November 11, 2026, 11:05 pm
----------- Advertisement -----------
----------- Advertisement -----------
HomeNewsLatest News

Latest News

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ। ਬਚਾਅ ਅਤੇ ਰਾਹਤ ਟੀਮਾਂ ਨੂੰ ਤੱਟਵਰਤੀ ਸ਼ਹਿਰ ਇਗਬੋਕੋਡਾ ਨੇੜੇ ਹਾਦਸਾਗ੍ਰਸਤ ਜਹਾਜ਼ ਦਾ ਮਲਬਾ ਮਿਲਿਆ ਹੈ। ਲਾਸ਼ਾਂ ਨੂੰ ਬਰਾਮਦ ਕਰਕੇ ਮੁਰਦਾਘਰ ਵਿੱਚ ਰੱਖ ਦਿੱਤੀਆਂ ਗਈਆਂ ਹਨ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਸਿੱਖ ਪੰਥ ਨਾਲ ਜੁੜੇ ਵੱਖ-ਵੱਖ ਅਹਿਮ ਮਸਲਿਆਂ ‘ਤੇ ਨਾਲ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ (Mad Sandhu) ਦੇ ਅੰਤਿਮ ਸਸਕਾਰ ਤੋਂ ਬਾਅਦ ਉਸ ਦੇ ਪਰਿਵਾਰ ਦਾ ਦਰਦ ਛਲਕ ਪਿਆ ਹੈ। ਪੋਸਟਮਾਰਟਮ ਤੋਂ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ ਪੱਗੜੀ ਸੰਭਾਲ ਯਾਤਰਾ ਕੱਢਣ ਦੀ ਤਿਆਰੀ ਵਿਚ ਹਨ। ਉਨ੍ਹਾਂ ਨੇ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਮੁਹਿੰਮ ਨੂੰ ਜ਼ੋਰਦਾਰ ਢੰਗ ਨਾਲ ਅੱਗੇ ਵਧਾਉਣ ਲਈ ਉਨ੍ਹਾਂ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਕੇਂਦਰੀ ਜਾਂਚ ਬਿਊਰੋ ਨੂੰ ਮਾਮਲੇ ਦੀ ਜਾਂਚ ਕਰਨ ਦਾ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਕਰੇਗੀ। ਇਹ ਬੈਠਕ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਹੋਵੇਗੀ। ਇਸ ਮੀਟਿੰਗ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਸੁਝਾਵਾਂ ’ਤੇ ਚਰਚਾ ਕੀਤੀ ਜਾਵੇਗੀ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਉਹ ਅਕਾਲੀ ਦਲ (ਬਾਦਲ) ਦੇ ਆਗੂ ਵਿਰਸਾ ਸਿੰਘ ਵਲਟੋਹਾ ਵਾਂਗ ਮਾੜੀ ਭਾਸ਼ਾ ਦੀ ਵਰਤੋਂ ਕਰਕੇ ਹੇਠਾਂ ਨਹੀਂ ਡਿੱਗਣਗੇ, ਪਰ ਉਨ੍ਹਾਂ ਵਿਰੁੱਧ ਚੁੱਕੇ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ 'ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026' ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ ਕਰਵਾਉਣ ਦੀ ਰੰਜਿਸ਼ ਤਹਿਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਉਸ ਦੇ ਪਿਤਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਮ੍ਰਿਤਕ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ ਦਿਨ ਬਾਕੀ ਬਚੇ ਹਨ। ਇਹ ਯਾਤਰਾ 10 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ। ਇਸ ਸਾਲ 20 ਮਈ ਨੂੰ ਆਰੰਭ ਹੋਈ ਇਸ ਯਾਤਰਾ ਦੌਰਾਨ ਲਗਪਗ ਸਾਢੇ ਚਾਰ...