November 12, 2026, 11:59 am
----------- Advertisement -----------
----------- Advertisement -----------
HomeNewsLatest News

Latest News

ਲੁਧਿਆਣਾ ਬੰਬ ਧਮਾਕਾ: ਹੋਟਲ ਦੇ ਕਮਰੇ ‘ਚ ਬੰਬ ਅਸੈਂਬਲ ਕੀਤੇ ਜਾਣ ਦਾ ਖ਼ਦਸ਼ਾ

ਲੁਧਿਆਣਾ: ਲੁਧਿਆਣਾ ਕੋਰਟ ਬੰਬ ਧਮਾਕੇ ਤੋਂ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਮੀਡਿਆ ਰਿਪੋਰਟਾਂ ਮੁਤਾਬਕ ਲੁਧਿਆਣਾ ਬੰਬ ਧਮਾਕਾ ਕਰਨ ਤੋੰ ਪਹਿਲਾਂ ਮੁਲਜ਼ਮ ਇਕ ਹੋਟਲ ਵਿੱਚ ਰੁੱਕਿਆ ਸੀ। ਉਸਦੇ ਨਾਲ ਉਸਦੀ ਮਹਿਲਾ ਸਾਥੀ ਵੀ ਮਜੂਦ ਸੀ। ਦੋਵੇਂ ਇੱਥੇ ਰੁਕੇ ਸਨ...

ਆਖਰ ਕਿਉਂ ਰਵਨੀਤ ਬਿੱਟੂ ਨੇ ਪੰਜਾਬ ਪੁਲਿਸ ਤੋਂ ਮੰਗੀ ਮੁਆਫੀ?

ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਪੁਲਿਸ 'ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ 'ਤੇ ਏਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਤੋਂ ਮੁਆਫ਼ੀ ਮੰਗੀ ਹੈ | ਬਿੱਟੂ ਨੇ ਕਿਹਾ ਕਿ...

ਚੰਡੀਗੜ੍ਹ MC ਚੋਣ ਨਤੀਜੇ: ਭਾਜਪਾ ਨੂੰ ਵੱਡਾ ਝਟਕਾ, ਮੇਅਰ ਨੂੰ ‘ਆਪ’ ਉਮੀਦਵਾਰ ਨੇ ਹਰਾਇਆ

ਚੰਡੀਗੜ੍ਹ, 27 ਦਸੰਬਰ 2021 - ਚੰਡੀਗੜ੍ਹ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਚੰਡੀਗੜ੍ਹ ਦੇ ਭਾਜਪਾ ਪਾਰਟੀ ਦੇ ਮੇਅਰ ਨੂੰ ਹਰਾ ਦਿੱਤਾ ਹੈ। ਵਾਰਡ...

ਬੀਜੇਪੀ ਵੱਲੋਂ ਵਿਧਾਨ ਸਭਾ ਚੋਣਾਂ ਲਈ 13 ਲੋਕ-ਸਭਾ ਹਲਕਿਆਂ ਦੇ ਚੋਣ ਇੰਚਾਰਜ ਲਾਏ ਗਏ

ਚੰਡੀਗੜ੍ਹ , 26 ਦਸੰਬਰ 2021 - ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚ ਜਥੇਬੰਦੀ ਦੇ ਚੋਣ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ...

ਸ਼ਹੀਦੀ ਸਭਾ ਦੌਰਾਨ ਹੁੱਲੜਬਾਜ਼ੀ ਕਰਕੇ ਸੰਗਤਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

ਅੰਮ੍ਰਿਤਸਰ, 27 ਦਸੰਬਰ 2021 - ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਹੁੱਲੜਬਾਜ਼ੀ ਕਰਕੇ ਸੰਗਤਾਂ ਦੀਆਂ ਭਾਵਨਾਵਾਂ ਨੂੰ...

ਮੈਦਾਨਾਂ ’ਚ ਬਾਰਿਸ਼ ਨਾਲ ਮੁੜ ਵਧੀ ਠੰਡ, ਅਗਲੇ ਚਾਰ ਦਿਨ ਅਜਿਹਾ ਰਹੇਗਾ ਮੌਸਮ

ਉੱਤਰੀ ਭਾਰਤ ਦੇ ਪਹਾਡ਼ਾਂ ’ਚ ਬਰਫ਼ਬਾਰੀ ਸ਼ੁਰੂ ਹੋਣ ਨਾਲ ਠੰਡ ਇਕ ਵਾਰ ਮੁਡ਼ ਵਧਣ ਲੱਗੀ ਹੈ। ਉੱਤਰਾਖੰਡ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਹੀ ਨਹੀਂ ਐਤਵਾਰ ਨੂੰ ਦਿੱਲੀ ਤੇ ਆਸ-ਪਾਸ ਦੇ ਮੈਦਾਨੀ ਇਲਾਕਿਆਂ ’ਚ ਵੀ ਬੱਦਲ ਛਾਏ ਰਹੇ। ਉਧਰ ਸ਼ਾਮੀਂ ਬਾਰਿਸ਼...

ਨਵੇਂ ਸਾਲ ‘ਚ ਚੜ੍ਹੇਗਾ ਸਿਆਸੀ ਪਾਰਾ, ਇੱਕੋ ਦਿਨ ਪੰਜਾਬ ‘ਚ ਰੈਲੀ ਕਰਨਗੇ ਮੋਦੀ ਤੇ ਰਾਹੁਲ!

ਚੰਡੀਗੜ੍ਹ: ਨਵਾਂ ਸਾਲ ਚੜ੍ਹਦਿਆਂ ਹੀ ਪੰਜਾਬ ਦਾ ਸਿਆਸੀ ਪਾਰਾ ਵੀ ਚੜ੍ਹਨ ਵਾਲਾ ਹੈ। ਜਨਵਰੀ ਦੇ ਪਹਿਲੇ ਹਫਤੇ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੰਜਾਬ ਆ ਰਹੇ ਹਨ। ਮੀਡਿਆ ਰਿਪੋਰਟਾਂ ਤੋਂ ਪਤਾ ਲੱਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...

ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਨਤੀਜਾ ਅੱਜ, ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ

ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਨਤੀਜਾ ਅੱਜ ਆਉਣ ਵਾਲਾ ਹੈ। ਗਿਣਤੀ ਦੀ ਪੂਰੀ ਤਿਆਰੀ ਚੋਣ ਕਮਿਸ਼ਨ ਨੇ ਕਰ ਲਈ ਹੈ। ਚੋਣ ਕਮਿਸ਼ਨ ਨੇ ਹਰ ਕੇਂਦਰ ਲਈ ਆਬਜ਼ਰਵਰ ਵੀ ਨਿਯੁਕਤ ਕਰ ਦਿੱਤੇ ਹਨ। ਚੋਣ ਕਮਿਸ਼ਨ ਨੇ ਗਿਣਤੀ ਲਈ 9...

ਸਰਹੱਦ ’ਤੇ ਵਾੜਬੰਦੀ’ ਨੂੰ ਲੈ ਕੇ ਆਪਸ ’ਚ ਭਿੜੇ ਪਾਕਿ ਤੇ ਤਾਲਿਬਾਨ

ਤਾਲਿਬਾਨ ਨਾਲ ਸਰਹੱਦ ’ਤੇ ਵਾੜਬੰਦੀ ਨੂੰ ਲੈ ਕੇ ਜਾਰੀ ਵਿਵਾਦ ਕਾਰਨ ਪਾਕਿਸਤਾਨ ’ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਵਿਰੋਧੀ ਧਿਰ ਵੱਲੋਂ ਖੂਬ ਆਲੋਚਨਾ ਕੀਤੀ ਜਾ ਰਹੀ ਹੈ। ਵਿਰੋਧੀ ਧਿਰ ਦਾ ਕਹਿਣਾ ਹੈ ਕਿ...

ਰਾਣਾ ਗੁਰਮੀਤ ਸਿੰਘ ਸੋਢੀ ਦਾ ਫ਼ਿਰੋਜ਼ਪੁਰ ਪਹੁੰਚਣ ਤੇ ਵਰਕਰਾਂ ਨੇ ਕੀਤਾ ਜ਼ੋਰਦਾਰ ਸਵਾਗਤ

ਕਾਂਗਰਸ ਨੂੰ ਛੱਡ ਭਾਜਪਾ ਚ ਸ਼ਾਮਲ ਹੋਣ ਵਾਲੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਪਹਿਲੀ ਵਾਰ ਫ਼ਿਰੋਜ਼ਪੁਰ ਪਹੁੰਚੇ। ਜਿਨ੍ਹਾਂ ਦਾ ਭਾਜਪਾ ਵਰਕਰਾਂ ਤੇ ਆਗੂਆਂ ਨੇ ਜ਼ੋਰਦਾਰ ਸਵਾਗਤ ਕੀਤਾ ਗਿਆ। ਭਾਜਪਾ ਦੇ ਜ਼ਿਲ੍ਹਾ ਦਫ਼ਤਰ ਅੰਦਰ ਜ਼ਿਲ੍ਹਾ ਪ੍ਰਧਾਨ ਸੁਰਿੰਦਰ...