November 12, 2026, 12:38 pm
----------- Advertisement -----------
----------- Advertisement -----------
HomeNewsLatest News

Latest News

ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਹੋਇਆ ਰੱਦ, ਜਾਣੋ ਕੀ ਹੈ ਕਾਰਨ

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ । ਮੈਰੀਟੋਰੀਅਸ ਸਕੂਲਾਂ 'ਚ 11ਵੀਂ ਜਮਾਤ ਦੀਆਂ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ, ਅਜੇ ਇਕ ਹਫ਼ਤਾ ਹੀ ਹੋਇਆ ਹੈ ਕਿ ਸੁਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫ਼ਾਰ ਵੂਰ...

5 ਜਨਵਰੀ ਨੂੰ ਪੰਜਾਬ ਦੌਰੇ ‘ਤੇ ਪੀ.ਐੱਮ ਨਰਿੰਦਰ ਮੋਦੀ, ਕਰ ਸਕਦੇ ਨੇ ਵੱਡਾ ਐਲਾਨ

ਸੂਬੇ ’ਚ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ। 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦਾ ਦੌਰਾ ਕਰਨਗੇ ਤੇ ਇਥੇ ਇਕ ਰੈਲੀ ਨੂੰ ਵੀ ਸੰਬੋਧਨ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ...

4 ਜਨਵਰੀ ਨੂੰ ਹੋਵੇਗਾ ਪੰਜਾਬ ਦੇ ਨਵੇਂ ਡੀਜੀਪੀ ‘ਤੇ ਫੈਸਲਾ

ਪੰਜਾਬ ਦੇ ਨਵੇਂ ਡੀਜੀਪੀ ਦਾ ਫੈਸਲਾ 4 ਜਨਵਰੀ ਨੂੰ ਹੋਵੇਗਾ।ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ(ਡੀਜੀਪੀ), ਪੰਜਾਬ ਦੇ ਅਹੁਦੇ ਲਈ ਅਧਿਕਾਰੀਆਂ ਦੀ ਸੂਚੀ ਬਣਾਉਣ ਲਈ 4 ਜਨਵਰੀ ਨੂੰ ਮੀਟਿੰਗ ਬੁਲਾਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ...

ਚੰਨੀ ਸਰਕਾਰ ਬਾਹੋਮਾਜਰਾ ‘ਚ ਫੜੀ ਨਕਲੀ ਸ਼ਰਾਬ ਫੈਕਟਰੀ ਦੇ ਦੋਸ਼ੀਆਂ ਖਿਲਾਫ਼ ਕਰੇ ਕਾਰਵਾਈ : ਯਾਦਵਿੰਦਰ ਸਿੰਘ ਯਾਦੂ

ਚੰਡੀਗੜ੍ਹ 27 ਦਸੰਬਰ : ਹਲਕਾ ਖੰਨਾ ਦੇ ਪਿੰਡ ਬਾਹੋਮਾਜਰਾ ਵਿਖੇ ਲੱਗੀ ਨਕਲੀ ਫੈਕਟਰੀ ਫੜ੍ਹੀ ਸੀ, ਜਿਸ ਦੇ ਅਸਲ ਦੋਸ਼ੀਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਅਤੇ ਸਥਾਨਕ ਵਿਧਾਇਕ ਵਲੋਂ ਅਹਿਮ ਭੂਮਿਕਾ ਅਦਾ ਗਈ ਸੀ। ਇਸ ਸੰਬੰਧੀ ਅਕਾਲੀ ਦਲ ਦੇ ਵਰਕਿੰਗ...

ਲੁਧਿਆਣਾ ਧਮਾਕੇ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਗ੍ਰਿਫਤਾਰ

ਲੁਧਿਆਣਾ ਬੰਬ ਬਲਾਸਟ ਮਾਮਲੇ ’ਚ ਇੱਕ ਵੱਡੀ ਗ੍ਰਿਫ਼ਤਾਰੀ ਹੋਈ ਹੈ।ਸੂਤਰਾਂ ਮੁਤਾਬਕ ਲੁਧਿਆਣਾ ਬੰਬ ਧਮਾਕੇ ਦੇ ਮਾਸਟਰ ਮਾਈਂਡ ਜਸਵਿੰਦਰ ਸਿੰਘ ਨੂੰ ਜਰਮਨੀ 'ਚ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਰਮਨੀ ਵਿੱਚ ਪੁਲਿਸ ਨੇ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ...

ਮਜੀਠੀਆ ਦਾ ਅਕਸ ਵਿਗਾੜਨ ਲਈ ਜਾਣ ਬੁੱਝ ਕੇ ਚੋਣਵੀਂ ਜਾਣਕਾਰੀ ਮੀਡੀਆ ਨੁੰ ਲੀਕ ਕੀਤੀ ਜਾ ਰਹੀ ਹੈ : ਯੂਥ ਅਕਾਲੀ ਦਲ

ਚੰਡੀਗੜ੍ਹ, 27 ਦਸੰਬਰ : ਯੂਥ ਅਕਾਲੀ ਦਲ ਨੇ ਅੱਜ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਦਾ ਅਕਸ ਖਰਾਬ ਕਰਨ ਲਈ ਚੋਣਵੀਂ ਜਾਣਕਾਰੀ ਮੀਡੀਆ ਨੁੰ ਲੀਕ ਕਰਨ ਦੀ ਨਿਖੇਧੀ ਕੀਤੀ ਤੇ...

ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ,ਭਲਕੇ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ

ਪੰਜਾਬ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਪੂਰਨ ਰੂਪ ਵਿਚ ਲਾਗੂ ਨਾ ਕਰਨ ਅਤੇ ਪੈਂਡਿੰਗ ਮੰਗਾਂ ਨਾ ਮੰਨਣ ਕਰਕੇ ਸਾਂਝਾ ਮੁਲਾਜਮ ਮੰਚ, ਪੰਜਾਬ ਅਤੇ ਯੂ.ਟੀ. ਵਲੋਂ ਸਮੂਹ ਪੰਜਾਬ ਵਿਚ ਮਿਤੀ 28-29 ਦਸਬੰਰ ਨੂੰ ਪੂਰਨ ਹੜਤਾਲ ਦੀ ਕਾਲ ਦਿੱਤੀ ਗਈ...

ਚੋਣਾਂ ਨੂੰ ਲੈ ਕੇ ਭੱਖੀ ਸਿਆਸਤ, 3 ਨੂੰ ਰਾਹੁਲ ਤੇ 5 ਨੂੰ ਮੋਦੀ ਦੀ ਰੈਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਧਾਨ ਸਭਾ ਲਈ ਭਾਜਪਾ ਦਾ ਚੋਣ ਬਿਗੁਲ ਵਜਾਓਣਗੇ। ਇਸ ਦੇ ਲਈ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇੱਥੇ ਉਹ ਸਭ ਤੋਂ ਪਹਿਲਾਂ ਪੀਜੀਆਈ ਦੇ ਸੈਟੇਲਾਈਟ ਵਿੰਗ ਦਾ ਉਦਘਾਟਨ ਕਰਨਗੇ। ਭਾਜਪਾ...

ਪੰਜਾਬ ਵਿਧਾਨ ਸਭਾ ਦੀਆ ਚੋਣਾ ਨੂੰ ਲੈ ਕੇ ਅੱਜ ਦੀਆ 10 ਮੁੱਖ ਚੋਣ ਸਰਗਰਮੀ

ਪੰਜਾਬ ਵਿਧਾਨ ਸਭਾ ਚੋਣ-2022 ਲਈ ਸਿਆਸਤ ਸ਼ੁਮਾਰ ‘ਤੇ ਹੈ। ਸਿਆਸੀ ਦਲ ਪੂਰੀ ਵਾਹ ਲਾ ਰਹੇ ਨੇ ਵੋਟਰਾਂ ਨੂੰ ਭਰਮਾਉਣ ਲਈ। ਓਧਰ, ਚੋਣ ਕਮਿਸ਼ਨ ਸਣੇ ਸ਼ਾਸਨ-ਪ੍ਰਸ਼ਾਸਨ ਵੀ ਤਿਆਰੀਆਂ ਵਿੱਚ ਰੁੱਝਿਆ ਹੋਇਆ ਹੈ। ਅੱਜ ਅਸੀਂ ਤੁਹਾਡੇ ਲਈ ਚੋਣਾਂ ਨਾਲ ਸਬੰਧਤ ਗਤੀਵਿਧੀਆਂ...

ਪੰਜਾਬ ਪੁਲਸ ਦੀ ਸਿਆਸਤਦਾਨਾਂ ਤੇ ਗੈਂਗਸਟਰਾਂ ਦੇ ਗਠਜੋੜ ਬਾਰੇ ਰਿਪੋਰਟ ਬਣੀ ਚਰਚਾ ਦਾ ਵਿਸ਼ਾ

ਪੰਜਾਬ ’ਚ ਸਿਆਸਤਦਾਨਾਂ ਅਤੇ ਗੈਂਗਸਟਰਾਂ ਦੇ ਆਪਸੀ ਸਬੰਧਾਂ ਬਾਰੇ ਪੰਜਾਬ ਪੁਲਸ ਦੀ ਇਕ ਗੁਪਤ ਰਿਪੋਰਟ ਚਰਚਾ ਦਾ ਵਿਸ਼ਾ ਬਣ ਗਈ ਹੈ, ਜੋ ਕਿ 2020 ’ਚ ਤਿਆਰ ਕੀਤੀ ਗਈ ਸੀ ਪਰ ਇਸ ਦੇ ਬਾਵਜੂਦ ਉਸ ਰਿਪੋਰਟ ’ਤੇ ਕਾਰਵਾਈ ਨਹੀਂ ਕੀਤੀ...