November 12, 2026, 9:35 am
----------- Advertisement -----------
----------- Advertisement -----------
HomeNewsLatest News

Latest News

ਸ਼੍ਰੋਮਣੀ ਕਮੇਟੀ ਨੇ ਵਾਪਰੀ ਘਟਨਾ ਵਾਲੀ ਵਾਇਰਲ ਵੀਡੀਓ ਟੀ.ਵੀ. ਚੈੱਨਲਾਂ ’ਤੇ ਬਾਰ ਬਾਰ ਨਾ ਚਲਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ, 23 ਦਸੰਬਰ 2021 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀਆਂ ਵਾਇਰਲ ਵੀਡੀਓ ਵੱਖ-ਵੱਖ ਚੈਨਲਾਂ ਵੱਲੋਂ ਕੀਤੀ ਜਾਂਦੀ ਵਿਚਾਰ-ਚਰਚਾ ਦੌਰਾਨ ਕਲਿੱਪ ਦੇ ਰੂਪ ਵਿਚ ਚਲਾਉਣ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ...

ਲੁਧਿਆਣਾ ‘ਚ ਧਮਾਕੇ ਤੋਂ ਬਾਅਦ ਪੰਜਾਬ ਹਾਈ ਅਲਰਟ ‘ਤੇ

CM ਚੰਨੀ ਨੇ ਕਿਹਾ-ਸਰਕਾਰ ਅਲਰਟ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਲੁਧਿਆਣਾ, 23 ਦਸੰਬਰ 2021 - ਕਚਹਿਰੀ ਕੰਪਲੈਕਸ ਵਿੱਚ ਹੋਏ ਧਮਾਕੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਨੂੰ ਜਨਤਕ ਥਾਵਾਂ 'ਤੇ ਸੁਰੱਖਿਆ ਵਧਾਉਣ ਦੇ...

ਲੁਧਿਆਣਾ ਬਲਾਸਟ ‘ਤੇ ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ

ਵੀਰਵਾਰ ਨੂੰ ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ 'ਚ ਹੋਏ ਵੱਡੇ ਧਮਾਕੇ ਤੋਂ ਬਾਅਦ ਸਭ ਸਿਆਸਤਦਾਨਾਂ ਵੱਲੋਂ ਦੁੱਖ ਜ਼ਾਹਿਰ ਕੀਤਾ ਜਾ ਰਿਹਾ ਹੈ।ਨਾਲ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਕਈ ਸਵਾਲ ਉੱਠਣੇ ਵੀ ਸ਼ੁਰੂ ਹੋ ਗਏ ਹਨ। ਸ਼੍ਰੋਮਣੀ...

ਲੁਧਿਆਣਾ ਅਦਾਲਤ ‘ਚ ਹੋਏ ਧਮਾਕੇ ‘ਤੇ ਕੈਪਟਨ ਨੇ ਕੀਤਾ ਟਵੀਟ

ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ 'ਚ ਅੱਜ ਵੀਰਵਾਰ ਨੂੰ ਦੁਪਹਿਰ ਦੇ ਸਮੇਂ ਵੱਡਾ ਧਮਾਕਾ ਹੋਇਆ, ਜਿਸ ਕਾਰਨ ਪੂਰੀ ਇਮਾਰਤ 'ਚ ਕੰਬਣ ਲੱਗ ਪਈ। ਇਸ ਹਾਦਸੇ 'ਚ ਦੋ ਲੋਕਾਂ ਦੇ ਮਰਨ ਦੀ ਖ਼ਬਰ ਆਈ ਹੈ ਅਤੇ ਕਈ ਲੋਕ ਜ਼ਖਮੀ ਦੱਸੇ ਜਾ...

ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਰਣਜੀਤ ਸਿੰਘ ਬ੍ਰਹਮਪੁਰਾ

ਚੰਡੀਗੜ੍ਹ, 23 ਦਸੰਬਰ 2021 - ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ। ਬ੍ਰਹਮਪੁਰਾ ਪਾਰਟੀ 'ਚ ਸ਼ਾਮਿਲ ਕਰਨ ਲਈ ਪ੍ਰਕਾਸ਼ ਸਿੰਘ ਬਾਦਲ ਵੀ ਵਿਸ਼ੇਸ਼ ਤੌਰ 'ਤੇ ਇੱਥੇ ਪਹੁੰਚੇ। ਇਸ ਤੋਂ ਬਿਨਾ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ...

ਬਿਲਾਸਪੁਰ ‘ਚ ਕਰੋਨਾ ਬਲਾਸਟ, 23 ਸਕੂਲੀ ਬੱਚੇ ਕਰੋਨਾ ਪਾਜ਼ਿਟਿਵ

ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਬਿਲਾਸਪੁਰ ਵਿਚ ਬੁੱਧਵਾਰ ਨੂੰ ਸਕੂਲ ਦੇ 23 ਬੱਚੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸਰਕਾਰੀ ਹਾਈ ਸਕੂਲ ਦੇਲਗ ਵਿਖੇ ਬੁੱਧਵਾਰ ਨੂੰ 50 ਬੱਚਿਆਂ ਦੇ ਕੋਰੋਨਾ ਸੈਂਪਲ ਲਏ ਗਏ ਜਿਨ੍ਹਾਂ ਵਿੱਚੋ 23 ਬੱਚੇ ਪਾਜ਼ੀਟਿਵ ਪਾਏ ਗਏ ਹਨ।...

ਲੁਧਿਆਣਾ ਧਮਾਕੇ ਵਾਲੀ ਥਾਂ ‘ਤੇ ਜਾਣਗੇ ਮੁੱਖ ਮੰਤਰੀ ਚੰਨੀ

ਲੁਧਿਆਣਾ: ਲੁਧਿਆਣਾ ਕੋਰਟ ਕੰਪਲੈਕਸ ‘ਚ ਧਮਾਕਾ ਹੋਇਆ ਹੈ। ਇਸ ਮਾਮਲੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੀ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਨੇ ਕਿਹਾ ਕਿ ਉਹ ਘਟਨਾ ਵਾਲੀ ਥਾਂ 'ਤੇ ਪਹੁੰਚ ਰਹੇ ਹਨ ਤੇ। ਉਨ੍ਹਾਂ ਨੇ ਕਿਹਾ ਕਿ-''...

BREAKING NEWS: ਲੁਧਿਆਣਾ ਕੋਰਟ ਕੰਪਲੈਕਸ ‘ਚ ਜ਼ਬਰਦਸਤ ਧਮਾਕਾ

ਲੁਧਿਆਣਾ: ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਕੋਰਟ ਕੰਪਲੈਕਸ 'ਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਤੀਜੀ ਮੰਜ਼ਿਲ ਤੇ ਧਮਾਕਾ ਹੋਇਆ ਹੈ। ਧਮਾਕਾ ਇਨ੍ਹਾਂ ਭਿਆਨਕ ਸੀ ਕਿ ਕਈ ਗੱਡੀਆਂ ਦਾ ਵੀ ਨੁਕਸਾਨ ਹੋ ਗਿਆ। ਮੌਕੇ...

ਜਲੰਧਰ ’ਚ ਪਵਿੱਤਰ ਬਾਈਬਲ ਦੀ ਬੇਅਦਬੀ, ਕੁਝ ਆਇਤਾਂ ਤੋੜ-ਮਰੋੜ ਕੇ ਸੜਕ ’ਤੇ ਸੁਟੀਆਂ

ਜਲੰਧਰ: ਪੰਜਾਬ 'ਚ ਹੁਣ ਬੇਅਦਬੀ ਦੀਆਂ ਘਟਨਾਵਾਂ ਵਧਦੀ ਜਾ ਰਹੀਆਂ ਹਨ। ਤਾਜ਼ਾ ਮਾਮਲਾ ਜਲੰਧਰ 'ਚ ਸਾਹਮਣੇ ਆਇਆ ਹੈ ਜਿੱਥੇ ਸਕਾਈਲਾਰਕ ਚੌਕ ਨੇੜੇ ਪਵਿੱਤਰ ਬਾਈਬਲ ਨਾਲ ਸਬੰਧਿਤ ਅਣਸੁਖਾਵੀਂ ਘਟਨਾ ਵਾਪਰੀ ਹੈ। ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ...

ਪੰਜਾਬ ‘ਚ ਫ਼ਿਰ ਬਦਲਿਆ ਮੌਸਮ ਦਾ ਮਿਜਾਜ਼, ਸੀਤ ਲਹਿਰ ਦੇ ਮੱਦੇਨਜ਼ਰ ਅਲਰਟ ਜਾਰੀ

ਉੱਤਰ ਭਾਰਤ ਵਿੱਚ ਹਰ ਰੋਜ਼ ਠੰਢ ਆਪਣਾ ਜ਼ੋਰ ਵਧਾ ਰਹੀ ਹੈ। ਖ਼ਾਸ ਕਰਕੇ ਪੰਜਾਬ, ਹਰਿਆਣਾ, ਦਿੱਲੀ ਤੇ ਰਾਜਸਥਾਨ ‘ਚ ਠੰਢ ਨਾਲ ਹਾਲ ਬੇਹਾਲ ਹੈ। ਦਿੱਲੀ ਵਿੱਚ ਤਾਂ ਸਰਦੀ ਦਾ ਕਈ ਸਾਲਾਂ ਦਾ ਰਿਕਾਰਡ ਟੁੱਟਿਆ ਹੈ।ਇਸ ਦੇ ਨਾਲ ਸੀਤ ਲਹਿਰ...