November 12, 2026, 1:53 pm
----------- Advertisement -----------
----------- Advertisement -----------
HomeNewsLatest News

Latest News

ਪਨਗ੍ਰੇਨ ਦੇ ਚੇਅਰਮੈਨ ਲਾਲੀ ਮਜੀਠੀਆ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 30 ਦਸੰਬਰ 2021- ਕਾਂਗਰਸੀ ਆਗੂ ਤੇ ਪਨਗ੍ਰੇਨ ਦੇ ਚੇਅਰਮੈਨ ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲਾਲੀ ਮਜੀਠੀਆ ਨੇ ਮਜੀਠਾ ਹਲਕੇ ਤੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਵਿਧਾਨ...

ਕਾਂਗਰਸ ਦੇ ਸਾਬਕਾ MLA ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹੋਏ BJP ‘ਚ ਸ਼ਾਮਲ

ਨਵੀਂ ਦਿੱਲੀ, 30 ਦਸੰਬਰ 2021 - ਇੱਕ ਹੋਰ ਸਾਬਕਾ ਕਾਂਗਰਸੀ ਐਮ ਐਲ ਏ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਨੇ ਬੀਜੇਪੀ ਦਾ ਪੱਲਾ ਫੜ ਲਿਆ ਹੈ। ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਕਾਂਗਰਸ...

7ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ ‘ਤੇ ਅੜੇ ਅਧਿਆਪਕ, ਨਵਜੋਤ ਸਿੱਧੂ ਦੀ ਕੋਠੀ ਦਾ ਕਰਨਗੇ ਘੇਰਾਓ

ਪੰਜਾਬ 'ਚ ਪੜ੍ਹਾਈ ਹੋਈ ਠੱਪ, ਪ੍ਰੀਖਿਆਵਾਂ ਹੋਈਆਂ ਰੱਦ ਚੰਡੀਗੜ੍ਹ, 30 ਦਸੰਬਰ 2021 - 7ਵੇਂ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ 'ਤੇ ਅਧਿਆਪਕਾਂ ਦੇ ਅੜੇ ਰਹਿਣ ਕਾਰਨ ਪੰਜਾਬ 'ਚ ਬੱਚੇ ਪੜ੍ਹਾਈ ਨਹੀਂ ਕਰ ਸਕਦੇ, ਜਿਸ ਕਾਰਨ ਹੁਣ ਦੂਜੇ ਸਮੈਸਟਰ ਦੀਆਂ...

ਪੰਜਾਬ ‘ਚ ਪਵੇਗੀ ਹੱਡ ਚੀਰਵੀਂ ਠੰਢ, ਕਈ ਰਾਜਾਂ ‘ਚ ਗੜ੍ਹੇਮਾਰੀ ਦੀ ਸੰਭਾਵਨਾ

ਚੰਡੀਗੜ੍ਹ: ਉੱਤਰੀ ਭਾਰਤ 'ਚ ਹੱਡ ਚੀਰਵੀਂ ਠੰਢ ਪੈਣ ਵਾਲੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਕਈ ਇਲਾਕਿਆਂ 'ਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਪੰਜਾਬ, ਰਾਜਸਥਾਨ, ਯੂਪੀ, ਬਿਹਾਰ, ਝਾਰਖੰਡ, ਦਿੱਲੀ, ਚੰਡੀਗੜ੍ਹ ਵਿੱਚ...

ਮਹਾਤਮਾ ਗਾਂਧੀ ਬਾਰੇ ਅਪਸ਼ਬਦ ਬੋਲਣ ਵਾਲਾ ਕਾਲੀਚਰਨ ਗ੍ਰਿਫ਼ਤਾਰ

ਪੁਲਿਸ ਨੇ ਕਿਰਾਏ ਦੇ ਮਕਾਨ 'ਚੋਂ ਲੁਕੇ ਹੋਏ ਨੂੰ ਕੀਤਾ ਗ੍ਰਿਫ਼ਤਾਰ ਮੱਧ ਪ੍ਰਦੇਸ਼, 30 ਦਸੰਬਰ 2021 - ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਅਪਸ਼ਬਦ ਬੋਲਣ ਵਾਲੇ ਕਾਲੀਚਰਨ ਮਹਾਰਾਜ ਨੂੰ ਪੁਲਿਸ ਵੱਲੋਂ ਮੱਧ ਪ੍ਰਦੇਸ਼ ਦੇ ਖਜੂਰਾਹੋ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਰਾਏਪੁਰ ਪੁਲਸ...

ਬੀਜੇਪੀ ‘ਚ ਸ਼ਾਮਿਲ ਹੋਏ ਰਾਣਾ ਸੋਢੀ ਅਤੇ ਮਨਜਿੰਦਰ ਸਿਰਸਾ ਨੂੰ ਮਿਲੀ ‘Z’ ਸ਼੍ਰੇਣੀ ਦੀ ਸੁਰੱਖਿਆ

ਨਵੀਂ ਦਿੱਲੀ, 30 ਦਸੰਬਰ 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਬੀਜੇਪੀ ਆਗੂ ਦੀ ਸੁਰੱਖਿਆ ਨੂੰ 'ਵਾਈ' ਸ਼੍ਰੇਣੀ ਤੋਂ 'ਜ਼ੈੱਡ' ਸ਼੍ਰੇਣੀ ਵਿੱਚ ਅਪਗ੍ਰੇਡ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ...

ਜੇ ਕਾਂਗਰਸ ਭ੍ਰਿਸ਼ਟ ਤੇ ਮਾੜੀ ਕਾਰਗੁਜ਼ਾਰੀ ਵਾਲਿਆਂ ਨੂੰ ਬਦਲਣ ਲਈ ਗੰਭੀਰ ਹੈ ਤਾਂ ਘੱਟੋ ਘੱਟ 70 ਵਿਧਾਇਕ ਬਦਲਣੇ ਪੈਣਗੇ : ਸੁਖਬੀਰ ਬਾਦਲ

ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਸਰਹੱਦੀ ਪੱਟੀ ਵਿਚ ਰੋਜ਼ਗਾਰ ਦੇ ਹੋਰ ਮੌਕੇ ਸਿਰਜਣ ਦਾ ਦੁਆਇਆ ਭਰੋਸਾ ਭੋਆ (ਪਠਾਨਕੋਟ), 30 ਦਸੰਬਰ 2021 - ਸ਼੍ਰੋਮਣੀ ਅਕਾਲੀ ਨੂੰ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ...

ਹਰਸਿਮਰਤ ਬਾਦਲ ਵੱਲੋਂ ਚੋਣ ਨਿਸ਼ਾਨ ਤੱਕੜੀ ਦੀ ਤੁਲਨਾ ਬਾਬੇ ਨਾਨਕ ਦੀ ਤੱਕੜੀ ਨਾਲ ਕਰਨਾ ਘੋਰ ਅਪਰਾਧ: ਸੰਧਵਾਂ

ਕਿਹਾ, ਬਾਦਲਾਂ ਦੀ ਤੱਕੜੀ (ਸਰਕਾਰ) ਗੁਰੂ ਦੀ ਬੇਅਦਬੀ, ਸਿੱਖਾਂ ਨੂੰ ਮਾਰਨ, ਨੌਜਵਾਨੀ ਨੂੰ ਨਸ਼ੇ 'ਚ ਡੋਬਣ ਅਤੇ ਸਿੱਖ ਰਹੁਰੀਤਾਂ ਦੇ ਘਾਣ ਲਈ ਜ਼ਿੰਮੇਵਾਰਬੀਬਾ ਬਾਦਲ ਧਾਰਮਿਕ ਭਾਵਨਾ ਨਾਲ ਖਿਲਵਾੜ ਕਰਨ ਦੇ ਨਾਲ ਨਾਲ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਦੋਸ਼ੀ ਚੰਡੀਗੜ੍ਹ,...

ਲੁਧਿਆਣਾ ਬੰਬ ਧਮਾਕਾ ਮਾਮਲਾ: ਗਗਨਦੀਪ ਦੇ ਮਾਮਲੇ ‘ਚ ਨਵੀਂ ਅੱਪਡੇਟ ਆਈ ਸਾਹਮਣੇ

ਖੰਨਾ, 30 ਦਸੰਬਰ 2021 - ਲੁਧਿਆਣਾ ਬੰਬ ਧਮਾਕਾ ਮਾਮਲੇ 'ਚ ਗਗਨਦੀਪ ਬਾਰੇ ਨਵੀਂ ਅੱਪਡੇਟ ਸਾਹਮਣੇ ਆਈ ਹੈ। ਜੇਲ੍ਹ ਚੋਂ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਗਗਨਦੀਪ ਸਿੰਘ ਦੇ ਸਾਥੀ ਸੁਖਵਿੰਦਰ ਸਿੰਘ ਬਾਕਸਰ ਵਾਸੀ ਪਿੰਡ ਰੋਹਣੋ ਤਹਿਸੀਲ ਖੰਨਾ ਕਾਫੀ ਸਮੇਂ ਤੋਂ ਅੱਤਵਾਦੀ...

ਮੁੱਖਮੰਤਰੀ ਚੰਨੀ 70 ਹਜ਼ਾਰ ਵਰਕਰਾਂ ਨੂੰ ਦੇਣਗੇ ਵੱਡੀ ਸੌਗਾਤ

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਾਸੀਆਂ ਨੂੰ ਅੱਜ (ਵੀਰਵਾਰ) ਨਵੀਂ ਸੌਗਾਤ ਦੇਣ ਜਾ ਰਹੇ ਹਨ। ਚੰਨੀ ਨੇ ਸੋਸ਼ਲ ਮੀਡੀਆਂ ‘ਤੇ ਪੋਸਟਰ ਜਾਰੀ ਕਰ ਇਹ ਗੱਲ ਲੋਕਾਂ ਨਾਲ ਸਾਂਝੀ ਕੀਤੀ ਹੈ। ਇਸ ‘ਚ ਮੁੱਖ ਮੰਤਰੀ ਨੇ ਲਿਖਿਆ ਹੈ...