Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 12, 2026, 2:08 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ
ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ
ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ
ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ
34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
----------- Advertisement -----------
----------- Advertisement -----------
Home
News
Latest News
Latest News
J&K ’ਚ ਦੋ ਵੱਖ-ਵੱਖ ਮੁਕਾਬਲਿਆਂ ’ਚ 6 ਅੱਤਵਾਦੀ ਢੇਰ, ਫ਼ੌਜ ਦਾ ਇੱਕ ਜਵਾਨ ਸ਼ਹੀਦ: ਵਿਜੇ ਕੁਮਾਰ
Scroll Punjab
-
December 30, 2021
ਜੰਮੂ-ਕਸ਼ਮੀਰ ਦੇ ਅਨੰਤਨਾਗ ਅਤੇ ਕੁਲਗਾਮ ਜ਼ਿਲ੍ਹਿਆਂ ਵਿਚ ਦੋ ਵੱਖ-ਵੱਖ ਮੁਕਾਬਲਿਆਂ ਵਿਚ 6 ਅੱਤਵਾਦੀ ਮਾਰੇ ਗਏ ਅਤੇ ਫ਼ੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਇੰਸਪੈਕਟਰ ਜਨਰਲ ਆਫ ਪੁਲਸ (ਆਈ. ਜੀ. ਪੀ.) ਵਿਜੇ ਕੁਮਾਰ ਨੇ ਇਸ ਬਾਬਤ ਜਾਣਕਾਰੀ ਦਿੱਤੀ। ਉਨ੍ਹਾਂ ਨੇ...
ਸੰਨੀ ਲਿਓਨ ਦੀ ਗ੍ਰਿਫਤਾਰੀ ਦੀ ਉੱਠੀ ਮੰਗ, ਸੰਗੀਤ ਕੰਪਨੀ ਨੇ ਮੰਗੀ ਮੁਆਫ਼ੀ
Scroll Punjab
-
December 30, 2021
ਸਨੀ ਲਿਓਨ ਹਮੇਸ਼ਾ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ।ਇਸ ਵਾਰ ਸਨੀ ਲਿਓਨੀ ਦੇ ਗੀਤ 'ਮਧੁਬਨ ਮੇਂ ਰਾਧਿਕਾ ਨਾਚੇ ਰੇ' ਨੂੰ ਲੈ ਕੇ ਵਿਵਾਦ ਖੜਾ ਹੋ ਗਿਆ। ਜਿਸਤੇ ਸੰਗੀਤ ਕੰਪਨੀ ਮੁਆਫੀ ਮੰਗਣੀ ਪਈ। ਦਰਅਸਲ ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਦੇ ਗੀਤ 'ਮਧੁਬਨ...
ਪੰਜਾਬ ਦੇ ਹਜ਼ਾਰਾਂ ਵਰਕਰਾਂ ਨੂੰ CM ਚੰਨੀ ਨੇ ਦਿੱਤਾ ਨਵੇਂ ਸਾਲ ਦਾ ਤੋਹਫ਼ਾ
RanjeetKaur
-
December 30, 2021
ਸ੍ਰੀ ਚਮਕੌਰ ਸਾਹਿਬ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਵਰਕਰਾਂ ਲਈ ਵਡਾ ਐਲਾਨ ਕੀਤਾ ਹੈ।ਨਵੇਂ ਸਾਲ ਦਾ ਵੱਡਾ ਤੋਹਫ਼ਾ ਦਿੰਦੇ ਹੋਏ ਚਰਨਜੀਤ ਸਿੰਘ ਨੇ 22 ਹਜ਼ਾਰ ਆਸ਼ਾ ਵਰਕਰਾਂ ਲਈ ਐਲਾਨ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ 2500...
ਦੇਸ਼ ‘ਚ ਕੋਰੋਨਾ ਨੇ ਵਧਾਈ ਚਿੰਤਾ, ਇਕ ਦਿਨ ‘ਚ 13 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
Scroll Punjab
-
December 30, 2021
ਦੇਸ਼ 'ਚ ਕੋਰੋਨਾ ਸੰਕਰਮਣ ਨੇ ਮੁੜ ਰਫ਼ਤਾਰ ਫੜ ਗਿਆ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ ਕੁੱਲ 13154 ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ ਇਸ ਨਾਲ ਪਿਛਲੇ ਦਿਨ ਇਹ ਅੰਕੜਾ 9195 ਸੀ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ...
ਕੇਜਰੀਵਾਲ ਦਾ ਚੰਨੀ ‘ਤੇ ਨਿਸ਼ਾਨਾ, “ਉਨ੍ਹਾਂ ਨੂੰ ਬੱਸ ਚਲਾਉਣ ਦਿਓ, ਅਸੀਂ ਸਰਕਾਰ ਚਲਾ ਲਵਾਂਗੇ”
RanjeetKaur
-
December 30, 2021
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੰਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਦੌਰੇ 'ਤੇ ਹਨ। ਉਹ ਚੰਡੀਗੜ੍ਹ ਪਹੁੰਚ ਚੁਕੇ ਹਨ। ਇੱਥੇ ਆਉਂਦੇ ਹੀ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ...
ਸ਼ਾਟ ਸਰਕਟ ਕਾਰਨ ਗੁਰਦੁਆਰਾ ਸਾਹਿਬ ਅੰਦਰ ਲੱਗੀ ਅੱਗ
Scroll Punjab
-
December 30, 2021
ਅੰਮ੍ਰਿਤਸਰ: ਭੀੜ ਭਾੜ ਵਾਲੇ ਇਲਾਕੇ ਟੈਲੀਫੋਨ ਐਕਸਚੇਂਜ ਕੋਲ ਉਸ ਸਮੇਂ ਅਫ਼ਰਾ-ਤਫ਼ਰੀ ਮੱਚ ਗਈ, ਜਦੋਂ ਨਜ਼ਦੀਕ ਗੁਰਦੁਆਰਾ ਸਾਹਿਬ ਹਵੇਲੀ ਅਰੂੜ ਸਿੰਘ ਦੇ ਅੰਦਰ ਅਚਾਨਕ ਅੱਗ ਲੱਗ ਗਈ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਸ਼ਾਟ ਸਰਕਟ ਦੱਸਿਆ ਜਾ...
ਭਾਈ ਮਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
Scroll Punjab
-
December 30, 2021
ਚੰਡੀਗੜ੍ਹ 30 ਦਸੰਬਰ-- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।ਅੱਜ ਪਾਰਟੀ...
3 ਜਨਵਰੀ ਨੂੰ ਕਿੱਲੀ ਚਹਿਲਾਂ ‘ਚ ਕਾਂਗਰਸ ਦੀ ਚੋਣ ਰੈਲੀ ਨਹੀਂ ਹੋਵੇਗੀ, ਰਾਹੁਲ ਗਾਂਧੀ ਇਟਲੀ ਲਈ ਰਵਾਨਾ
Scroll Punjab
-
December 30, 2021
ਮੋਗਾ, 30 ਦਸੰਬਰ 2021 - 2022 ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਆ ਰਹੇ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਦਾ ਪੰਜਾਬ ਦੌਰਾ ਰੱਦ ਹੋ ਗਿਆ ਹੈ। ਉਹ 3 ਜਨਵਰੀ ਨੂੰ ਚੋਣ ਰੈਲੀ ਲਈ ਲੁਧਿਆਣਾ ਆ ਰਹੇ ਸਨ,...
ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਪਈ ਅਗਲੀ ਤਰੀਕ
Scroll Punjab
-
December 30, 2021
ਚੰਡੀਗੜ੍ਹ, 30 ਦਸੰਬਰ 2021- ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਅਗਾਊ ਜ਼ਮਾਨਤ ਲਈ ਦਿੱਤੀ ਅਰਜੀ 'ਤੇ ਹਾਈਕੋਰਟ ਨੇ ਅੱਜ ਸੁਣਵਾਈ ਕੀਤੀ ਹੈ। ਜਿਸ 'ਚ ਬਿਕਰਮ ਮਜੀਠੀਆ ਨੂੰ...
SDM ਦੀ ਅਗਾਊਂ ਜ਼ਮਾਨਤ ‘ਤੇ ਅੱਜ ਫੈਸਲਾ: ਜ਼ਮੀਨੀ ਧਾਂਦਲੀ ਦਾ ਮਾਮਲਾ
Scroll Punjab
-
December 30, 2021
ਵਿਜੀਲੈਂਸ ਵੱਲੋਂ ਐਂਟੀਸੈਟਰੀ Bail ਦਾ ਵਿਰੋਧ, ਨਾਗਰ ਤੋਂ ਬਾਅਦ ਫਸਿਆ ਦੂਜਾ ਐਚ.ਸੀ.ਐਸ. ਚੰਡੀਗੜ੍ਹ 30 ਦਸੰਬਰ 2021 - ਰਤੀਆ ਦੇ ਐਸਡੀਐਮ ਭਾਰਤ ਭੂਸ਼ਣ ਅਤੇ ਉਨ੍ਹਾਂ ਦੀ ਪਤਨੀ ਸਾਰਿਕਾ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਨੂੰ ਹਰਿਆਣਾ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ...
1
...
4,075
4,076
4,077
...
4,185
Page 4,076 of 4,185
ਤਾਜ਼ਾ ਖਬਰਾਂ
ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ...
ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ...
ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2...
ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ
34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP...
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ,...
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ,...
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ !...
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ,...
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ