November 12, 2026, 8:32 am
----------- Advertisement -----------
----------- Advertisement -----------
HomeNewsLatest News

Latest News

ਪੱਛਮੀ ਬੰਗਾਲ ਮਿਊਂਸਿਪਲ ਚੋਣਾਂ 2021 , TMC ਦੀ ਸ਼ਾਨਦਾਰ ਜਿੱਤ

ਪੱਛਮੀ ਬੰਗਾਲ ਮਿਊਂਸਿਪਲ ਚੋਣਾਂ ਵਿੱਚ ਤ੍ਰਿਣਮੂਲ ਕਾਂਗਰਸ ਨੇ ਮੰਗਲਵਾਰ ਨੂੰ 144 ਵਿੱਚੋਂ 134 ਵਾਰਡਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ ਇਸ ਸਾਲ ਦੇ ਸ਼ੁਰੂ ਤੋਂ ਹੀ ਭਾਜਪਾ ਵਿਧਾਨ ਸਭਾ ਚੋਣਾਂ ਵਿੱਚ ਮੁੱਖ...

ਚਾਰ ਆਈ ਏ ਐਸ ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 22 ਦਸੰਬਰ 2021 - ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਦੇ ਚਾਰ ਆਈ ਏ ਐਸ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ...

ਬਿਕਰਮ ਮਜੀਠੀਆ ਖ਼ਿਲਾਫ਼ ਜਾਰੀ ਹੋਇਆ ਲੁੱਕ ਆਊਟ ਨੋਟਿਸ

ਚੰਡੀਗੜ੍ਹ, 22 ਦਸੰਬਰ 2021 - ਬਹੁ-ਕਰੋੜੀ ਡਰੱਗ ਤਸਕਰੀ ਮਾਮਲੇ 'ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਪੰਜਾਬ ਸਰਕਰ ਨੇ ਬਿਕਰਮ ਮਜੀਠੀਆ ਦੇ ਵਿਦੇਸ਼ ਭੱਜ ਜਾਣ ਦੇ ਖ਼ਦਸ਼ੇ ਵੱਜੋਂ...

ਬਠਿੰਡਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ,ਨੌਜਵਾਨ ਦੀ ਹੋਈ ਮੌਤ

ਬਠਿੰਡਾ : ਬਠਿੰਡਾ ਚੰਡੀਗਡ਼੍ਹ ਰੋਡ ਤੇ ਆਦੇਸ਼ ਹਸਪਤਾਲ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਭੁੱਚੋ ਖੁਰਦ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ । ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਪੱਚੀ ਸਾਲ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਨੋਜਵਾਨ ਦਾ ਅੱਜ ਪੋਸਟਮਾਰਟਮ

ਅੰਮ੍ਰਿਤਸਰ:- ਬੀਤੇ ਦਿਨੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੇ ਮੁਲਜ਼ਮ ਦਾ ਅੱਜ (ਬੁੱਧਵਾਰ) ਪੋਸਟਮਾਰਟਮ ਹੋਵੇਗਾ। ਸ਼ਹਿਰ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਭਾਰੀ ਪੁਲਿਸ ਬਲ ਉਥੇ ਤੈਨਾਤ ਕੀਤਾ ਗਿਆ ਹੈ। ਅੰਮ੍ਰਿਤਸਰ ਪੁਲਿਸ ਦੇ ਡੀ...

ਭਾਰਤ ਵਿਚ ਓਮੀਕਰੋਨ ਦੇ ਮਾਮਲੇ ਹੋਏ 200 ਪਾਰ

ਵਿਸ਼ਵ ਸਿਹਤ ਸੰਗਠਨ (WHO) ਨੇ ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਪੂਰੀ ਦੁਨੀਆ ਨੂੰ ਚਿਤਾਵਨੀ ਦਿੱਤੀ ਹੈ ਕਿ ਡੇਢ ਤੋਂ ਤਿੰਨ ਦਿਨਾਂ ਵਿੱਚ ਓਮੀਕ੍ਰੋਨ ਦੇ ਮਾਮਲੇ ਦੁੱਗਣੇ ਹੋ ਰਹੇ ਹਨ। ਕੋਰੋਨਾ ਦਾ ਇਹ ਨਵਾਂ ਰੂਪ ਲਗਭਗ 90 ਦੇਸ਼ਾਂ...

BREAKING NEWS: ਜਲੰਧਰ ‘ਚ PNB ’ਚੋਂ ਲੁਟੇਰਿਆਂ ਨੇ ਗੰਨ ਪੁਆਇੰਟ ’ਤੇ ਲੁੱਟੇ ਕਰੀਬ 15 ਲੱਖ

ਜਲੰਧਰ: ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਗ੍ਰੀਨ ਮਾਡਲ ਟਾਊਨ ਸਥਿਤ ਪੰਜਾਬ ਨੈਸ਼ਨਲ ਬੈਂਕ ’ਚ ਲੁਟੇਰਿਆਂ ਵੱਲੋਂ ਵੱਡੀ ਲੁੱਟ ਨੂੰ ਅੰਜਾਮ ਦਿੱਤਾ ਗਿਆ ਹੈ।ਨਕਾਬ ਪਹਿਨ ਕੇ ਆਏ ਲੁਟੇਰਿਆਂ ਨੇ ਗੰਨ ਪੁਆਇੰਟ ’ਤੇ ਕੈਸ਼ੀਅਰ ਤੋਂ ਕਰੀਬ 15...

ਪੰਜਾਬ ‘ਚ ਕਿਸਾਨਾਂ ਦਾ ਧਰਨਾ ਜਾਰੀ, ਅੱਜ ਤੋਂ ਤਿੰਨ ਜਗ੍ਹਾ ਹੋਰ ਰੇਲ ਟ੍ਰੈਕ ’ਤੇ ਬੈਠਣਗੇ

ਚੰਡੀਗੜ੍ਹ: ਪੰਜਾਬ ਸਰਕਾਰ ਖਿਲਾਫ ਕਿਸਾਨਾਂ ਨੇ ਹੱਲਾ ਬੋਲ ਦਿੱਤਾ ਹੈ। ਕਿਸਾਨ ਹੋਰ ਮੰਗਾਂ ਨੂੰ ਲੈ ਕੇ ਰੇਲ ਪਟੜੀਆਂ 'ਤੇ ਬੈਠ ਗਏ ਹਨ। ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਹੈ। ਅੱਜ ਤੋਂ ਤਿੰਨ ਜਗ੍ਹਾ ਹੋਰ...

ਜੇ ਜਲਦੀ ਅਸਾਮੀਆਂ ਨਾ ਭਰੀਆਂ ਤਾਂ ਸਿੱਖਿਆ ਮੰਤਰੀ ਦੀ ਕੋਠੀ ਦੇ ਬਾਹਰ ਸਮੂਹਿਕ ਆਤਮਦਾਹ ਕਰਨਗੇ ਈਟੀਟੀ ਟੈਟ ਪਾਸ ਅਧਿਆਪਕ

ਜਲੰਧਰ, 22 ਦਸੰਬਰ 2021 - ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਪਿਛਲੇ ਕਈ ਦਿਨਾਂ ਤੋਂ ਧਰਨਾ ਦੇ ਰਹੇ ਈਟੀਟੀ ਟੈਟ ਪਾਸ ਅਧਿਆਪਕਾਂ ਨੇ ਹੁਣ ਪਰਗਟ ਸਿੰਘ ਦੇ ਘਰ ਦੇ ਬਾਹਰ ਆਤਮਦਾਹ ਕਰਨ ਦੀ ਧਮਕੀ ਦਿੱਤੀ ਹੈ। ਈਟੀਟੀ...

ਚਟੋਪਾਧਿਆਏ ਹੀ ਰਹਿਣਗੇ ਡੀਜੀਪੀ: ਚੋਣ ਜ਼ਾਬਤਾ ਲੱਗਣ ਤੱਕ ਡੀਜੀਪੀ ਨਹੀਂ ਬਦਲਿਆ ਜਾਵੇਗਾ

ਪੰਜਾਬ ਸਰਕਾਰ ਨੇ UPSC ਮੀਟਿੰਗ ਤੋਂ ਦੂਰੀ ਬਣਾਈ ਚੰਡੀਗੜ੍ਹ, 22 ਦਸੰਬਰ 2021 - ਸਿਧਾਰਥ ਚਟੋਪਾਧਿਆਏ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਬਣੇ ਰਹਿਣਗੇ। ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਹੋਈ UPSC ਮੀਟਿੰਗ ਤੋਂ ਦੂਰੀ ਬਣਾ ਲਈ ਹੈ। ਇਸ ਮੀਟਿੰਗ ਵਿੱਚ ਮੁੱਖ ਸਕੱਤਰ...