Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 12, 2026, 11:06 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ
----------- Advertisement -----------
----------- Advertisement -----------
Home
News
Latest News
Latest News
ਕਿਸਾਨਾਂ ਨੇ‘ਸਯੁੰਕਤ ਸਮਾਜ ਮੋਰਚਾ’ ਦਾ ਕੀਤਾ ਐਲਾਨ 117 ਸੀਟਾਂ ’ਤੇ ਲੜਾਂਗੇ ਚੋਣ
Scroll Punjab
-
December 25, 2021
ਵਿਧਾਨ ਸਭਾ ਚੋਣਾਂ ਨੂੰ ਲੈ ਕੇ 22 ਕਿਸਾਨ ਜੱਥੇਬੰਦੀਆਂ ਦਾ ਅਹਿਮ ਫੈਸਲਾ ਸਾਹਮਣੇ ਆਇਆ ਹੈ। ਕਿਸਾਨਾਂ ਵੱਲੋਂ ਸਿਆਸੀ ਮੋਰਚੇ ਦਾ ਐਲਾਨ ਕੀਤਾ ਗਿਆ ਹੈ।‘ਸਯੁੰਕਤ ਸਮਾਜ ਮੋਰਚਾ’ ਦੇ ਨਾਮ ਨਾਲ ਸਿਆਸੀ ਮੋਰਚੇ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਨੇ...
ਸੰਯੁਕਤ ਕਿਸਾਨ ਮੋਰਚਾ ਨਹੀ ਲੜੇਗਾ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ
Scroll Punjab
-
December 25, 2021
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਿਸਾਨ ਜਥੇਬੰਦੀਆਂ ਦੇ ਆਉਣ ਨੂੰ ਲੈਕੇ ਚੱਲ ਰਹੀ ਚਰਚਾ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਅਸੈਬਲੀ ਚੋਣਾਂ ਨਹੀ ਲੜ ਰਿਹਾ। ਇਸਦੀ ਜਾਣਕਾਰੀ ਮੋਰਚੇ ਦੀ 9 ਮੈਂਬਰੀ...
ਸੀ.ਐਮ ਚੰਨੀ ਨੇ ਵਿਆਹ ਦੀ ਵਰ੍ਹੇਗੰਢ ਮੌਕੇ ਕੀਤਾ ਵੱਡਾ ਐਲਾਨ
Scroll Punjab
-
December 25, 2021
ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਆਹ ਦੀ ਵਰ੍ਹੇਗੰਢ ਮਨਾਈ। ਸੀ.ਐਮ ਚੰਨੀ ਪਟਿਆਲਾ ਦੇ ਸਕੂਲ ਫਾਰ ਦੀ ਡੈਫ਼ ਐਂਡ ਬਲਾਈਂਡ ਵਿਖੇ ਪੁਹੰਚੇ। ਉਥੇ ਉਹਨਾਂ ਨੇ ਬੱਚਿਆਂ ਨਾਲ ਸਮਾਂ ਬਿਤਾਇਆ ਅਤੇ ਸਕੂਲ ਨੂੰ 51 ਲੱਖ ਰੁਪਏ ਦੀ...
ਦਰਬਾਰ ਸਾਹਿਬ ਬੇਅਦਬੀ ਦੀ ਕੋਸ਼ਿਸ਼ ਮਾਮਲਾ: ਮੁਲਜ਼ਮ ਵਿਅਕਤੀ ਸਬੰਧੀ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ
Scroll Punjab
-
December 25, 2021
ਅੰਮ੍ਰਿਤਸਰ, 25 ਦਸੰਬਰ 2021 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਦੇ ਮੁਲਜ਼ਮ ਦੀ ਪਛਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੰਘੀ 18 ਦਸੰਬਰ ਨੂੰ ਸੋਦਰਿ...
ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਇਸ ਜ਼ਿਲ੍ਹਾ ’ਚ ਸਥਾਨਕ ਛੁੱਟੀ ਦਾ ਐਲਾਨ
Scroll Punjab
-
December 25, 2021
ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ 27 ਦਸੰਬਰ, 2021 ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੋਮਵਾਰ, ਮਿਤੀ 27 ਦਸੰਬਰ, 2021, ਨੂੰ...
ਸ਼੍ਰੋਮਣੀ ਅਕਾਲੀ ਦਲ ਨੇ ਪੀਰ ਮੁਹੰਮਦ ਨੂੰ ਜਨਰਲ ਸਕੱਤਰ ਅਤੇ ਬੁਲਾਰਾ ਕੀਤਾ ਨਿਯੁਕਤ
Scroll Punjab
-
December 25, 2021
ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਨੂੰ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਦੇ ਮੱਦੇਨਜ਼ਰ ਪਾਰਟੀ ਦਾ ਜਨਰਲ ਸਕੱਤਰ ਅਤੇ ਬੁਲਾਰਾ ਨਿਯੁਕਤ ਕੀਤਾ ਹੈ। ਇੱਥੇ ਇਹ ਦੱਸਣਯੋਗ ਹੈ ਕਿ "ਮਾਝੇ ਦੇ ਜਰਨੈਲ" ਵਜੋਂ ਜਾਣੇ ਜਾਂਦੇ ਅਕਾਲੀ-ਟਕਸਾਲੀ...
ਲੁਧਿਆਣਾ ਬੰਬ ਧਮਾਕਾ ਮਾਮਲੇ ‘ਚ ਗਗਨਦੀਪ ਸਿੰਘ ਦੀ ਮਹਿਲਾ ਸਾਥੀ ਗ੍ਰਿਫ਼ਤਾਰ
Scroll Punjab
-
December 25, 2021
ਖੰਨਾ,25 ਦਸੰਬਰ 2021 - ਪੁਲਿਸ ਵੱਲੋਂ ਲੁਧਿਆਣਾ ਬੰਬ ਧਮਾਕਾ ਮਾਮਲੇ 'ਚ ਗਗਨਦੀਪ ਸਿੰਘ ਦੀ ਮਹਿਲਾ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਗ੍ਰਿਫਤਾਰ ਕੀਤੀ ਗਈ ਔਰਤ ਦਾ ਨਾਂਅ...
ਬੇਅਦਬੀ ਮਾਮਲਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਅਹਿਮ ਮੀਟਿੰਗ
Scroll Punjab
-
December 25, 2021
ਪੰਜਾਬ 'ਚ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਅੱਜ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਚ ਬੇਅਦਬੀ ਮਾਮਲਿਆਂ ਨੂੰ ਲੈ ਕੇ ਅੱਜ ਕੋਈ ਵੱਡਾ ਫੈਸਲਾ ਲਿਆ...
ਪ੍ਰਧਾਨ ਮੰਤਰੀ ਮੋਦੀ ਨੇ ਕ੍ਰਿਸਮਿਸ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
Scroll Punjab
-
December 25, 2021
ਅੱਜ ਕ੍ਰਿਸਮਿਸ ਦੇ ਖਾਸ ਮੌਕੇ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਕ੍ਰਿਸਮਿਸ ਦੀ ਵਧਾਈ ਦਿੱਤੀ ਹੈ। ਉਹਨਾਂ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਕ੍ਰਿਸਮਸ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, “ਸਭ ਨੂੰ...
ਲੁਧਿਆਣਾ ਬੰਬ ਧਮਾਕਾ: DGP ਸਿਧਾਰਥ ਚਟੋਪਾਧਿਆਏ ਨੇ ਕੀਤੇ ਵੱਡੇ ਖੁਲਾਸੇ
RanjeetKaur
-
December 25, 2021
ਚੰਡੀਗੜ੍ਹ : ਲੁਧਿਆਣਾ ਬੰਬ ਧਮਾਕੇ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਡੀ. ਜੀ. ਪੀ. ਸਿਧਾਰਥ ਚਟੋਪਾਧਿਆਏ ਨੇ ਵੱਡੇ ਖੁਲਾਸੇ ਕੀਤੇ ਹਨ। ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਮ੍ਰਿਤਕ ਦੀ ਪਛਾਣ ਗਗਨਦੀਪ ਗੱਗੀ ਦੇ...
1
...
4,089
4,090
4,091
...
4,185
Page 4,090 of 4,185
ਤਾਜ਼ਾ ਖਬਰਾਂ
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ,...
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ,...
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ !...
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ,...
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼!...
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ...
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ...
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ