November 11, 2026, 11:57 pm
----------- Advertisement -----------
----------- Advertisement -----------
HomeNewsLatest News

Latest News

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੇ ਨਾਬਾਲਗ ਪੁੱਤਰ 'ਤੇ ਇਸ ਕਤਲ ਦਾ ਦੋਸ਼ ਹੈ। ਪੁਲਿਸ ਨੇ ਦੱਸਿਆ ਕਿ ਔਰਤ ਦੀ ਲਾਸ਼ 'ਵਿਜ਼ਨ ਅਪਾਰਟਮੈਂਟਸ' ਦੇ ਇੱਕ ਫਲੈਟ...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਰਸਮੀ ਤੌਰ ‘ਤੇ ਸੌਂਪ ਦਿੱਤਾ ਹੈ। ਰਾਹੁਲ ਨੂੰ ਉਨ੍ਹਾਂ ਦੇ 10,...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ ਪਤੀ ਦਾ ਕਤਲ ਕਰ ਦਿੱਤਾ। ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਘਟਨਾ ਨੂੰ ਖੁਦਕੁਸ਼ੀ ਵਰਗਾ ਦਿਖਾਉਣ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone 18 Pro), ਆਈਪੈਡ ਅਤੇ ਐਪਲ ਵਾਚ ਉਪਭੋਗਤਾ ਹੁਣ ਇਨ੍ਹਾਂ ਡਿਵਾਈਸਾਂ ਦੀ ਵਰਤੋਂ ਕਰਕੇ ਸੰਪਰਕ ਰਹਿਤ ਭੁਗਤਾਨ ਕਰ ਸਕਣਗੇ। ਕੰਪਨੀ ਨੇ ਐਕਸਿਸ ਬੈਂਕ (Axis Bank) ਨਾਲ...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ ਬਣੇ ਰਹਿਣ ਤੋਂ ਬਾਅਦ ਵੀਰਵਾਰ ਨੂੰ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਦੀ ਪ੍ਰੋਫਾਈਲ ਨੂੰ ਅਪਡੇਟ ਕਰਦਿਆਂ ਹੁਣ ਪ੍ਰਧਾਨ ਦੀ ਥਾਂ ਸਾਬਕਾ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ ਫ਼ੀ ਕੁਇੰਟਲ ਦੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੁੱਧਵਾਰ ਨੂੰ ਕਿਹਾ ਕਿ ਇਸ ਵਾਧੇ ਨਾਲ 2027-28...

“ਮੈਂ ਹਾਲੇ ਕੁਝ ਨਹੀਂ ਕਹਿਣਾ ਚਾਹੁੰਦਾ ਜਦੋਂ ਸਮਾਂ ਹੋਵੇਗਾ ਮੈਂ ਜ਼ਰੂਰ ਦੱਸਾਂਗਾ’ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਬੋਲੇ ਰਾਜਾ ਵੜਿੰਗ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਖਬਰ ਮੁਤਾਬਕ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਪਾਰਟੀ ਦੇ ਅੰਦਰੂਨੀ ਮਤਭੇਦ ਅਤੇ ਲੀਡਰਸ਼ਿਪ ਨੂੰ ਲੈ ਕੇ ਚੱਲ ਰਹੀ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਮਾਮਲਾ ਭਾਸ਼ਾ ਵਿਭਾਗ ਦੀ ਭਰਤੀ ’ਚ ਹੋਈਆਂ ਕਥਿਤ ਬੇਨਿਯਮੀਆਂ ਨਾਲ ਸਬੰਧਤ ਹੈ, ਜਿਸ ਦਾ ਪਹਿਲਾਂ ਵੀ ਕਾਫ਼ੀ ਰੌਲਾ ਰੱਪਾ ਪੈ ਚੁੱਕਿਆ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ ਤੋਂ ਵਪਾਰਕ ਐਲ.ਪੀ.ਜੀ. (LPG) ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਕਈ ਸ਼ਹਿਰਾਂ ਵਿੱਚ 19 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ ਵਿੱਚ 60 ਤੋਂ ਵੱਧ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿੱਲੀ ਤਲਬ ਕਰ ਲਿਆ ਹੈ। ਬੇਸ਼ੱਕ ਉਨ੍ਹਾਂ ਨੂੰ ਨਵੀਂ ਤਬਦੀਲੀ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਪਰ ਅੱਜ ਉਨ੍ਹਾਂ ਤੋਂ ਰਸਮੀ ਤੌਰ ਤੇ...