November 12, 2026, 8:06 am
----------- Advertisement -----------
----------- Advertisement -----------
HomeNewsLatest News

Latest News

ਮਜੀਠੀਆ ਦੀ ਗ੍ਰਿਫਤਾਰੀ ਲਈ SIT ਦੀ ਰੇਡ, ਸਾਬਕਾ ਮੰਤਰੀ ਨੇ ਮੋਬਾਈਲ ਲੋਕੇਸ਼ਨ ਨਾਲ ਦਿੱਤਾ ਧੋਖਾ

ਚੰਡੀਗੜ੍ਹ: ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਪੰਜਾਬ ਪੁਲਿਸ ਨੂੰ ਚਕਮਾ ਦੇ ਗਏ ਹਨ। ਟੀਮ ਨੇ ਜਦੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪਾ ਮਾਰਿਆ ਤਾਂ ਮੋਬਾਈਲ ਤਾਂ ਮਿਲਿਆ ਪਰ ਮਜੀਠੀਆ ਉੱਥੇ ਨਹੀਂ ਸਨ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਮਜੀਠੀਆ...

ਪੰਜਾਬ ਸਿਵਲ ਸਕੱਤਰੇਤ 11 ਸੂਪਰਡੈਂਟਾਂ ਦੀਆਂ ਬਦਲੀਆਂ

ਚੰਡੀਗੜ੍ਹ, 22 ਦਸੰਬਰ 2021 - ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਕੱਤਰੇਤ 11 ਸੂਪਰਡੈਂਟਾਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ...

ਬੇਅਦਬੀ ਦੇ ਮੁਲਜ਼ਮਾਂ ਦੀ ਕੁੱਟਮਾਰ ਤੋਂ ਬਾਅਦ ਹੋਈ ਮੌਤ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਅਦਬੀ ਮਾਮਲਿਆਂ 'ਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਕਥਿਤ ਤੌਰ 'ਤੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦੋ ਦੋਸ਼ੀਆਂ ਦੀ ਲਿੰਚਿੰਗ ਦੀ ਨਿੰਦਾ ਕੀਤੀ ਹੈ। ਉਨ੍ਹਾਂ...

ਬਿਕਰਮ ਮਜੀਠੀਆ ਖਿਲਾਫ ਕਾਰਵਾਈ ‘ਤੇ ਬੀਜੇਪੀ ਤੇ ਕੈਪਟਨ ਦਾ ਵੱਖੋ-ਵੱਖ ਸਟੈਂਡ

ਚੰਡੀਗੜ੍ਹ: ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ 'ਤੇ FIR ਦਰਜ ਹੋਣ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖ ਗਿਆ ਹੈ। ਸਿਆਸੀ ਪਾਰਟੀਆਂ ਵੱਲੋਂ ਵੱਖ ਵੱਖ ਬਿਆਨ ਸਾਹਮਣੇ ਆ ਰਹੇ ਹਨ। ਉੱਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ...

ਬੀਜੇਪੀ ਵਿੱਚ ਨਹੀਂ ਜਾਣਗੇ ਸਿਕੰਦਰ ਸਿੰਘ ਮਲੂਕਾ

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਭਾਜਪਾ ਵਿੱਚ ਸ਼ਾਮਲ ਨਹੀਂ ਹੋਣਗੇ। ਮਲੂਕਾ ਦੇ ਬੇਟੇ ਨੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਅਟਕਲਾਂ ਦਾ ਖੰਡਨ ਕੀਤਾ ਹੈ।...

ਪਟਨਾ ‘ਚ ਕਿੰਨਰਾਂ ‘ਤੇ ਲਾਠੀਚਾਰਜ, ਸੜਕ ‘ਤੇ ਜ਼ਬਰਦਸਤ ਹੰਗਾਮਾ

ਰਾਜਧਾਨੀ ਪਟਨਾ ਤੋਂ ਇੱਕ ਵੱਡੀ ਖਬਰ ਆ ਰਹੀ ਹੈ। ਪਟਨਾ ਦੇ ਕੰਕੜਬਾਗ 'ਚ ਕਿੰਨਰਾਂ ਦੀ ਮੌਤ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਹੈ। ਕਿੰਨਰਾਂ ਨੇ ਦਰਜਨਾਂ ਵਾਹਨਾਂ ਦੀ ਭੰਨਤੋੜ ਕੀਤੀ ਹੈ। ਇਸ ਦੌਰਾਨ ਪੁਲੀਸ ਨੇ ਕਿੰਨਰਾਂ ’ਤੇ ਲਾਠੀਚਾਰਜ ਕੀਤਾ...

ਨਿਊਜ਼ੀਲੈਂਡ ਸਰਕਾਰ ਨੇ 5 ਤੋਂ 11 ਸਾਲ ਦੇ ਬੱਚਿਆਂ ਲਈ ਟੀਕਾਕਰਨ ਦੀ ਬਣਾਈ ਯੋਜਨਾ

ਨਿਊਜ਼ੀਲੈਂਡ ਸਰਕਾਰ ਨੇ ਸੁਰੱਖਿਆ ਦੇ ਤਹਿਤ ਬੱਚਿਆਂ ਦੇ ਟੀਕਾਕਰਨ ਦੀ ਯੋਜਨਾ ਬਣਾਈ ਹੈ। ਇਸ ਦੇ ਤਹਿਤ ਸਰਕਾਰ ਨੇ ਪੰਜ ਤੋਂ 11 ਸਾਲ ਦੇ ਬੱਚਿਆਂ ਦੇ ਮਾਪਿਆਂ ਅਤੇ ਦੇਖਭਾਲ ਕਰਨ ਵਾਲਿਆਂ ਨੂੰ ਆਪਣੇ ਬੱਚਿਆਂ ਨੂੰ ਕੋਵਿਡ ਟੀਕਾ ਲਗਵਾ ਕੇ ਉਹਨਾਂ...

ਬਲਦੇਵ ਸਿੰਘ ਸਰਾਂ ਪੰਜਾਬ ਬਿਜਲੀ ਬੋਰਡ ਦੇ ਚੇਅਰਮੈਨ ਨਿਯੁਕਤ

ਪੰਜਾਬ ਸੀ.ਐਮ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਪੰਜਾਬ ਬਿਜਲੀ ਬੋਰਡ ਦੇ ਨਵੇਂ ਚੇਅਰਮੈਨ ਦੀ ਨਿਯੁਕਤੀ ਕੀਤੀ ਗਈ। ਮੁੱਖ ਮੰਤਰੀ ਚੰਨੀ ਨੇ ਬਲਦੇਵ ਸਿੰਘ ਸਰਾਂ ਨੂੰ ਪੰਜਾਬ ਬਿਜਲੀ ਬੋਰਡ ਦਾ ਚੇਅਰਮੈਨ ਐਲਾਨਿਆ ਗਿਆ ਇਸ ਦੇ ਹੁਕਮਾਂ ਦੀ ਕਾਪੀ ਹੇਠਾਂ ਦਿੱਤੀ...

ਸੁਖਬੀਰ ਬਾਦਲ ਨੇ ਕਬੂਲੀ ਚੁਣੌਤੀ, ਸਿਆਸੀ ਬਦਲਾਖੋਰੀ ਲਈ ਅਥਾਰਟੀ ਦੀ ਦੁਰਵਰਤੋਂ ਵਿਰੁੱਧ ਦਿੱਤੀ ਚੇਤਾਵਨੀ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ “ ਬਿਕਰਮ ਸਿੰਘ ਮਜੀਠੀਆ ਵਿਰੁੱਧ ਝੂਠੇ ਕੇਸ ਦੀ ਚੁਣੌਤੀ ਨੂੰ ਸਵੀਕਾਰ ਕਰਦੀ ਹੈ, ਅਤੇ ਚੇਤਾਵਨੀ...

ਹਿੰਦੂ ਮੰਦਰ ‘ਚ ਭੰਨਤੋੜ ਦਾ ਇੱਕ ਹੋਰ ਮਾਮਲਾ, ਹਥੌੜੇ ਨਾਲ ਤੋੜੀ ਗਈ ਮੂਰਤੀ

ਪਾਕਿਸਤਾਨ ਵਿੱਚ ਹਿੰਦੂ ਮੰਦਰ ਇੱਕ ਵਾਰ ਫਿਰ ਤੋੜਫੋੜ ਦਾ ਮਾਮਲਾ ਸਾਹਮਣੇ ਆਇਆ ਹੈ। ਕਰਾਚੀ ਵਿੱਚ ਇੱਕ ਸ਼ੱਕ ਨੇ ਮੰਦਰ ਵਿੱਚ ਪ੍ਰਵੇਸ਼ ਕਰ ਕੇ ਮੂਰਤੀ ਨੂੰ ਨੁਕਸਾਨ ਪਹੁੰਚਾਇਆ। ਭਾਰਤੀ ਜਨਤਾ ਪਾਰਟੀ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਇਸ ਘਟਨਾ ਦੀ...