Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 12, 2026, 11:19 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ
----------- Advertisement -----------
----------- Advertisement -----------
Home
News
Latest News
Latest News
ਮਨਜਿੰਦਰ ਸਿਰਸਾ ਨੇ ਮੁੱਖ ਮੰਤਰੀ ਚੰਨੀ ਨੂੰ ਭੇਜਿਆ ਲੀਗਲ ਨੋਟਿਸ
Scroll Punjab
-
December 26, 2021
ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮੰਗੀ ਮੁਆਫੀ ਦੇ ਮਾਮਲੇ ਵਿਚ ਝੂਠੇ ਦਾਅਵੇ ਕਰਨ ਲਈ ਮੁੱਖ ਮੰਤਰੀ ਚੰਨੀ ਨੁੰ ਭੇਜਿਆ ਲੀਗਲ ਨੋਟਿਸਕਿਹਾ ਕਿ ਤਿੰਨ ਦਿਨਾਂ ਦੇ ਅੰਦਰ ਅੰਦਰ ਲਿਖਤੀ ਮੁਆਫੀ ਮੰਗੋ ਜਾਂ ਫਿਰ ਦੀਵਾਨੀ ਤੇ ਫੌਜਦਾਰੀ ਕੇਸਾਂ...
ਸੰਯੁਕਤ ਕਿਸਾਨ ਮੋਰਚਾ (SKM) ਨੇ ਕੀਤਾ ਸਪੱਸ਼ਟ, ਪੰਜਾਬ ਵਿਧਾਨ ਸਭਾ ਚੋਣਾਂ ਨਹੀਂ ਲੜਾਂਗੇ
Scroll Punjab
-
December 26, 2021
ਵੋਟਾਂ ਲਈ ਕੋਈ ਵੀ ਵਿਅਕਤੀ ਜਾਂ ਸੰਗਠਨ ਐਸਕੇਐਮ ਜਾਂ 32 ਕਿਸਾਨ ਜੱਥੇਬੰਦੀਆਂ ਦੇ ਨਾਂ ਦੀ ਵਰਤੋਂ ਨਾ ਕਰੇ: ਸੰਯੁਕਤ ਕਿਸਾਨ ਮੋਰਚਾ ਚੰਡੀਗੜ੍ਹ, 26 ਦਸੰਬਰ, 2021: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨਾਂ ਦੀ ਅਗਵਾਈ ਕਰਨ ਵਾਲੀਆਂ ਦੇਸ਼ਭਰ ਦੀਆਂ ਕਿਸਾਨ ਯੂਨੀਅਨਾਂ ਦੀ...
ਸੁਖਜਿੰਦਰ ਸਿੰਘ ਰੰਧਾਵਾ ਦੀ ਅੰਸਾਰੀ ਨਾਲ ਹੋਈ ਮੀਟਿੰਗ ਬਾਰੇ ਜਵਾਬ ਦੇਣ ਚੰਨੀ : ਅਕਾਲੀ ਦਲ
Scroll Punjab
-
December 25, 2021
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਆਖਿਆ ਕਿ ਉਹ ਆਪਣੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦੇਸ਼ ਦੇ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ, ਉਸ ਦੇ ਪਰਿਵਾਰ ਤੇ ਕਰੀਬੀਆਂ ਨਾਲ ਮੀਟਿੰਗ ਕਰਨ ਬਾਰੇ ਜਵਾਬ ਦੇਣ। ਇਹ...
ਕਾਂਗਰਸ ਵੱਲੋਂ ਬਿਨਾਂ CM ਚਿਹਰੇ ਮੈਦਾਨ ਵਿਚ ਨਿੱਤਰਨ ਦੀ ਤਿਆਰੀ
Scroll Punjab
-
December 25, 2021
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਕਿਸੇ ਨੂੰ ਵੀ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨੇਗੀ, ਸਗੋਂ ਪਾਰਟੀ ਨੇ ਸਮੂਹਿਕ ਅਗਵਾਈ ਹੇਠ ਚੋਣ ਲੜਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਇਸ 'ਤੇ ਅਜੇ ਅੰਤਿਮ ਫੈਸਲਾ...
ਪੌਪ ਫਰਾਂਸਿੰਸ ਨੇ ਵੈਟੀਕਨ ਤੋਂ ਦਿੱਤਾ ਕ੍ਰਿਸਮਿਸ ਸੰਦੇਸ਼
Scroll Punjab
-
December 25, 2021
ਕ੍ਰਿਸਮਸ ਦੇ ਤਿਉਹਾਰ ਮੌਕੇ ਈਸਾਈਆਂ ਦੇ ਧਰਮ ਗੁਰੂ ਪੌਪ ਫਰਾਂਸੀਸ ਨੇ ਪਵਿੱਤਰ ਵੈਟੀਕਨ ਦੇ ਸਨ ਪੀਏਟਰ ਗਿਰਜਾਘਰ ਤੋਂ ਕ੍ਰਿਸਮਸ ਸੰਦੇਸ਼ ਜਾਰੀ ਕਰਦਿਆਂ ਸੰਸਾਰ ਭਰ 'ਚ ਫੈਲੀ ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਰਲਵੇਂ ਯਤਨਾਂ ਰਾਹੀ ਹੱਲ ਲੱਭਣ ਲਈ ਕਿਹਾ ਅਤੇ...
UK ‘ਚ ਕੋਵਿਡ ਦਾ ਕਹਿਰ, ਸਾਹਮਣੇ ਆਏ 1 ਲੱਖ 22 ਹਜ਼ਾਰ ਤੋਂ ਵੱਧ ਮਾਮਲੇ
Scroll Punjab
-
December 25, 2021
ਯੂਕੇ ਦੀ ਨੈਸ਼ਨਲ ਹੈਲਥ ਪ੍ਰੋਵਾਈਡਰ ਆਰਗੇਨਾਈਜ਼ੇਸ਼ਨ (ਐਨਐਚਐਸ) ਨੇ ਦੇਸ਼ ਵਿੱਚ ਰਿਪੋਰਟ ਕੀਤੇ ਕੇਸਾਂ ਦੀ ਗਿਣਤੀ ਸਾਂਝੀ ਕੀਤੀ ਹੈ। ਜਿਸ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਯੂਕੇ ਵਿੱਚ ਦਰਜ ਕੋਵਿਡ ਕੇਸਾਂ ਦੀ ਗਿਣਤੀ ਕੱਲ੍ਹ ਦੇ ਮੁਕਾਬਲੇ 122,186 ਹੋ ਗਏ। ਇਸ ਦੇ...
ਕ੍ਰਿਸਮਸ 2021: ਸੁਦਰਸ਼ਨ ਪਟਨਾਇਕ ਨੇ 5,400 ਫੁੱਲਾਂ ਨਾਲ ਬਣਾਇਆ ਵਿਸ਼ਾਲ ਸੈਂਟਾ ਕਲਾਜ਼, ਵੇਖੋ ਤਸਵੀਰਾਂ
Scroll Punjab
-
December 25, 2021
ਅੱਜ 25 ਦਸੰਬਰ ਨੂੰ ਸਾਰੀ ਦੁਨੀਆ ਵਿੱਚ ਕ੍ਰਿਸਮਸ ਦਾ ਸ਼ੁਭ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਸ਼ੁੱਭ ਦਿਨ ਤੇ ਪਦਮ ਸ਼੍ਰੀ ਐਵਾਰਡੀ ਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਸੈਂਟਾ ਕਲਾਜ਼ ਦੀ ਵਿਸ਼ਾਲ ਕਲਾਕਾਰੀ ਤਿਆਰ ਕੀਤੀ ਹੈ। ਦਸ ਦਈਏ ਕਿ...
‘ਪੰਜਾਬ ਮਾਡਲ’ ਦਾ ਧੁਰਾ ਪੰਜਾਬ ਦੀ ਭਲਾਈ ਹੈ : ਨਵਜੋਤ ਸਿੰਘ ਸਿੱਧੂ
Scroll Punjab
-
December 25, 2021
ਅਮਲੋਹ, 25 ਦਸੰਬਰ, 2021: ਅਮਲੋਹ ਵਿਖੇ ਇੱਕ ਸਮਾਗਮ ਵਿੱਚ ਬੋਲਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਮਾਡਲ ਦਾ ਉਦੇਸ਼ ਲੋਕਾਂ ਦੀ ਭਲਾਈ ਹੈ। ਇਹ ਮਾਡਲ ਸੂਬੇ ਦੇ ਸਰੋਤਾਂ ਦੀ ਸਹਾਇਤਾ ਉੱਪਰ ਆਧਾਰਿਤ ਹੈ। ਉਨ੍ਹਾਂ...
ਸੁਸ਼ਮਿਤਾ ਨੇ ਰੋਹਮਨ ਨਾਲ ਬ੍ਰੇਕਅਪ ਦੀ ਖ਼ਬਰ ਨੂੰ ਕਰ ਦਿੱਤਾ ਕੰਫਰਮ
Scroll Punjab
-
December 25, 2021
ਅਦਾਕਾਰਾ ਸੁਸ਼ਮਿਤਾ ਸੇਨ ਆਪਣੀ ਪਰਸਨਲ ਅਤੇ ਪ੍ਰੋਫੈਸ਼ਨਲ ਲਾਈਫ ਨੂੰ ਲੈ ਕੇ ਇਨੀਂ ਦਿਨੀਂ ਸੁਰਖੀਆਂ 'ਚ ਬਣੀ ਹੋਈ ਹੈ। ਸੁਸ਼ਮਿਤਾ ਤੇ ਉਹਨਾ ਦੇ ਪ੍ਰੇਮੀ ਰੋਹਮਨ ਸ਼ਾਲ ਦੀਆਂ ਤਸਵੀਰਾਂ ਅਕਸਰ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਨੇ ਤੇ ਦੋਹਾਂ ਦੀ...
ਪੰਜਾਬ ‘ਆਪ’ ਲਈ ‘ਗੇਟਵੇ ਆਫ਼ ਇੰਡੀਆ’ ਹੈ, ਸਰਕਾਰ ਬਣਨ ‘ਤੇ ਸ਼ਾਸਨ ਦੀ ਨਵੀਂ ਪਰਿਭਾਸ਼ਾ ਲਿਖਾਂਗੇ: ਸਤਿੰਦਰ ਜੈਨ
Scroll Punjab
-
December 25, 2021
ਸਿੱਖਿਆ ਅਤੇ ਸਿੱਖਿਆ ਨੂੰ ਆਮ ਆਦਮੀ ਪਾਰਟੀ ਨੇ ਹੀ ਬਣਾਇਆ ਪ੍ਰਮੁੱਖ ਮੁੱਦਾ: ਸਤਿੰਦਰ ਜੈਨਕਾਂਗਰਸ ਖਟਾਰਾ ਬੱਸ ਅਤੇ ਅਕਾਲੀ ਦਲ ਪ੍ਰਾਈਵੇਟ ਕੰਪਨੀ, ਇਨ੍ਹਾਂ ਨੂੰ ਬਦਲਣਾ ਬੇਹੱਦ ਜ਼ਰੂਰੀ: ਸਤਿੰਦਰ ਜੈਨਪੰਜਾਬ ਦਾ ਹਰ ਆਦਮੀ ਬਦਲਾਅ ਚਾਹੁੰਦਾ ਹੈ: ਸਤਿੰਦਰ ਜੈਨਲੋਕਾਂ ਨੂੰ ਮੁਫ਼ਤ ਸੇਵਾ...
1
...
4,088
4,089
4,090
...
4,185
Page 4,089 of 4,185
ਤਾਜ਼ਾ ਖਬਰਾਂ
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ,...
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ,...
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ !...
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ,...
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼!...
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ...
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ...
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ