November 6, 2024, 2:00 pm
----------- Advertisement -----------
----------- Advertisement -----------
HomeNewsLatest News

Latest News

ਜਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਪਰਾਲੀ/ਨਾੜ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਤਰਨ ਤਾਰਨ, 16 ਸਤੰਬਰ :ਜਿਲ੍ਹਾ ਮੈਜਿਸਟਰੇਟ, ਤਰਨ ਤਾਰਨ ਸੰਦੀਪ ਕੁਮਾਰ, ਆਈ. ਏ. ਐੱਸ., ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਪਰਾਲੀ/ਨਾੜ ਦੀ ਰਹਿੰਦ...

ਭਾਰਤ ਨੇ ਵੀਅਤਨਾਮ ਨੂੰ ਭੇਜੀ 1 ਮਿਲੀਅਨ ਡਾਲਰ ਦੀ ਮਦਦ

ਭਾਰਤ ਨੇ ਚੱਕਰਵਾਤ ਯਾਗੀ ਕਾਰਨ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਵੀਅਤਨਾਮ ਦੀ ਮਦਦ ਲਈ 1 ਮਿਲੀਅਨ ਡਾਲਰ (ਲਗਭਗ 8.4 ਕਰੋੜ ਰੁਪਏ) ਦੀ ਰਾਹਤ ਸਮੱਗਰੀ ਭੇਜੀ ਹੈ। ਭਾਰਤ ਨੇ ਇਸ ਨੂੰ ਆਪਰੇਸ਼ਨ ਸਦਭਾਵ ਦਾ ਨਾਂ ਦਿੱਤਾ ਹੈ। ਇਸ ਆਪਰੇਸ਼ਨ...

Amazon.in ਨੇ ਚੰਡੀਗੜ੍ਹ ਦੇ ਸੈਕਟਰ 17 ਦੀ ਮਾਰਕਿਟ ਵਿੱਚ ਅਮੈਜ਼ਨ ਫੈਸਟੀਵ ਬਾਕਸ ਇੰਸਟਾਲ ਕਰਕੇ ਤਿਉਹਾਰੀ ਸੀਜ਼ਨ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 16 ਸਤੰਬਰ 2024 (ਬਲਜੀਤ ਮਰਵਾਹਾ): ਤਿਉਹਾਰਾਂ ਦੇ ਸੀਜ਼ਨ ਦੀ ਸ਼ੁਰੂਆਤ ਦੇ ਨਾਲ, ਅਮੈਜ਼ਨ ਇੰਡੀਆ 14 ਤੋਂ 18 ਸਤੰਬਰ ਤੱਕ ਚੰਡੀਗੜ੍ਹ ਦੇ ਦਿਲ ਵਿੱਚ ਇੱਕ ਅਸਾਧਾਰਨ ਇੰਟਰਐਕਟਿਵ ਤਜ਼ਰਬਾ ਲੈ ਕੇ ਆ ਰਿਹਾ ਹੈ। ਇਕਦਮ ਵਿਲੱਖਣ “ਅਮੈਜ਼ਨ ਫੈਸਟੀਵ ਬਾਕਸ” ਦੀ...

ਤੇਜ਼ ਰਫ਼ਤਾਰ ਐਕਸਯੂਵੀ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤ ਗੰਭੀਰ ਜ਼ਖ਼ਮੀ

ਮੋਗਾ ਵਿੱਚ ਇੱਕ ਤੇਜ਼ ਰਫ਼ਤਾਰ ਐਕਸਯੂਵੀ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ 'ਚ ਬਾਈਕ 'ਤੇ ਜਾ ਰਹੇ ਮਾਂ-ਪੁੱਤ ਗੰਭੀਰ ਜ਼ਖਮੀ ਹੋ ਗਏ। ਇਲਾਜ ਦੌਰਾਨ ਮਾਂ ਦੀ ਮੌਤ ਹੋ ਗਈ।ਜਾਣਕਾਰੀ ਦਿੰਦਿਆਂ ਏ.ਐਸ.ਆਈ ਜਸਵੰਤ ਰਾਏ ਨੇ ਦੱਸਿਆ ਕਿ ਪੁਲਿਸ...

ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ, ਦੱਖਣੀ ਕੋਰੀਆ ਨੂੰ 4-1 ਨਾਲ ਹਰਾ ਕੇ ਫਾਈਨਲ ਵਿੱਚ ਬਣਾਈ ਥਾਂ

ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2024 ਦੇ ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ। ਇਸ ਜਿੱਤ ਨਾਲ ਭਾਰਤ ਦਾ ਫਾਈਨਲ 'ਚ ਚੀਨ ਨਾਲ ਮੁਕਾਬਲਾ ਹੋਣਾ ਹੈ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ 2 ਗੋਲ ਕੀਤੇ ਜਦਕਿ ਉੱਤਮ ਸਿੰਘ...

ਬਾਬਾ ਫਰੀਦ ਆਗਮਨ ਪੁਰਬ 2024 ਮੇਲੇ ਦਾ ਪੋਸਟਰ ਜਾਰੀ

ਫਰੀਦਕੋਟ 16 ਸਤੰਬਰ - ਬਾਬਾ ਸ਼ੇਖ ਫਰੀਦ ਆਗਮਨ ਪੁਰਬ 2024 ਮੇਲੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਵੱਲੋਂ ਮੀਡੀਆ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਮੇਲੇ...

ਅਰਵਿੰਦ ਕੇਜਰੀਵਾਲ ਭਲਕੇ ਦੇਣਗੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ, LG ਸਕਸੈਨਾ ਨਾਲ ਮੁਲਾਕਾਤ ਦਾ ਸਮਾਂ ਵੀ ਹੋਇਆ ਤੈਅ

ਦਿੱਲੀ ਦੇ ਉਪ ਰਾਜਪਾਲ (ਐਲਜੀ) ਵਿਨੈ ਸਕਸੈਨਾ ਨੇ ਮੰਗਲਵਾਰ ਸ਼ਾਮ 4:30 ਵਜੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁਲਾਕਾਤ ਦਾ ਸਮਾਂ ਦਿੱਤਾ ਹੈ। ਇਸ ਸਮੇਂ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। LG ਦਫਤਰ ਨੇ ਇਸ ਦੀ ਪੁਸ਼ਟੀ...

ਸੰਗਰੂਰ ‘ਚ ਬੇਕਾਬੂ ਕੈਂਟਰ ਨੇ 4 ਮੁਲਾਜ਼ਮਾਂ ਨੂੰ ਦਰੜਿਆ

ਪੰਜਾਬ ਦੇ ਸੰਗਰੂਰ ਜ਼ਿਲੇ ਦੇ ਸੁਨਾਮ ਪਟਿਆਲਾ ਰੋਡ 'ਤੇ ਪਿੰਡ ਬਿਸ਼ਨਪੁਰਾ 'ਚ ਸੋਮਵਾਰ ਨੂੰ 4 ਮਨਰੇਗਾ ਮੁਲਾਜ਼ਮਾਂ ਨੂੰ ਇਕ ਬੇਕਾਬੂ ਕੈਂਟਰ ਨੇ ਕੁਚਲ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਚਾਰੇ ਮ੍ਰਿਤਕ ਵੱਖ-ਵੱਖ ਪਰਿਵਾਰਾਂ ਨਾਲ...

‘ਖੇਡਾਂ ਵਤਨ ਪੰਜਾਬ ਦੀਆਂ’- 23 ਤੋਂ 28 ਸਤੰਬਰ 2024 ਤੱਕ ਕਰਵਾਏ ਜਾਣਗੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ, ਸ਼ਡਿਊਲ ਜਾਰੀ

ਗੁਰਦਾਸਪੁਰ, 16 ਸਤੰਬਰ - ਪੰਜਾਬ ਦੇ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡ ਮੇਲਾ-2024...

ਰੋਜ਼ ਸਵੇਰੇ ਖਾਲੀ ਪੇਟ ਪੀਓ ਨਾਰੀਅਲ ਪਾਣੀ, ਸਿਹਤ ਨੂੰ ਮਿਲਣਗੇ ਕਈ ਲਾਭ

ਸਵੇਰੇ ਇੱਕ ਹੈਲਦੀ ਡਰਿੰਕ ਨਾਲ ਦਿਨ ਦੀ ਸ਼ੁਰੂਆਤ ਕਰਨਾ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ। ਦਿਨ ਭਰ ਐਕਟਿਵ ਅਤੇ ਫਿੱਟ ਰਹਿਣ ਲਈ ਡਾਈਟ ਵਿਚ ਸਿਹਤਮੰਦ ਡਰਿੰਕਸ ਸ਼ਾਮਲ ਕਰਨਾ ਜ਼ਰੂਰੀ ਹੈ। ਇਸ ਲਈ, ਜੇਕਰ ਤੁਸੀਂ ਆਪਣੇ ਦਿਨ ਦੀ...