀਅਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਕਾਲੀ...

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਭਗਤਾਂ ਲਈ ਵੱਡੀ ਖਬਰ, ਹੁਣ ਆਰਤੀ ਲਈ ਦੇਣੇ ਪੈਣਗੇ ਵੱਧ ਪੈਸੇ

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਭਗਤਾ ਲਈ ਅਹਿਮ ਖਬਰ ਹੈ। ਮਾਤਾ ਵੈਸ਼ਣੋ ਦੇਵੀ ਭਵਨ ਕੰਪਲੈਕਸ ਵਿਖੇ ਸਵੇਰੇ-ਸ਼ਾਮ ਕਰਵਾਈ ਜਾਣ ਵਾਲੀ ਅਲੌਕਿਕ ਆਰਤੀ ਦੀ ਤਰਜ਼ ‘ਤੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਸ਼ਰਾਈਨ ਬੋਰਡ ਵੱਲੋਂ ਪਿਛਲੇ ਸਾਲ ਜੁਲਾਈ ਮਹੀਨੇ ‘ਚ ਭਵਨ ਮਾਰਗ...

124 ਕਾਨੂੰਨ ਅਧਿਕਾਰੀਆਂ ਦੀ ਭਰਤੀ ਕਰੇਗੀ ਪੰਜਾਬ ਸਰਕਾਰ

ਪੰਜਾਬ ਸਰਕਾਰ ਨੇ ਹੁਣ ਕਾਨੂੰਨ ਅਧਿਕਾਰੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ 124 ਕਾਨੂੰਨ ਅਧਿਕਾਰੀ ਨਿਯੁਕਤ ਕੀਤੇ ਜਾਣਗੇ। ਇਹ ਨਿਯੁਕਤੀਆਂ ਚੰਡੀਗੜ੍ਹ ਵਿਖੇ ਪੰਜਾਬ ਐਡਵੋਕੇਟ ਜਨਰਲ ਦੇ ਦਫ਼ਤਰ ਅਤੇ ਨਵੀਂ ਦਿੱਲੀ ਵਿਖੇ ਲੀਗਲ ਸੈੱਲ ਵਿੱਚ ਕੀਤੀਆਂ ਜਾਣਗੀਆਂ। ਵੱਖ-ਵੱਖ...