November 12, 2026, 9:11 am
----------- Advertisement -----------
----------- Advertisement -----------
HomeNewsLatest News

Latest News

ਪਾਕਿਸਤਾਨ ‘ਚ ਮੰਦਰਾਂ ਨੂੰ ਢਾਹੇ ਜਾਣ ਦੀਆਂ ਸ਼ਰਮਨਾਕ ਘਟਨਾਵਾਂ ‘ਤੇ ਸਿੱਧੂ ਦੀ ਰਹੱਸਮਈ ਚੁੱਪ ‘ਪਾਕ ਦੋਸਤੀ’ : ਚੁੱਘ

ਚੰਡੀਗੜ੍ਹ, 23 ਦਸੰਬਰ 2021 - ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇੱਕ ਬਿਆਨ ਜਾਰੀ ਕਰਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਪਾਕਿਸਤਾਨ ਵਿੱਚ ਹਿੰਦੂ ਮੰਦਰਾਂ ਨੂੰ ਢਾਹੇ ਜਾਣ ਦੀਆਂ ਸ਼ਰਮਨਾਕ ਘਟਨਾਵਾਂ 'ਤੇ ਪੂਰੀ ਤਰ੍ਹਾਂ...

CM ਚੰਨੀ ਅੱਜ ਪਹੁੰਚਣਗੇ ਲੁਧਿਆਣਾ, ਸੰਦੀਪ ਸੰਧੂ ਦੀ ਜਨਸਭਾ ‘ਚ ਹੋਣਗੇ ਸ਼ਾਮਿਲ

ਲੁਧਿਆਣਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 26 ਦਿਨਾਂ ਵਿੱਚ ਤੀਜੀ ਵਾਰ ਲੁਧਿਆਣਾ ਪਹੁੰਚ ਰਹੇ ਹਨ। ਉਹ ਸੰਦੀਪ ਸੰਧੂ ਵੱਲੋਂ ਮੁੱਲਾਂਪੁਰ ਦਾਖਾ ਵਿੱਚ ਕੀਤੀ ਜਾ ਰਹੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਜਾਣਕਾਰੀ ਮੁਤਾਬਕ ਉਨ੍ਹਾਂ ਵੱਲੋਂ ਮੁੱਲਾਂਪੁਰ ਦਾਖਾ ਵਿਖੇ ਨਵੇਂ ਬਣੇ...

ਕਾਂਗਰਸ-ਅਕਾਲੀ ਦਲ ਨੇ 44 ਸਾਲ ’ਚ ਪੰਜਾਬ ਲਈ ਕੁੱਝ ਨਹੀਂ ਕੀਤਾ ਤਾਂ ਅਗਲੇ 5 ਸਾਲਾਂ ’ਚ ਵੀ ਨਹੀਂ ਕਰਨਗੇ – ਭਗਵੰਤ ਮਾਨ

ਕਿਸਾਨ ਵਿਰੋਧੀ ਕਾਨੂੰਨ ਬਣਾਉਣ ’ਚ ਬਾਦਲ ਮੁੱਖ ਸਾਜਿਸ਼ਕਾਰਤਾ, ਪਰ ਕਿਸਾਨ ਅੰਦੋਲਨ ਦੇ ਦਬਾਅ ’ਚ ਛੱਡੀ ਭਾਜਪਾਕਿਹਾ, ਲੋਕਾਂ ਦੇ ਪਿਆਰ ਕਾਰਨ ਮੈਂ ਥੱਕਦਾ ਨਹੀਂ ਅਜਨਾਲਾ (ਸ੍ਰੀ ਅੰਮ੍ਰਿਤਸਰ), 23 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ...

ਮਨੀ ਲਾਂਡਰਿੰਗ ਮਾਮਲੇ ‘ਚ ਜਗਦੀਸ਼ ਭੋਲਾ ਨੇ ਮੰਗੀ ਜ਼ਮਾਨਤ, ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ

ਚੰਡੀਗੜ੍ਹ, 23 ਦਸੰਬਰ 2021 - ਨਸ਼ਾ ਤਸਕਰੀ ਦੇ ਵੱਡੇ ਦੋਸ਼ੀ ਜਗਦੀਸ਼ ਭੋਲਾ ਨੇ ਹੁਣ ਹਾਈਕੋਰਟ ਤੋਂ ਮਨੀ ਲਾਂਡਰਿੰਗ ਮਾਮਲੇ 'ਚ ਆਪਣੇ ਖਿਲਾਫ ਦਰਜ ਮਾਮਲੇ 'ਚ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ...

ਗੁਰਦਾਸਪੁਰ ਤੋਂ ‘ਆਪ’ ਦੇ ਨੌਜਵਾਨ ਆਗੂ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ: 23 ਦਸੰਬਰ 2021 - ਗੁਰਦਾਸਪੁਰ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਨੌਜਵਾਨ ਆਪ ਆਗੂ ਬਘੇਲ ਸਿੰਘ ਬਾਹੀਆਂ ਨੇ ਆਪਣੇ ਅਹੁਦੇ ਅਤੇ ਆਪ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਆਪ ਵੱਲੋਂ...

ਤਖ਼ਤ ਪਟਨਾ ਸਾਹਿਬ ਦੇ ਪ੍ਰਧਾਨ ਅਤੇ ਜਥੇਦਾਰ ਨੇ ਅਮਿਤ ਸ਼ਾਹ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਲਈ ਦਿੱਤਾ ਸੱਦਾ

ਨਵੀਂ ਦਿੱਲੀ: 23 ਦਸੰਬਰ 2021 - ਤਖ਼ਤ ਪਟਨਾ ਸਾਹਿਬ ਵਿਖੇ 7 ਤੋਂ 9 ਜਨਵਰੀ ਤੱਕ ਮਨਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 355ਵੇਂ ਪ੍ਰਕਾਸ਼ ਪੁਰਬ ਸਬੰਧੀ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਅਤੇ...

‘ਭੋਗ ਪੂਰਾ ਹੀ ਪਾਉਣਗੇ…..ਕਸਰ ਨਾ ਰਹਿ ਜਾਵੇ ਕੋਈ, ਕਾਂਗਰਸ ਦੇ ਅੰਦਰੂਨੀ ਕਲੇਸ਼ ‘ਤੇ ਤਿਵਾੜੀ ਨੇ ਕੀਤਾ ਟਵੀਟ

ਚੰਡੀਗੜ੍ਹ, 23 ਦਸੰਬਰ 2021 - ਕਾਂਗਰਸ ਪਾਰਟੀ 'ਚ ਇਸ ਵੇਲੇ ਟਵਿੱਟਰ ਵਾਰ ਛਿੜੀ ਹੋਈ ਹੈ। ਬੀਤੇ ਦਿਨ ਕਾਂਗਰਸ ਦੇ ਸੀਨੀਅਰ ਲੀਡਰ ਹਰੀਸ਼ ਰਾਵਤ ਵੱਲੋਂ ਟਵੀਟ ਕਰਕੇ ਉਤਰਾਖੰਡ ਦੀ ਕਾਂਗਰਸ ਲੀਡਰਸ਼ਿਪ ਨਾਲ ਨਾਰਾਜ਼ਗੀ ਜ਼ਾਹਰ ਕੀਤੀ ਸੀ ਅਤੇ ਟਵਿੱਟਰ 'ਤੇ ਟਵੀਟ...

ਰਣਜੀਤ ਸਿੰਘ ਬ੍ਰਹਮਪੁਰਾ ਅੱਜ ਅਕਾਲੀ ਦਲ ‘ਚ ਕਰਨਗੇ ਵਾਪਸੀ

ਚੰਡੀਗੜ੍ਹ: ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਅੱਜ ਘਰ ਵਾਪਸੀ ਕਰਨਗੇ।ਉਹ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਕਰਨਗੇ। ਉਹ ਕਰਨੈਲ ਸਿੰਘ ਪੀਰਮੁਹੰਮਦ ਸਮੇਤ ਕਈ ਟਕਸਾਲੀ ਆਗੂ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਹਾਜ਼ਰੀ ਵਿੱਚ ਸ਼ਾਮਿਲ ਹੋਣਗੇ।ਜ਼ਿਕਰਯੋਗ...

ਕੈਪਟਨ ਨੇ ਕੀਤਾ ਟਵੀਟ, ਹਰੀਸ਼ ਰਾਵਤ ਨੂੰ ਕਿਹਾ ‘ਜੋ ਬੀਜਿਆ ਹੈ ਉਹ ਹੀ ਕੱਟੋਗੇ’

ਚੰਡੀਗੜ੍ਹ, 23 ਦਸੰਬਰ 2021 - ਹਰੀਸ਼ ਰਾਵਤ ਵਲੋਂ ਆਪਣੀ ਹੀ ਪਾਰਟੀ 'ਤੇ ਚੁੱਕੇ ਸਵਾਲ 'ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਹਰੀਸ਼ ਰਾਵਤ 'ਤੇ ਚੁਟਕੀ ਲਈ ਗਈ ਹੈ। ਉਨ੍ਹਾਂ ਨੇ ਚੁਟਕੀ ਲੈਂਦਿਆਂ ਟਵੀਟ ਕਰਕੇ ਕਿਹਾ ਹੈ ਕਿ ਤੁਸੀਂ ਉਹ ਹੀ ਕੱਟਦੇ...

ਕਾਂਗਰਸੀ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਤੇ ਰਾਘਵ ਚੱਢਾ ਮਜੀਠੀਆ ਨੂੰ ਕਲੀਨ ਚਿੱਟ ਦੇਣ ਲਈ ਕਰੜੇ ਹੱਥੀ ਲਿਆ

ਅਮਰਿੰਦਰ ਨੇ ਅਕਾਲੀਆਂ ਨਾਲ ਆਪਣੀ ਸਾਂਝ ਭਿਆਲੀ ਨੂੰ ਸਹੀ ਸਾਬਤ ਕੀਤਾਕੀ ਆਮ ਆਦਮੀ ਪਾਰਟੀ ਅਕਾਲੀ ਦਲ ਨੂੰ ਨਸ਼ਿਆਂ ਅਤੇ ਮਾਫੀਆ ਰਾਜ ਫੈਲਾਉਣ ਲਈ ਕਲੀਨ ਚਿੱਟ ਦਿੰਦੀ ਹੈ? ਚੰਡੀਗੜ੍ਹ, 23 ਦਸੰਬਰ 2021 - ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਨ.ਡੀ.ਪੀ.ਐਸ. ਐਕਟ...