November 12, 2026, 12:51 pm
----------- Advertisement -----------
----------- Advertisement -----------
HomeNewsLatest News

Latest News

ਰਣਜੀਤ ਸਿੰਘ ਬ੍ਰਹਮਪੁਰਾ ਖਡੂਰ ਸਾਹਿਬ ਤੋਂ ਲੜਨਗੇ ਚੋਣ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ 'ਚ ਵਾਪਸੀ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸੁਖਬੀਰ ਬਾਦਲ ਨੇ ਖਡੂਰ ਸਾਹਿਬ ਤੋਂ ਪਾਰਟੀ...

ਮਲੋਟ ਨੇੜਲੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੇ ਇਲਜ਼ਾਮ

ਸੂਬੇ ਵਿੱਚ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਸ਼੍ਰੀ ਦਰਬਾਰ ਸਾਹਿਬ ਤੋਂ ਬਾਅਦ ਅਨਜਾਲਾ ਦੇ ਇੱਕ ਮੰਦਰ ਵਿੱਚ ਬੇਅਦਬੀ ਕੀਤੀ ਗਈ ਫਿਰ ਗੁਰਦਾਸਪੁਰ ਜ਼ਿਲ੍ਹੇ ਦੇ ਗੁਰੂਘਰ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ...

BCCI ਪ੍ਰਧਾਨ ਸੌਰਵ ਗਾਂਗੁਲੀ ਹੋਏ ਕੋਰੋਨਾ ਪਾਜ਼ੇਟਿਵ, ਹਸਪਤਾਲ ‘ਚ ਦਾਖ਼ਲ

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਪ੍ਰਧਾਨ ਸੌਰਵ ਗਾਂਗੁਲੀ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਪਾਏ ਗਏ ਹਨ। ਗਾਂਗੁਲੀ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। ਭਾਰਤ ਦੇ ਸਾਬਕਾ ਕਪਤਾਨ ਨੂੰ ਹਸਪਤਾਲ 'ਚ ਦਾਖਲ ਕੀਤਾ ਗਿਆ ਹੈ ਜਿੱਥੇ ਉਹ ਇਕਾਂਤਵਾਸ 'ਚ ਹਨ...

ਅੱਜ ਸ਼ਾਮ 5 ਵਜੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਣ ਜਾ ਰਹੀ ਹੈ। ਇਹ ਬੈਠਕ ਮੰਗਲਵਾਰ ਸ਼ਾਮ 5 ਵਜੇ ਹੋਵੇਗੀ। ਬੈਠਕ ਦੌਰਾਨ ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ...

ਪੰਜਾਬ ਕਾਂਗਰਸ ਦੇ ਦੋ ਵਿਧਾਇਕ ਕਾਂਗਰਸ ਛੱਡ ਨਵੀਂ ਪਾਰਟੀ ‘ਚ ਸ਼ਾਮਿਲ, ਵੇਖੋ ਨਾਂਅ

ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਇੱਕ ਤੋਂ ਬਾਅਦ ਇੱਕ ਸਿਆਸਤ ਦੇ ਕਈ ਵੱਡੇ ਨਾਮ ਲਗਾਤਾਰ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ। ਅੱਜ ਪੰਜਾਬ ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਦਰਅਸਲ ਪੰਜਾਬ ਕਾਂਗਰਸ ਦੇ ਦੋ ਵਿਧਾਇਕ ਕਾਂਗਰਸ ਛੱਡ...

ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ BJP ਹੋਏ ਵਿੱਚ ਸ਼ਾਮਿਲ

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਦੇ ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ । ਚੰਡੀਗੜ੍ਹ ਵਿੱਚ ਜੰਮੇ 44 ਸਾਲਾ ਖੱਬੇ ਹੱਥ ਦੇ ਇਸ ਖਿਡਾਰੀ ਨੇ 2001 ਵਿੱਚ ਵਨਡੇ...

‘ਆਪ’ ਲਈ ਮੇਅਰ ਅਹੁਦੇ ’ਤੇ ਭਾਜਪਾ ਫਸਾ ਸਕਦੀ ਹੈ ਆਪਣਾ ਪੇਚ

ਚੰਡੀਗੜ੍ਹ ਨਗਰ ਨਿਗਮ ਚੋਣਾਂ ’ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰਨ ਦੇ ਬਾਵਜੂਦ ‘ਆਪ’ ਲਈ ਮੇਅਰ ਅਹੁਦੇ ’ਤੇ ਕਾਬਜ ਹੋਣਾ ਅਸਾਨ ਨਹੀਂ। ਇਸ ਅਹੁਦੇ ਲਈ ਭਾਜਪਾ ਵੀ ਮਜ਼ਬੂਤ ਦਾਅਵੇਦਾਰੀ ਪੇਸ਼ ਕਰੇਗੀ, ਨਗਰ ਨਿਗਮ ਚੋਣਾਂ ਦੇ ਨਤੀਜੇ ਸਾਹਮਣੇ ਆਉਣ...

ਅੰਮ੍ਰਿਤਸਰ ਦੇ ਅਭਿਨਵ ਸ਼ਰਮਾ ਨੇ ਚਮਕਾਇਆ ਨਾਮ, ਰਣਜੀ ਟੂਰਨਾਮੈਂਟ ਲਈ ਬਣੇ ਪੰਜਾਬ ਦੇ ਕਪਤਾਨ

ਅੰਮ੍ਰਿਤਸਰ ਦੇ ਅਭਿਨਵ ਸ਼ਰਮਾ ਨੂੰ ਰਣਜੀ ਟੂਰਨਾਮੈਂਟ ਲਈ ਪੰਜਾਬ ਦਾ ਕਪਤਾਨ ਨਿਯੁਕਤ ਕੀਤਾ ਗਿਆ ਹੈ। ਅਭਿਨਵ ਸ਼ਰਮਾ ਭਾਰਤ ਦੀ ਅੰਡਰ-14,ਅੰਡਰ-16, ਅਤੇ ਅੰਡਰ-19 ਦੀ ਕਪਤਾਨੀ ਵੀ ਕਰ ਚੁੱਕੇ ਹਨ। ਦਸ ਦਈਏ ਕਿ ਆਲ ਰਾਊਂਡਰ ਅਭਿਨਵ ਸ਼ਰਮਾ ਖੱਬੇ ਹੱਥ ਦੇ ਸਪਿਨਰ...

ਹਰਿਆਣਾ ਮੰਤਰੀ ਮੰਡਲ ਵਿਸਥਾਰ ਅੱਜ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਾਲੀ ਭਾਜਪਾ-ਜੇਜੇਪੀ ਗਠਜੋੜ ਸਰਕਾਰ ਵਿੱਚ ਮੰਗਲਵਾਰ ਨੂੰ ਮੰਤਰੀ ਮੰਡਲ ਦਾ ਵਿਸਤਾਰ ਹੋਣ ਜਾ ਰਿਹਾ ਹੈ। ਕਰੀਬ ਢਾਈ ਸਾਲਾਂ ਬਾਅਦ ਹੋਣ ਜਾ ਰਹੇ ਇਸ ਵਿਸਥਾਰ ਵਿੱਚ ਦੋ ਨਵੇਂ ਮੰਤਰੀ ਬਣਾਏ ਜਾਣਗੇ। ਇੱਕ...

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪੰਜਵੀ ਸੂਚੀ ਜਾਰੀ, ਵੇਖੋ ਨਾਮ

ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪੰਜਵੀਂ ਸੂਚੀ ਦਾ ਐਲਾਨ ਕੀਤਾ ਗਿਆ। ਪਾਰਟੀ ਵੱਲੋਂ ਕਿਹੜੇ ਕਿਹੜੇ ਉਮੀਦਵਾਰ ਕਿਥੋਂ ਕਿਥੋਂ ਉਮੀਦਵਾਰ ਐਲਾਨੇ ਗਏ ਹਨ ਇਸ ਦਾ ਵੇਰਵਾ ਇਸ ਤਰਾਂ ਹੈ