November 12, 2026, 6:28 am
----------- Advertisement -----------
----------- Advertisement -----------
HomeNewsLatest News

Latest News

ਦਰਬਾਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼, ਮੁਲਜ਼ਮ ਮੌਕੇ ‘ਤੇ ਹੀ ਕਾਬੂ

ਕਪੂਰਥਲਾ, 19 ਦਸੰਬਰ 2021 - ਅੰਮ੍ਰਿਤਸਰ ਤੋਂ ਬਾਅਦ ਅੱਜ ਮੁੜ ਕਪੂਰਥਲਾ ਦੇ ਪਿੰਡ ਨਿਜਾਮਪੁਰ ਵਿਖੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੀ ਘਟਨਾ ਵਾਪਰ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਮੌਕੇ ’ਤੇ ਹੀ ਮੌਜੂਦ ਪਿੰਡ ਦੇ ਲੋਕਾਂ...

ਪੰਜਾਬ ‘ਚ ਭਾਜਪਾ ਦਾ ਵਿਰੋਧ ਜਾਰੀ ਰਹੇਗਾ, ਨਾ ਤਾਂ ਪਾਰਟੀ ਬਣਾਵਾਂਗੇ ਤੇ ਨਾ ਹੀ ਕਿਸੇ ਨਾਲ ਗਠਜੋੜ ਕਰਾਂਗੇ – ਕਿਸਾਨ ਜਥੇਬੰਦੀਆਂ

ਲੁਧਿਆਣਾ 19 ਦਸੰਬਰ 2021 - ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿੱਚ ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ ਹੋਈ ਜਿਸ ਬੱਤੀ ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ ਜਿਸ ਦੀ ਵਿੱਚ ਵਿਸ਼ੇਸ਼ ਤੌਰ ਤੇ ਬਲਬੀਰ ਸਿੰਘ ਰਾਜੇਵਾਲ ਹਰਮੀਤ ਸਿੰਘ ਕਾਦੀਆਂ ਦੇ ਸਣੇ ਹੋਰ ਕਈ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ ਕਰਨ ਦੀ ਘਟਨਾ ਨੇ ਪੂਰੀ ਦੁਨੀਆਂ ਅੰਦਰ ਵਸਦੇ ਸਿੱਖਾਂ ਨੂੰ ਦਿੱਤੀ ਆਤਮਿਕ ਪੀੜ੍ਹਾ – ਐਡਵੋਕੇਟ ਧਾਮੀ

ਅੰਮ੍ਰਿਤਸਰ, 19 ਦਸੰਬਰ 2021 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਦਰੁ ਸਾਹਿਬ ਦੇ ਪਾਠ ਸਮੇਂ ਇਕ ਵਿਅਕਤੀ ਵੱਲੋਂ ਜੰਗਲਾ ਟੱਪ ਕੇ ਕੀਤੀ ਬੇਅਦਬੀ ਦੀ ਕੋਸ਼ਿਸ ਨੇ ਪੂਰੀ ਦੁਨੀਆਂ ਅੰਦਰ ਵਸਦੇ ਸਿੱਖਾਂ ਨੂੰ ਵੱਡੀ ਆਤਮਿਕ ਪੀੜ੍ਹਾ ਦਿੱਤੀ ਹੈ। ਇਨ੍ਹਾਂ ਸ਼ਬਦਾਂ...

ਦਰਬਾਰ ਸਾਹਿਬ ਵਾਲੀ ਘਟਨਾ ਦੀ ਪ੍ਰਕਾਸ਼ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਸਖਤ ਨਿਖੇਧੀ

ਚੰਡੀਗੜ੍ਹ, 19 ਦਸੰਬਰ 2021 - ਪੜ੍ਹੋ ਪ੍ਰਕਾਸ਼ ਸਿੰਘ ਬਾਦਲ ਨੇ ਕੀ ਕਿਹਾ ? ਬਹੁਤ ਹੀ ਹੈਰਾਨੀਜਨਕ, ਸ਼ਬਦਾਂ ਵਿਚ ਦੁੱਖ ਬਿਆਨ ਨਹੀਂ ਕੀਤਾ ਜਾ ਸਕਦਾ : ਬਾਦਲ‘‘ਡੂੰਘੀ ਸਾਜ਼ਿਸ਼ ਦੀ ਸੰਭਾਵਨਾ ਰੱਦ ਨਹੀਂ ਕੀਤੀ ਜਾ ਸਕਦੀ’’ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ...

ਵਿਗਿਆਨੀਆਂ ਦਾ ਵੱਡਾ ਦਾਅਵਾ, 2022 ਹੋਵੇਗਾ ਕੋਰੋਨਾ ਮਹਾਮਾਰੀ ਦੇ ਖ਼ਾਤਮੇ ਦਾ ਸਾਲ

ਓਮੀਕਰੋਨ ਵੇਰੀਐਂਟ ਦੇ ਤੇਜ਼ੀ ਨਾਲ ਫੈਲਣ ਦੀਆਂ ਰਿਪੋਰਟਾਂ ਵਿਚਕਾਰ, WHO ਨਾਲ ਜੁੜੇ 100 ਤੋਂ ਵੱਧ ਵਿਗਿਆਨੀਆਂ ਨੇ ਕੋਰੋਨਾ ਵਾਇਰਸ ਦੇ ਭਵਿੱਖ ਬਾਰੇ ਇੱਕ ਵਿਆਪਕ ਰਿਪੋਰਟ ਤਿਆਰ ਕੀਤੀ ਹੈ। ਰਿਪੋਰਟ ਮੁਤਾਬਕ ਦੁਨੀਆ ਭਰ ਵਿੱਚ 54 ਲੱਖ ਮੌਤਾਂ ਦੀ ਵਜ੍ਹਾ ਰਿਹਾ...

ਗਾਂਗੁਲੀ ਨੇ ਦ੍ਰਾਵਿੜ-ਲਕਸ਼ਮਣ ਤੋਂ ਬਾਅਦ ਹੁਣ ਸਚਿਨ ਨੂੰ ਅਹਿਮ ਜ਼ਿੰਮੇਵਾਰੀ ਦੇਣ ਦੇ ਦਿੱਤੇ ਸੰਕੇਤ

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਪ੍ਰਧਾਨ ਸੌਰਵ ਗਾਂਗੁਲੀ ਨੇ ਰਾਹੁਲ ਦ੍ਰਾਵਿੜ ਤੇ ਵੀ. ਵੀ. ਐੱਸ. ਲਕਸ਼ਮਣ ਤੋਂ ਬਾਅਦ ਸਚਿਨ ਤੇਂਦੁਲਕਰ ਨੂੰ ਵੀ ਅਹਿਮ ਜ਼ਿੰਮੇਵਾਰੀ ਦੇਣ ਦੇ ਸੰਕੇਤ ਦਿੱਤੇ ਹਨ ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਭ ਕੁਝ ਸਚਿਨ ’ਤੇ...

ਫਿਰ ਵਧੀਆਂ CNG ਅਤੇ PNG ਦੀਆਂ ਕੀਮਤਾਂ, ਜਾਣੋ ਹੁਣ ਕੀ ਹਨ ਕੀਮਤਾਂ

ਇੱਕ ਵਾਰ ਫਿਰ ਵਾਹਨਾਂ ਦੇ ਈਂਧਨ CNG ਅਤੇ ਪਾਈਪਾਂ ਰਾਹੀਂ ਘਰਾਂ ਤੱਕ ਪਹੁੰਚਣ ਵਾਲੀ ਰਸੋਈ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਸੀਐਨਜੀ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਵਿੱਚ ਟੈਕਸ...

ਦਿੱਲੀ ‘ਚ ਠੰਢ ਦਾ ਰਿਕਾਰਡ ਟੁੱਟਿਆ, ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਧੇਗੀ ਠੰਢ

ਦੇਸ਼ 'ਚ ਜ਼ਹਿਰੀਲੀ ਹਵਾ ਦੇ ਨਾਲ-ਨਾਲ ਹੁਣ ਲੋਕਾਂ ਨੂੰ ਵਧਦੀ ਠੰਢ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਧੁੰਦ ਦੇ ਨਾਲ ਕੰਬਦੀ ਠੰਢ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24...

ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨੌਜਵਾਨ ਵੱਲੋ ਬੇਅਦਬੀ ਕਰਨ ਦੀ ਕੋਸ਼ਿਸ਼

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਇੱਕ ਨੌਜਵਾਨ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਨੌਜਵਾਨ ਨੇ ਦਰਬਾਰ ਸਾਹਿਬ ਅੰਦਰ ਦਾਖਲ ਹੋ ਕੇ ਜੰਗਲਾ ਟੱਪ ਕੇ ਰੁਮਾਲਾ ਸਾਹਿਬ ਉਪਰ ਪੈਰ ਰੱਖ ਕੇ ਕਿਰਪਾਨ ਫੜਨ ਦੀ ਕੋਸ਼ਿਸ਼ ਕੀਤੀ ਗਈ। ਪਰ...

ਵਿਦਿਆਰਥਣ ਨੇ ਕੀਤੀ ਸ਼ਿਕਾਇਤ ਤਾਂ ਮੰਤਰੀ ਨੇ ਖ਼ੁਦ ਸਰਕਾਰੀ ਸਕੂਲ ਦਾ ਪਖ਼ਾਨਾ ਕੀਤਾ ਸਾਫ਼

ਮੱਧ ਪ੍ਰਦੇਸ਼ ਦੇ ਊਰਜਾ ਮੰਤਰੀ ਪ੍ਰਦੂਮਨ ਸਿੰਘ ਤੋਮਰ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਚ ਇਕ ਸਰਕਾਰੀ ਸਕੂਲ ਦੇ ਪਖ਼ਾਨੇ ਦੀ ਸਫ਼ਾਈ ਕਰ ਕੇ ਸਵੱਛਤਾ ਦਾ ਸੰਦੇਸ਼ ਦਿੱਤਾ। ਦਰਅਸਲ ਮੰਤਰੀ ਪ੍ਰਦੂਮਨ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਚ ਦਾ ਨਿਰੀਖਣ ਕਰਨ ਪੁੱਜੇ...