November 12, 2026, 12:10 am
----------- Advertisement -----------
----------- Advertisement -----------
HomeNewsLatest News

Latest News

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ ਪੈਸੇ ਆਉਣਗੇ। ਜਨਰਲ ਨੂੰ 3000 ਤੇ SC ਮਹਿਲਾਵਾਂ ਨੂੰ 4500 ਰੁਪਏ ਮਿਲਣਗੇ। ਅੱਜ ਮੁੜ ਤੋਂ ਮਹਿਲਾਵਾਂ ਦੇ ਫੋਨਾਂ ਵਿਚ ਟੂੰ-ਟੂੰ ਹੋਵੇਗੀ। ਮਾਨ ਸਰਕਾਰ ਦੀ ਮਾਵਾਂ-ਧੀਆਂ ਸਤਿਕਾਰ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ 7 ਮੈਂਬਰੀ ਕਮੇਟੀ ਦੇ ਗਠਨ ਦੀ ਜਾਣਕਾਰੀ ਦਿੱਤੀ ਹੈ। ਸਰਕਾ ਨੇ ਕਮੇਟੀ ਵਿਚ ਧਾਰਮਿਕ, ਨਿਆਇਕ...

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਪੂਰੇ ਦੇਸ਼ ਵਿਚ ਪਟਾਕਿਆਂ ‘ਤੇ ਪੂਰੀ ਤਰ੍ਹਾਂ ਤੋਂ ਬੈਨ ਨਹੀਂ ਲਗਾਇਆ ਜਾ ਸਕਦਾ। ਇਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਪਰ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ਹਿਰ ਵਿੱਚ ਹੜਕੰਪ ਮਚ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਅੰਮ੍ਰਿਤਸਰ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਇਸ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ ਅਦਾਲਤ ਦੀ ਦੂਜੀ ਪੇਸ਼ੀ ਮੌਕੇ ਬਦਲਿਆ ਦਿਖਾਈ ਦਿੱਤਾ। ਲੰਘੇ ਕੱਲ੍ਹ ਜਦੋਂ ਉਸ ਨੂੰ ਵਿਜੀਲੈਂਸ ਅਧਿਕਾਰੀ ਮੋਗਾ ਅਦਾਲਤ ਵਿੱਚ ਪੇਸ਼ੀ ਲਈ ਲੈ ਕੇ ਆਏ ਤਾਂ ਉਸ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਨੇਕੇ ਅਤੇ ਜਸਵੰਤ ਸਿੰਘ ਪੁੜੈਣ ਨੂੰ ਤਲਬ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ ਕਤਲ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। 19 ਸਾਲਾ ਨੌਜਵਾਨ ਤਜਿੰਦਰ ਸਿੰਘ ਦਾ 18 ਸਾਲਾ ਲੜਕੀ ਸੁਖਮਨ ਕੌਰ ਨਾਲ ਪ੍ਰੇਮ ਸਬੰਧ ਸੀ। ਦੱਸਿਆ ਜਾ ਰਿਹਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ ਸੀਨੀਅਰ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਗਦੀਸ਼...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਵਾਲੇ 23 ਸਾਲਾ ਬ੍ਰਿਟਿਸ਼ ਸਿੱਖ ਨੌਜਵਾਨ ਨੂੰ ਮੰਗਲਵਾਰ ਨੂੰ ਆਪਣੀ ਸਜ਼ਾ ਖ਼ਿਲਾਫ਼ ਅਪੀਲ ਕਰਨ ਦੀ ਇਜਾਜ਼ਤ ਮਿਲ ਗਈ। ਵਿਕਰਮ ਦਿਗਵਾ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ ਅਦਾਲਤ ਦੀ ਦੂਜੀ ਪੇਸ਼ੀ ਮੌਕੇ ਬਦਲਿਆ ਦਿਖਾਈ ਦਿੱਤਾ। ਲੰਘੇ ਕੱਲ੍ਹ ਜਦੋਂ ਉਸ ਨੂੰ ਵਿਜੀਲੈਂਸ ਅਧਿਕਾਰੀ ਮੋਗਾ ਅਦਾਲਤ ਵਿੱਚ ਪੇਸ਼ੀ ਲਈ ਲੈ ਕੇ ਆਏ ਤਾਂ ਉਸ...