Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 12, 2026, 12:10 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ
34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
----------- Advertisement -----------
----------- Advertisement -----------
Home
News
Latest News
Latest News
ਸਲਮਾਨ ਖਾਨ ਨੇ ਜਨਮਦਿਨ ‘ਤੇ ਕੀਤਾ ਵੱਡਾ ਐਲਾਨ
Scroll Punjab
-
December 27, 2021
ਬਾਲੀਵੁੱਡ ਦੇ ਮਸ਼ਹੂਰ ਐਕਟਰ ਸਲਮਾਨ ਖਾਨ ਅੱਜ ਆਪਣਾ 56ਵਾਂ ਜਨਮਦਿਨ ਮਨਾ ਰਹੇ ਹਨ। ਉਹ ਆਪਣੇ ਜਨਮਦਿਨ ਤੋਂ ਇਕ ਰਾਤ ਪਹਿਲਾਂ ਮੀਡੀਆ ਦੇ ਸਾਹਮਣੇ ਆਏ ਸਨ। ਇਸ ਦੌਰਾਨ ਸਲਮਾਨ ਖਾਨ ਨੇ ਆਪਣੀ ਮਸ਼ਹੂਰ ਫਿਲਮ ‘ਬਜਰੰਗੀ ਭਾਈਜਾਨ’ ਦੇ ਸੀਕਵਲ ਬਾਰੇ ਵੀ...
ਭਾਰਤ ਪਾਕਿ ਸਰਹੱਦ ਤੇ ਡਰੋਨ ਦੀ ਹਲਚਲ, ਬੀਐਸਐਫ ਨੇ ਕੀਤੀ ਫਾਇਰਿੰਗ
Scroll Punjab
-
December 27, 2021
ਭਾਰਤ-ਪਾਕ ਸਰਹੱਦ ਤੇ ਡਰੋਨ ਦੀ ਹਲਚਲ ਲਗਾਤਾਰ ਬਰਕਰਾਰ ਹੈ।ਜਿਥੇ ਤਸਕਰ ਡਰੋਨ ਰਾਹੀਂ ਤਸਕਰੀ ਦੀ ਫ਼ਿਰਾਕ ਵਿਚ ਬੈਠੇ ਨਜਰ ਆ ਰਹੇ ਹਨ। ਓਥੇ ਹੀ ਬਾਰਡਰਾਂ ਤੇ ਤਾਇਨਾਤ ਬੀ.ਐਸ.ਐਫ ਦੀ ਜਵਾਨ ਵੀ ਇਹਨਾਂ ਨੂੰ ਮੂੰਹ ਤੋੜ ਜਵਾਬ ਦੇ ਰਹੇ ਹਨ। ਅਜਨਾਲਾ ਦੇ...
ਦਿੱਲੀ ਵਿੱਚ ਅੱਜ ਤੋਂ ਨਾਈਟ ਕਰਫਿਊ ਲਾਗੂ, ਇਹਨਾਂ ਚੀਜ਼ਾ ‘ਚ ਰਹੇਗੀ ਢਿੱਲ
Scroll Punjab
-
December 27, 2021
ਕੋਵਿਡ-19 ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਦੇਸ਼ ਵਿੱਚ ਸਖ਼ਤੀ ਵਧਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਦਿੱਲੀ ਸਰਕਾਰ ਨੇ ਕੋਵਿਡ-19 ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਨਾਈਟ ਕਰਫਿਊ ਦਾ ਐਲਾਨ ਕੀਤਾ ਹੈ। ਦਿੱਲੀ ਵਿੱਚ ਅੱਜ ਤੋਂ ਯਾਨੀ ਕਿ...
ਟਿਕਟ ਕੱਟੀ ਜਾਣ ‘ਤੇ ਭੜਕੇ ਸੰਦੋਆ ਨੇ ਐਡਵੋਕੇਟ ਦਿਨੇਸ਼ ਚੱਢਾ ‘ਤੇ ਲਾਏ ਕਈ ਗੰਭੀਰ ਦੋਸ਼
Scroll Punjab
-
December 27, 2021
ਆਮ ਆਦਮੀ ਪਾਰਟੀ ਪੰਜਾਬ ਦੇ ਵੱਲੋਂ ਉਮੀਦਵਾਰਾਂ ਦੀ ਚੌਥੀ ਲਿਸਟ ਜਾਰੀ ਕਰ ਦਿੱਤੀ ਗਈ ਹੈ।ਜਿਸ 'ਚ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਟਿਕਟ ਕੱਟ ਕੇ ਐਡਵੋਕੇਟ ਦਿਨੇਸ਼ ਚੱਢਾ ਨੂੰ ਦੇ ਦਿੱਤੀ...
ਚੰਡੀਗੜ੍ਹ ਇਕ ਝਾਕੀ ਹੈ, ਪੰਜਾਬ ਅਜੇ ਬਾਕੀ ਹੈ – ਰਾਘਵ ਚੱਢਾ
Scroll Punjab
-
December 27, 2021
ਚੰਡੀਗੜ੍ਹ, 27 ਦਸੰਬਰ 2021 - ਚੰਡੀਗੜ੍ਹ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ ਅਤੇ ਜਿੱਤ ਵੱਲ ਵਧ ਰਹੀ ਹੈ। ਜਿਸ 'ਤੇ ਆਪ ਦੇ ਰਾਘਵ ਚੱਢਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ...
ਮਹਾਰਾਸ਼ਟਰ ਤੋਂ ਆਏ ਸੰਤ ਨੇ ਕਿਹਾ- ਗਾਂਧੀ ਨੇ ਦੇਸ਼ ਨੂੰ ਤਬਾਹ ਕੀਤਾ, ਗੋਡਸੇ ਨੂੰ ਸਲਾਮ ਜਿਸ ਨੇ ਉਨ੍ਹਾਂ ਨੂੰ ਮਾਰਿਆ
Scroll Punjab
-
December 27, 2021
ਰਾਏਪੁਰ, 27 ਦਸੰਬਰ 2021 - ਰਾਏਪੁਰ 'ਚ ਧਰਮ ਸੰਸਦ-2021 'ਚ ਮਹਾਰਾਸ਼ਟਰ ਤੋਂ ਆਏ ਸੰਤ ਕਾਲੀਚਰਨ ਨੇ ਸਟੇਜ ਤੋਂ ਗਾਂਧੀ ਜੀ ਬਾਰੇ ਗਲਤ ਗੱਲਾਂ ਕਹੀਆਂ। ਉਨ੍ਹਾਂ ਕਿਹਾ ਕਿ ਇਸਲਾਮ ਦਾ ਉਦੇਸ਼ ਰਾਜਨੀਤੀ ਰਾਹੀਂ ਰਾਸ਼ਟਰ 'ਤੇ ਕਬਜ਼ਾ ਕਰਨਾ ਹੈ। 1947 ਵਿੱਚ...
ਮੁਜ਼ੱਫਰਪੁਰ ‘ਚ ਨੂਡਲਜ਼ ਫੈਕਟਰੀ ਦਾ ਬਾਇਲਰ ਫਟਿਆ, ਮਜ਼ਦੂਰਾਂ ਦੇ ਚੀਥੜੇ ਉੱਡੇ, ਕਿਸੇ ਦਾ ਹੱਥ ਮਿਲਿਆ ਤੇ ਕਿਸੇ ਦਾ ਪੈਰ
Scroll Punjab
-
December 27, 2021
ਮੁਜ਼ੱਫਰਪੁਰ, 27 ਦਸੰਬਰ 2021 - ਬਿਹਾਰ ਵਿੱਚ ਐਤਵਾਰ ਸਵੇਰੇ ਇੱਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ। ਮੁਜ਼ੱਫਰਪੁਰ ਜ਼ਿਲ੍ਹੇ ਦੇ ਬੇਲਾ ਫੇਜ਼-2 ਦੀ ਨੂਡਲਜ਼ ਫੈਕਟਰੀ 'ਚ ਬਾਇਲਰ ਫਟਣ ਕਾਰਨ ਜ਼ਬਰਦਸਤ ਧਮਾਕਾ ਹੋ ਗਿਆ। ਹਾਦਸੇ ਦੇ ਸਮੇਂ ਫੈਕਟਰੀ ਵਿੱਚ...
ਸ਼ੋਅਰੂਮ ‘ਚ ਲੁੱਟ ਸਮੇਂ ਪਤਨੀ ਦੇ ਸਾਹਮਣੇ ਪਤੀ ਦੀ ਗੋਲੀ ਮਾਰ ਕੇ ਹੱਤਿਆ
Scroll Punjab
-
December 27, 2021
ਪਤਨੀ ਨੂੰ ਬਚਾਉਣ ਲਈ ਸ਼ੋਅਰੂਮ 'ਚ ਦਾਖਲ ਹੋਣ ਸਮੇਂ ਮਾਰੀ ਗੋਲੀ ਪਟਨਾ, 27 ਦਸੰਬਰ 2021 - ਪਟਨਾ 'ਚ ਲੁਟੇਰਿਆਂ ਨੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਾਮਲਾ ਕੰਕੜਬਾਗ ਪੁਰਾਣੇ ਬਾਈਪਾਸ ਦਾ ਹੈ। ਕਤਲ ਕੀਤੇ ਗਏ ਨੌਜਵਾਨ ਦਾ...
ਕਿਸਾਨ ਜਥੇਬੰਦੀਆਂ ਵਲੋਂ ਚੋਣ ਲੜਨ ਦੇ ਫ਼ੈਸਲੇ ’ਤੇ ਪੜ੍ਹੋ ਕੀ ਬੋਲੇ ਸੁਖਬੀਰ ਬਾਦਲ
RanjeetKaur
-
December 27, 2021
ਜਲੰਧਰ: ਕਿਸਾਨ ਜਥੇਬੰਦੀਆਂ ਦੇ ਚੋਣ ਲੜਨ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਲੜਣ ਦਾ ਅਧਿਕਾਰ ਹਰੇਕ ਜਥੇਬੰਦੀ ਨੂੰ ਹੈ, ਭਾਵੇਂ ਉਹ ਕਿਸਾਨ ਮੋਰਚਾ ਹੋਵੇ ਜਾਂ ਕੋਈ...
ਅੰਬਾਲਾ ‘ਚ 3 ਬੱਸਾਂ ਦੀ ਹੋਈ ਭਿਆਨਕ ਟੱਕਰ: 5 ਦੀ ਮੌਤ, 10 ਜ਼ਖਮੀ
Scroll Punjab
-
December 27, 2021
ਚੰਡੀਗੜ੍ਹ, 27 ਦਸੰਬਰ 2021 - ਹਰਿਆਣਾ ਦੇ ਅੰਬਾਲਾ-ਦਿੱਲੀ ਹਾਈਵੇਅ 'ਤੇ ਸੋਮਵਾਰ ਸਵੇਰੇ ਹੋਏ ਇੱਕ ਵੱਡੇ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ 10 ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਸਵੇਰੇ 3 ਵਜੇ ਕਟੜਾ ਤੋਂ ਦਿੱਲੀ ਜਾ ਰਹੀਆਂ 3...
1
...
4,084
4,085
4,086
...
4,185
Page 4,085 of 4,185
ਤਾਜ਼ਾ ਖਬਰਾਂ
ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ
34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP...
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ,...
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ,...
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ !...
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ,...
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼!...
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ...
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ