November 12, 2026, 6:51 am
----------- Advertisement -----------
----------- Advertisement -----------
HomeNewsLatest News

Latest News

ਪੰਜਾਬ ‘ਚ ਅੱਜ ਮੁੜ ਖਿੜੀ ਧੁੱਪ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਲੁਧਿਆਣਾ : ਪੰਜਾਬ 'ਚ ਸ਼ੁੱਕਰਵਾਰ ਤੋਂ ਲਗਾਤਾਰ ਕਡ਼ਾਕੇ ਦੀ ਠੰਢ ਪੈਣ ਤੋਂ ਬਾਅਦ ਸੋਮਵਾਰ ਨੂੰ ਧੁੱਪ ਨਿਕਲ ਆਈ ਹੈ। ਇਸ ਦੌਰਾਨ ਤਾਪਮਾਨ ਵਧੇਗਾ ਅਤੇ ਨਾਲ ਹੀ ਗਰਮੀ ਵੀ ਵੱਧ ਸਕਦੀ ਹੈ। ਆਉਣ ਵਾਲੇ 24 ਘੰਟਿਆਂ ਦੇ ਸੰਬੰਧ ਵਿੱਚ ਮੌਸਮ...

ਮੁੱਖ ਮੰਤਰੀ ਵੱਲੋਂ ਸਮਾਂ ਨਾ ਦਿੱਤੇ ਜਾਣ ਤੇ ਕਿਸਾਨ ਜਥੇਬੰਦੀਆਂ ਨੇ ਕੀਤਾ ਮੇਨ ਚੌਕ ਜਾਮ

ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚਰਨਜੀਤ ਚੰਨੀ ਪਾਸੋਂ ਮੀਟਿੰਗ ਲਈ ਸਮਾਂ ਮੰਗਿਆ ਗਿਆ ਸੀ। ਪਰ ਚਰਨਜੀਤ ਚੰਨੀ ਵਲੋਂ ਸਮਾਂ ਨਹੀਂ ਦਿੱਤਾ ਗਿਆ ਜਿਸਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵੱਲੋਂ ਵੱਡੀ ਗਿਣਤੀ ਦੇ ਵਿੱਚ ਇਕੱਠੇ ਹੋ ਕੇ ਜ਼ੀਰਾ ਦੇ ਕਲਾਕ ਟਾਵਰ ਚੌਕ...

ਦਰਬਾਰ ਸਾਹਿਬ ‘ਚ ਜੋ ਘਟਨਾ ਹੋਈ ਹੈ, ਉਸ ਤੇ ਜਿਨ੍ਹਾਂ ਵੀ ਦੁੱਖ ਜ਼ਾਹਿਰ ਕੀਤਾ ਜਾਵੇ ਘੱਟ ਹੈ – ਗੜ੍ਹੀ

ਜਲੰਧਰ, 19 ਦਸੰਬਰ 2021 - ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਅਮ੍ਰਿਤਸਰ ਵਿੱਚ ਸਥਿਤ ਦਰਬਾਰ ਸਾਹਿਬ ‘ਚ ਹੋਈ ਬੇਦਅਬੀ ਦੀ ਘਟਨਾ ਦੀ ਕੜ੍ਹੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ । ਗੜ੍ਹੀ ਨੇ ਕਿਹਾ ਕਿ ਦਰਬਾਰ ਸਾਹਿਬ ਵਿੱਚ ਜੋ ਘਟਨਾ...

ਹੁਣ ਤੱਕ ਕਰੋਨਾ ਦੇ 145 ਮਾਮਲੇ ਆਏ ਸਾਹਮਣੇ, ਭਾਰਤ ਨੂੰ ਹੈ ਦੋਹਰਾ ਖਤਰਾ, ਜਾਣੋ ਕਿਊਂ

ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਦਾ ਕਹਿਰ ਵਧਦਾ ਜਾ ਰਿਹਾ ਹੈ। ਹੁਣ ਤੱਕ ਕੁੱਲ 145 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਭਾਰਤ ਨੂੰ ਦੋਹਰੇ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਿਲਾ ਖ਼ਤਰਾ...

ਪੰਜਾਬ ਵਿੱਚ ਦੁਬਾਰਾ ਸਰਕਾਰ ਆਉਣ ਉੱਤੇ ਸ਼ਹਿਰੀ ਮਜ਼ਦੂਰ ਮਿਸ਼ਨ ਲਿਆਂਦਾ ਜਾਵੇਗਾ – ਨਵਜੋਤ ਸਿੱਧੂ

ਕਿਹਾ, ਤੇਲ ਬੀਜਾਂ ਅਤੇ ਦਾਲਾਂ ਉੱਤੇ ਐੱਮ ਐੱਸ ਪੀ ਦਿੱਤੀ ਜਾਵੇਗੀਸੂਬੇ ਸਿਰ ਕਰਜ਼ੇ ਲਈ ਹੁਣ ਤੱਕ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਮਲੇਰਕੋਟਲਾ, 19 ਦਸੰਬਰ 2021 - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ...

ਸੱਤਾ ਤੋਂ ਬਾਹਰ ਹੁੰਦਿਆਂ ਹੀ ਬਾਦਲਾਂ ਨੂੰ ਪੰਥ ਅਤੇ ਪੰਜਾਬ ਦੀ ਯਾਦ ਆਉਂਦੀ ਹੈ : ਭਗਵੰਤ ਮਾਨ

ਨਿੱਜੀ ਲਾਹੇ ਲਈ ਬਾਦਲਾ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਪ੍ਰਾਇਵੇਟ ਲਿਮਟਿਡ ਕੰਪਨੀ ਬਣਾਇਆਪੰਥ ਅਤੇ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਬਾਦਲਾਂ ਦੇ ਟੱਬਰ ਨੇ ਕੀਤਾ ਹੈ ਚੰਡੀਗੜ੍ਹ, 19 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ...

ਕਪੂਰਥਲਾ ਬੇਅਦਬੀ ਮਾਮਲੇ ‘ਚ ਨਵਾਂ ਮੋੜ, ‘ਨਹੀਂ ਹੋਈ ਬੇਅਦਬੀ’

ਕਪੂਰਥਲਾ ਦੇ ਪਿੰਡ ਨਿਜਾਮਪੁਰ ’ਚ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ 'ਚ ਨਵਾਂ ਮੋੜ ਆ ਗਿਆ ਹੈ।ਪੁਲਿਸ ਮੁਤਾਬਕ ਕਪੂਰਥਲਾ 'ਚ ਬੇਅਦਬੀ ਨਹੀਂ ਹੋਈ।ਇਸ ਪੁਰੇ ਮਾਮਲੇ 'ਤੇ ਕਪੂਰਥਲਾ ਦੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।...

ਬੇਅਦਬੀ ਮਾਮਲਿਆਂ ਨੂੰ ਲੈ ਕੇ SIT ਬਣਾਈ, ਦੋ ਦਿਨਾਂ ‘ਚ ਦੇਵੇਗੀ ਰਿਪੋਰਟ

ਚੰਡੀਗ਼ੜ੍ਹ, 19 ਦਸੰਬਰ- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਬਹੁਤ ਮੰਦਭਾਗਾ ਕਰਾਰ ਦਿੰਦਿਆਂ ਐਤਵਾਰ ਨੂੰ ਕਿਹਾ ਕਿ ਡੀ.ਸੀ.ਪੀ. ਲਾਅ ਐਂਡ ਆਰਡਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ...

ਪਾਵਨ ਸਰੂਪ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਨੂੰ ਦੱਸਿਆ ਵੱਡੀ ਸਾਜ਼ਿਸ਼ !

ਸਿੱਖਾਂ ਦੇ ਸਭ ਤੋਂ ਵੱਡੇ ਧਾਰਮਿਕ ਸਥਲ ਸ੍ਰੀ ਦਰਬਾਰ ਸਾਹਿਬ ਵਿਚ ਇਕ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਨੂੰ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੱਡੀ ਸਾਜ਼ਿਸ਼ ਦੱਸਿਆ...

ਸੀ.ਐੱਮ ਚੰਨੀ ਅੱਜ ਰੱਖਣਗੇ 74.21 ਕਰੋੜ ਦੀ ਲਾਗਤ ਨਾਲ ਬਣੇ ਪ੍ਰਾਜੈਕਟਾਂ ਦਾ ਨੀਂਹ ਪੱਥਰ

ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਐਤਵਾਰ ਨੂੰ ਜ਼ੀਰਾ ਵਿਖੇ ਵਿਕਾਸ ਕਾਰਜਾਂ ਤਹਿਤ ਕਰੋੜ 74.21 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 4 ਵੱਖ-ਵੱਖ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣਗੇ । ਇਹ ਪ੍ਰਗਟਾਵਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੇ...