November 12, 2026, 11:33 am
----------- Advertisement -----------
----------- Advertisement -----------
HomeNewsLatest News

Latest News

ਲੁਧਿਆਣਾ ਕੋਰਟ ਬੰਬ ਧਮਾਕਾ: ਮੁਲਜ਼ਮ ਗਗਨਦੀਪ ਬਾਰੇ NIA ਅਤੇ ਪੁਲਿਸ ਨੂੰ ਕਈ ਅਹਿਮ ਸੁਰਾਗ ਮਿਲੇ

ਖੰਨਾ, 26 ਦਸੰਬਰ, 2021: ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਇਕ ਹੋਰ ਖਬਰ ਸਾਹਮਣੇ ਆਈ ਹੈ। ਐਨ ਆਈ ਏ ਅਤੇ ਏ ਆਈ ਸਟਾਫ ਦੀ ਪੁਲਿਸ ਦੀ ਜਾਂਚ 'ਚ ਇਹ ਸਾਹਮਣੇ ਆਇਆ ਹੈ ਕਿ 2 ਸਾਲ ਬਾਅਦ ਜ਼ਮਾਨਤ ’ਤੇ ਰਿਹਾਅ ਹੋਣ...

ਉੱਬਲਦੇ ਪਾਣੀ ‘ਚ ਡਿੱਗਿਆ 5 ਸਾਲਾ ਬੱਚਾ, 3 ਦਿਨਾਂ ਬਾਅਦ ਹੋਈ ਮੌਤ

ਮੱਧ ਪ੍ਰਦੇਸ਼, 26 ਦਸੰਬਰ 2021 - ਮੱਧ ਪ੍ਰਦੇਸ਼ ਦੇ ਸਿਓਨੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਵੀਡੀਓ ਸਾਹਮਣੇ ਆਇਆ ਹੈ। ਇੱਥੇ ਇੱਕ 5 ਸਾਲ ਦਾ ਬੱਚਾ ਉਬਲਦੇ ਪਾਣੀ ਵਿੱਚ ਡਿੱਗ ਗਿਆ ਅਤੇ ਬੁਰੀ ਤਰ੍ਹਾਂ ਝੁਲਸ ਗਿਆ। ਬੁਰੀ ਤਰ੍ਹਾਂ ਝੁਲਸਣ...

ਓਮੀਕਰੋਨ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਨੇ ਵਰਕਰਾਂ ਤੇ ਬਜ਼ੁਰਗਾਂ ਨੂੰ ਬੂਸਟਰ ਡੋਜ਼ ਦੇਣ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narinder Modi) ਨੇ ਦੇਸ਼ 'ਚ ਓਮੀਕਰੋਨ (Omicron) ਦੇ ਵਧਦੇ ਖ਼ਤਰੇ ਦੇ ਵਿਚਕਾਰ ਸ਼ਨੀਵਾਰ ਰਾਤ ਲੋਕਾਂ ਨੂੰ ਸਾਵਧਾਨ ਕੀਤਾ। ਇਸ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਦੇ ਬਜ਼ੁਰਗਾਂ, ਸਿਹਤ ਸੰਭਾਲ ਅਤੇ ਫਰੰਟਲਾਈਨ ਕਰਮਚਾਰੀਆਂ...

ਕਿਸਾਨ ਲੀਡਰਾਂ ਦੀ ਸਿਆਸਤ ‘ਚ ਐਂਟਰੀ ਨੇ ਬਦਲੇ ਪੰਜਾਬ ਦੀ ਰਾਜਨੀਤੀ ਦੇ ਹਾਲਾਤ

ਚੰਡੀਗੜ੍ਹ, 26 ਦਸੰਬਰ 2021 - ਪਹਿਲਾਂ ਕਿਸਾਨਾਂ ਨੇ ਲੰਬੇ ਸੰਘਰਸ਼ ਤੋਂ ਬਾਅਦ ਤਿੰਨ ਖੇਤੀ ਕਾਨੂੰਨ ਵਾਪਿਸ ਕਰਵਾਏ ਅਤੇ ਹੁਣ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਿਆਸਤ 'ਚ ਐਂਟਰੀ ਕਰਕੇ ਪੰਜਾਬ ਦੀ ਰਾਜਨੀਤੀ ਦੇ ਹਾਲਾਤ ਬਦਲ ਦਿੱਤੇ ਹਨ। ਪੰਜਾਬ ਦੀਆਂ 25...

ਮਨਜਿੰਦਰ ਸਿਰਸਾ ਦੇ ਘਰ ਪਹੁੰਚੇ ਅਮਿਤ ਸ਼ਾਹ, ਹੋਇਆ ਭਰਵਾਂ ਸਵਾਗਤ

ਨਵੀਂ ਦਿੱਲੀ: ਭਾਜਪਾ ਆਗੂ ਮਨਜਿੰਦਰ ਸਿਰਸਾ ਦੇ ਘਰ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ। ਸਿਰਸਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸ਼ਾਹ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਦੋਹਾਂ ਵਿਚਾਲੇ ਕੁੱਝ ਗੰਭੀਰ ਮਾਮਲਿਆਂ 'ਤੇ ਵੀ ਗੱਲ ਕੀਤੀ ਗਈ ਹੈ। ਜ਼ਿਕਰਯੋਗ...

ਲੁਧਿਆਣਾ ’ਚ ਖਾਲੀ ਪਲਾਟ ’ਚੋਂ ਦੱਬੀ ਹੋਈ ਮਿਲੀ ਨਵਜੰਮੇ ਬੱਚੇ ਦੀ ਲਾਸ਼

ਲੁਧਿਆਣਾ: ਲੁਧਿਆਣਾ 'ਚ ਇਕ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਢੰਡਾਰੀ ਇਲਾਕੇ 'ਚ ਇਕ ਖਾਲੀ ਪਲਾਟ ’ਚ ਇਕ ਨਵਜੰਮੇ ਬੱਚੇ ਦੀ ਦੱਬੀ ਹੋਈ ਲਾਸ਼ ਮਿਲੀ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ...

ਪੰਜਾਬ ‘ਚ ਅੱਜ ਤੇ ਕੱਲ੍ਹ ਛਾਏ ਰਹਿਣਗੇ ਬੱਦਲ, ਆਉਣ ਵਾਲੇ ਦਿਨਾਂ ‘ਚ ਬਾਰਿਸ਼ ਦੀ ਸੰਭਾਵਨਾ

ਲੁਧਿਆਣਾ : ਸੂਬੇ ਦੇ ਕਈ ਜ਼ਿਲ੍ਹਿਆਂ ’ਚ ਮੌਸਮ ਇਕ ਵਾਰ ਫਿਰ ਬਦਲ ਗਿਆ ਹੈ। ਸ਼ਨਿਚਰਵਾਰ ਨੂੰ ਧੁੰਦ ਛਾਈ ਰਹੀ। ਸਵੇਰ ਦੇ ਸਮੇਂ ਵਿਜ਼ੀਬਿਲਿਟੀ 15 ਤੋਂ 20 ਮੀਟਰ ਤਕ ਰਹੀ। ਇਸ ਕਾਰਨ ਰਾਹਗੀਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੁਪਹਿਰ...

ਯੂਕੇ ਤੋਂ ਪੰਜਾਬ ਪਰਤੇ ਚਾਰ ਯਾਤਰੀ ਕੋਰੋਨਾ positive, ਹਸਪਤਾਲ ’ਚੋਂ ਭੱਜੇ

ਜਲੰਧਰ: ਪੰਜਾਬ 'ਚ ਕੋਰੋਨਾ ਵਾਇਰਸ ਦਾ ਖਤਰਾ ਵੱਧਦਾ ਜਾ ਰਿਹਾ ਹੈ। । ਵਿਦੇਸ਼ ਵਿੱਚੋਂ ਪਰਤਣ ਵਾਲੇ ਮੁਸਾਫ਼ਰ ਵੀ ਕੋਰੋਨਾ ਪਾਜ਼ੇਟਿਵ ਮਿਲ ਰਹੇ ਹਨ। ਚਿੰਤਾ ਵਾਲੀ ਗੱਲ ਇਹ ਹੈ ਕਿ ਇਨ੍ਹਾਂ ਵਿਚ ਓਮੀਕਰੋਨ ਪ੍ਰਭਾਵਤ ਮੁਲਕਾਂ ਵਿੱਚੋਂ ਆਉਣ ਵਾਲੇ ਯਾਤਰੀ ਸ਼ਾਮਲ...

PM ਮੋਦੀ ਦਾ ਵੱਡਾ ਐਲਾਨ, 3 ਜਨਵਰੀ ਤੋਂ ਬੱਚਿਆਂ ਨੂੰ ਲੱਗੇਗੀ ਕੋਰੋਨਾ ਵੈਕਸੀਨ

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦੇ ਹੋਏ PM ਮੋਦੀ ਨੇ ਵੱਡਾ ਐਲਾਨ ਕੀਤਾ ਹੈ। 15 ਤੋਂ 18 ਸਾਲ ਦੀ ਉਮਰ ਵਰਗ ਦਰਮਿਆਨ ਦੇ ਬੱਚਿਆਂ ਲਈ ਟੀਕਾਕਰਨ ਦੀ 3 ਜਨਵਰੀ ਤੋਂ ਸ਼ੁਰੂਆਤ ਹੋਵੇਗੀ। 60 ਸਾਲ ਤੋਂ ਜ਼ਿਆਦਾ ਉਮਰ...

21 ਨਾਇਬ-ਤਹਿਸੀਲਦਾਰਾਂ ਦੀਆਂ ਬਦਲੀਆਂ

ਚੰਡੀਗੜ੍ਹ, 25 ਦਸੰਬਰ 2021 - ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਦੇ 21 ਨਾਇਬ-ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਅਤੇ ਤਾਇਨਾਤੀਆਂ...