November 12, 2026, 10:39 am
----------- Advertisement -----------
----------- Advertisement -----------
HomeNewsLatest News

Latest News

ਲੁਧਿਆਣਾ ਬਲਾਸਟ ਮਾਮਲੇ ‘ਚ ਫੋਰੈਂਸਿਕ ਰਿਪੋਰਟ ‘ਚ ਖੁਲਾਸਾ, ਧਮਾਕੇ ‘ਚ ਹੋਈ RDX ਦੀ ਵਰਤੋਂ

ਲੁਧਿਆਣਾ, 25 ਦਸੰਬਰ 2021 - ਪੰਜਾਬ ਦੇ ਲੁਧਿਆਣਾ ਕੋਰਟ ਕੰਪਲੈਕਸ 'ਚ ਹੋਏ ਧਮਾਕੇ ਨੂੰ ਲੈ ਕੇ ਇਕ ਅਹਿਮ ਜਾਣਕਾਰੀ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਨੇ ਫੋਰੈਂਸਿਕ ਰਿਪੋਰਟ ਦੇ ਆਧਾਰ 'ਤੇ ਕਿਹਾ ਹੈ ਕਿ ਧਮਾਕੇ 'ਚ ਆਰ.ਡੀ.ਐਕਸ. ਦੀ ਵਰਤੋਂ...

ਅਕਾਲੀ ਸਰਪੰਚ ‘ਤੇ ਚੱਲੀ ਗੋਲੀ, ਅਣਪਛਾਤੇ ਨੌਜਵਾਨਾਂ ਨੇ ਮਾਰੀਆਂ ਗੋਲੀਆਂ

ਅੰਮ੍ਰਿਤਸਰ, 25 ਦਸੰਬਰ 2021 - ਅੱਡਾ ਗੱਗੋਬੂਹਾ ਵਿਖੇ ਅਕਾਲੀ ਸਰਪੰਚ ਅਤੇ ਇਲਾਕੇ ਦੇ ਅਕਾਲੀ ਆਗੂ ਪਰਮਜੀਤ ਸਿੰਘ ਪੰਮਾ ਗੱਗੋਬੂਹਾ ਨੂੰ ਦੇਰ ਸ਼ਾਮ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਰੀ ਅਨੁਸਾਰ ਸੂਤਰਾਂ ਅਨੁਸਾਰ ਉਕਤ ਸਾਬਕਾ...

ਲੁਧਿਆਣਾ ਬੰਬ ਧਮਾਕੇ ਦੇ ਮ੍ਰਿਤਕ ਦੀ ਪਛਾਣ ਮੁਅੱਤਲ ਪੁਲਿਸ ਮੁਲਾਜ਼ਮ ਵਜੋਂ ਹੋਈ : ਸੂਤਰ

ਲੁਧਿਆਣਾ, 25 ਦਸੰਬਰ 2021 - ਲੁਧਿਆਣਾ ਜ਼ਿਲ੍ਹਾ ਅਦਾਲਤ ਦੇ ਅੰਦਰ ਹੋਏ ਧਮਾਕੇ ਵਿੱਚ ਮਾਰੇ ਗਏ ਮੁਲਜ਼ਮ ਦੀ ਪਛਾਣ ਹੋ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਚ ਬੰਬ ਬਲਾਸਟ ਕਰਨ ਵਾਲੇ ਮੁਲਜ਼ਮ ਦੀ ਸ਼ਨਾਖਤ ਗਗਨਦੀਪ ਸਿੰਘ ਪੁੱਤਰ ਅਮਰਜੀਤ...

ਹੱਡੀਆਂ ਨੂੰ ਮਜ਼ਬੂਤ ਬਣਾਉਂਦੀ ਹੈ ਇਹ ਖ਼ਾਸ ਰੋਟੀ

ਸਰਦੀਆਂ 'ਚ ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਚਾਹੇ ਇਸ ਨੂੰ ਦਾਣੇ ਦੇ ਰੂਪ 'ਚ ਖਾਓ ਜਾਂ ਰੋਟੀ ਦੇ ਰੂਪ 'ਚ। ਇਸ 'ਚ ਵਿਟਾਮਿਨ ਏ,ਬੀ,ਈ ਅਤੇ ਕਈ ਤਰ੍ਹਾਂ ਦੇ ਮਿਨਰਲਸ ਜਿਵੇਂ ਆਇਰਨ, ਕਾਪਰ, ਜ਼ਿੰਕ...

ਜਾਣੋ, ਫਰੋਜ਼ਨ ਸ਼ੋਲਡਰ ਦੇ ਲੱਛਣ ਅਤੇ ਇਸ ਤੋਂ ਬਚਣ ਦੇ ਘਰੇਲੂ ਨੁਸਖ਼ੇ

ਸਰਦੀਆਂ 'ਚ ਠੰਢ ਕਾਰਨ ਸਰੀਰ 'ਚ ਅਕੜਨ ਹੋਣਾ ਆਮ ਗੱਲ ਹੈ। ਇਸ ਦੇ ਨਾਲ ਹੀ ਕਈ ਲੋਕ ਫਰੋਜ਼ਨ ਸ਼ੋਲਡਰ ਦੀ ਸਮੱਸਿਆ ਤੋਂ ਵੀ ਲੰਘਦੇ ਹਨ। ਇਸ ਦਾ ਕਾਰਨ ਠੰਡ ਦੇ ਨਾਲ ਗਲਤ ਅਨਿਯਮਿਤ ਲਾਈਫਸਟਾਈਲ ਦੇ ਨਾਲ-ਨਾਲ ਗ਼ਲਤ ਖਾਣ-ਪੀਣ ਵੀ...

ਓਮਿਕ੍ਰੋਨ : ਹਰਿਆਣਾ ‘ਚ ਨਾਈਟ ਕਰਫਿਊ ਦਾ ਐਲਾਨ

ਹਰਿਆਣਾ ਵਿੱਚ ਓਮੀਕਰੋਨ ਦੇ ਵੱਧਦੇ ਮਾਮਲਿਆਂ 'ਤੇ ਖੱਟਰ ਸਰਕਾਰ ਨੇ ਨਾਈਟ ਕਰਫਿਊ ਦਾ ਐਲਾਨ ਕੀਤਾ ਹੈ ਇਹ ਨਾਈਟ ਕਰਫਿਊ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ। ਇਸ ਤੋਂ ਇਲਾਵਾ ਜਨਤਕ ਥਾਵਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ 200 ਤੋਂ...

ਬਿਕਰਮ ਮਜੀਠਿਆ ਨੂੰ ਝਟਕਾ, ਮੋਹਾਲੀ ਅਦਾਲਤ ਨੇ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖਾਰਜ

ਡਰੱਗ ਮਾਮਲੇ ’ਚ ਬਿਕਰਮਜੀਤ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮਜੀਠੀਆ ਨੂੰ ਸੈਸ਼ਨ ਕੋਰਟ ਤੋਂ ਰਾਹਤ ਨਹੀਂ ਮਿਲੀ। ਲੰਬੀ ਬਹਿਸ ਤੋਂ ਬਾਅਦ ਜੱਜ ਨੇ ਅਗਾਊਂ ਜ਼ਮਾਨਤ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਡਰੱਗਜ਼ ਮਾਮਲੇ ’ਚ ਬਿਕਰਮਜੀਤ...

ਜਲਾਲਾਬਾਦ ਤੋਂ ਸੁਖਬੀਰ ਬਾਦਲ ਦੇ ਖਿਲਾਫ ਚੋਣ ਲੜੇਗਾ ਇਹ ਨਵਾਂ ਚਿਹਰਾ

ਇਸ ਵਾਰ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਜਲਾਲਾਬਾਦ ਤੋਂ ਚੋਣ ਨਹੀਂ ਲੜਨਗੇ। ਇਸ ਵਾਰ ਆਮ ਆਦਮੀ ਪਾਰਟੀ ਵੱਲੋਂ ਜਲਾਲਾਬਾਦ ਤੋਂ ਜਗਦੀਪ ਕੰਬੋਜ ਗੋਲਡੀ ਨੂੰ ਸੁਖਬੀਰ ਬਾਦਲ ਦੇ ਖਿਲਾਫ ਸੀਟ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੀਆਂ 2017 ਦੀਆਂ ਵਿਧਾਨ...

ਮਨਜਿੰਦਰ ਸਿੰਘ ਸਿਰਸਾ ਵੱਲੋਂ ਮੁੱਖ ਮੰਤਰੀ ਚੰਨੀ ‘ਤੇ ਜਵਾਬੀ ਹਮਲਾ

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੰਗੀ ਮੁਆਫੀ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਜਰੀਵਾਲ ਦੀ ਸਹਾਇਤਾ ਕਰਨ ਬਾਰੇ ਲਾਏ ਦੋਸ਼ਾਂ...

ਭਾਰਤੀ ਰੇਲਵੇ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਇਤਿਹਾਸ ’ਚ ਪਹਿਲੀ ਵਾਰ ਰੇਲਵੇ ਨੂੰ ਪਿਆ 26 ਹਜ਼ਾਰ ਕਰੋੜ ਦਾ ਘਾਟਾ

ਆਡੀਟਰ ਜਨਰਲ (ਕੈਗ) ਦੀ ਰਿਪੋਰਟ ’ਚ ਰੇਲਵੇ ਦੇ ਮੁਨਾਫੇ ਦੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਕੈਗ ਰਿਪੋਰਟ ਮੁਤਾਬਕ ਰੇਲਵੇ ਨੂੰ ਪਿਛਲੇ 1 ਸਾਲ ’ਚ 26,338 ਕਰੋੜ ਦਾ ਘਾਟਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਰੇਲਵੇ ਨੂੰ ਇਤਿਹਾਸ ’ਚ...