November 12, 2026, 2:57 pm
----------- Advertisement -----------
----------- Advertisement -----------
HomeNewsLatest News

Latest News

ਨਿਊਜ਼ੀਲੈਂਡ ‘ਚ ਨਵੇਂ ਸਾਲ 2022 ਦਾ ਹੋਇਆ ਆਗਾਜ਼

ਨਵੀਂ ਦਿੱਲੀ, 31 ਦਸੰਬਰ 2021 - ਦੁਨੀਆ ਵਿਚ ਸਮੇਂ ਅਨੁਸਾਰ ਸਭ ਤੋਂ ਪਹਿਲਾਂ ਨਿਊਜ਼ੀਲੈਂਡ 'ਚ ਨਵੇਂ ਸਾਲ 2022 ਦਾ ਆਗਾਜ਼ ਹੋ ਗਿਆ ਹੈ। ਨਿਊਜ਼ੀਲੈਂਡ ਵਾਸੀਆਂ ਨੇ ਨਵੇਂ ਸਾਲ 2022 ਨੂੰ 'ਜੀ ਆਇਆ ਨੂੰ' ਆਖ ਦਿੱਤਾ ਹੈ। ਔਕਲੈਂਡ ਸ਼ਹਿਰ ਵਿਖੇ ਅੱਜ...

ਆਖਿਰ ਕਿਸ ਗੱਲ ਤੇ ਅੜ੍ਹਿਆ ‘ਆਪ’ ਤੇ ਕਿਸਾਨਾਂ ਦਾ ਗਠਜੋੜ

22 ਕਿਸਾਨ ਜਥੇਬੰਦੀਆਂ ਨੇ 'ਸੰਯੁਕਤ ਸਮਾਜ ਮੋਰਚਾ' ਦੇ ਬੈਨਰ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਕਿਸਾਨ ਲੀਡਰਾਂ ਨੇ ਉਮੀਦ ਜਾਹਿਰ ਕੀਤੀ ਸੀ ਕਿ ਆਮ ਆਦਮੀ ਪਾਰਟੀ ਨਾਲ ਗੱਠਜੋੜ ਹੋ ਸਕਦਾ ਹੈ। ਪਰ ਅਰਵਿੰਦ ਕੇਜਰੀਵਾਲ ਨੇ...

ਸ਼ਹੀਦ ਜਸਬੀਰ ਸਿੰਘ ਦੇ ਪਰਿਵਾਰ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਅਤੇ 50 ਲੱਖ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਲਾਂਸ ਨਾਇਕ ਜਸਬੀਰ ਸਿੰਘ ਦੇ ਦੁਖੀ ਪਰਿਵਾਰ ਦੇ ਨੂੰ 50 ਲੱਖ ਰੁਪਏ ਅਤੇ ਇੱਕ ਮੈਂਬਰ ਨੂੰ ਸਰਕਾਰੀ...

ਕਾਂਗਰਸ ਪਾਰਟੀ ’ਚ ਪਤਝੜ ਦੇ ਬੱਦਲ ਛਾਏ-ਕਾਂਗਰਸੀ ਸੁੱਕੇ ਪੱਤਿਆਂ ਵਾਂਗ ਝੜ ਰਹੇ : ਗੜ੍ਹੀ

ਮੁੱਖ ਮੰਤਰੀ ਭਰਾ ਦੇ ਘਰ ਆਈਆ ਭੈਣਾਂ ਨੂੰ ਅੱਠ ਸੌ ਵਾਧਾ ਦੇਣ ਦੀ ਜਗ੍ਹਾ ਡੀਸੀ ਰੇਟ ਤੇ ਤਨਖਾਹ ਤਾਂ ਦਿਓ ਜਲੰਧਰ/ਚੰਡੀਗੜ੍ਹ, 31ਦਸੰਬਰ 2021 - ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਦੀਆਂ...

ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੀ ਮਹਿਲਾ ਕਾਂਸਟੇਬਲ ਸਾਥੀ ਮੁਅੱਤਲ

ਲੁਧਿਆਣਾ ਬੰਬ ਧਮਾਕੇ 'ਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ । ਜਾਣਕਾਰੀ ਮੁਤਾਬਕ ਐੱਸ. ਐੱਸ. ਪੀ. ਖੰਨਾ ਬਲਵਿੰਦਰ ਸਿੰਘ ਵਲੋਂ ਮੁੱਖ ਦੋਸ਼ੀ ਮ੍ਰਿਤਕ ਗਗਨਦੀਪ ਦੀ ਮਹਿਲਾ ਸਾਥੀ ਪੁਲਸ ਮੁਲਾਜ਼ਮ ਕਮਲਜੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ । ਕਮਲਜੀਤ...

ਮੈਂ ਜਦੋਂ ਕਾਂਗਰਸ ਛੱਡਾਂਗਾ ਤਾਂ ਘਰ ਬੈਠਾਂਗਾ, ਪਰ ਕਿਸੇ ਦੂਸਰੀ ਪਾਰਟੀ ‘ਚ ਨਹੀਂ ਜਾਵਾਂਗਾ: ਭਾਰਤ ਭੂਸ਼ਨ ਆਸ਼ੂ

ਲੁਧਿਆਣਾ: ਲੁਧਿਆਣਾ ਤੋਂ ਵਿਧਾਇਕ ਤੇ ਪੰਜਾਬ ਸਰਕਾਰ 'ਚ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਾ ਬਾਜ਼ਾਰ ਬੇਹੱਦ ਗਰਮ ਹੈ। ਜਿਸ ਨੂੰ ਲੈ ਕੇ ਉਨ੍ਹਾਂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ...

ਜਲੰਧਰ ਦੇ ਪ੍ਰਾਚੀਨ ਸ਼ਿਵ ਮੰਦਿਰ ’ਚ ਵਾਪਰੀ ਬੇਅਦਬੀ ਦੀ ਘਟਨਾ

ਜਲੰਧਰ, 31 ਦਸੰਬਰ 2021 - ਜਲੰਧਰ ਕੈਂਟ 'ਚ ਸ਼ਿਵ ਮੰਦਿਰ 'ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਰਾਮ ਬਾਗ ਰਹਿਮਾਨਪੁਰ ਦੇ ਪ੍ਰਾਚੀਨ ਸ਼ਿਵ ਮੰਦਿਰ 'ਚ ਸ਼ਿਵਲਿੰਗ ਦੀ ਬੇਅਦਬੀ ਕੀਤੀ ਗਈ ਹੈ ਅਤੇ ਅਣਪਛਾਤੇ...

ਸਾਲ ਦੇ ਆਖਰੀ ਦਿਨ ਜੀਐਸਟੀ ਕੌਂਸਲ ਦੀ ਮੀਟਿੰਗ

ਅੱਜ ਸਾਲ ਦੇ ਆਖਰੀ ਦਿਨ ਜੀਐਸਟੀ ਕੌਂਸਲ ਦੀ ਮੀਟਿੰਗ ਹੋ ਰਹੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ 'ਚ ਹੋ ਰਹੀ ਇਸ ਬੈਠਕ 'ਚ GST ਦਰਾਂ 'ਚ ਬਦਲਾਅ 'ਤੇ ਕਈ ਗੱਲਾਂ 'ਤੇ ਚਰਚਾ ਹੋ ਸਕਦੀ ਹੈ। ਫਿਲਹਾਲ ਇਹ ਮੀਟਿੰਗ...

ਜੇਲ੍ਹ ਵਿਚ ਬੰਦ ਗੈਂਗਸਟਰਾਂ ਨੇ ਸੀ.ਆਰ.ਪੀ.ਐੱਫ ਦੇ ਮੁਲਾਜ਼ਮਾਂ ’ਤੇ ਕੀਤਾ ਹਮਲਾ

ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਜੇਲ ਵਿਚ ਬੰਦ ਗੈਂਗਸਟਰਾਂ ਨੇ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ਕੀਤੇ ਸੀ. ਆਰ. ਪੀ. ਐੱਫ. ਦੇ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪੁਲਸ ਨੇ...

BSF ਨੇ ਭਾਰਤ-ਪਾਕਿ ਸਰਹੱਦ ਤੋਂ ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਇੱਕ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ, 31 ਦਸੰਬਰ 2021 - ਬੀ.ਓ.ਪੀ ਬਸਤੀ ਰਾਮ ਲਾਲ ਦੇ ਏਰੀਏ ਵਿੱਚ ਬੀ.ਐਸ.ਐਫ ਦੀ 116 ਬਟਾਲੀਅਨ ਦੀ ਗਸ਼ਤ ਪਾਰਟੀ ਨੇ ਬੀ.ਓ.ਪੀ ਬਸਤੀ ਰਾਮ ਲਾਲ ਦੇ ਇਲਾਕੇ ਵਿੱਚ ਇੱਕ ਵਿਅਕਤੀ ਨੂੰ ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ। ਮਿਲੀ...