November 12, 2026, 6:17 am
----------- Advertisement -----------
----------- Advertisement -----------
HomeNewsLatest News

Latest News

ਕੈਪਟਨ ਅਮਰਿੰਦਰ ਸਿੰਘ ਨੇ 2022 ਦੀਆਂ ਚੋਣਾਂ ਲਈ ਖੋਲ੍ਹੀ ਨਵੀਂ ਦੁਕਾਨ: ਸੁਖਬੀਰ ਸਿੰਘ ਬਾਦਲ

ਕੈਪਟਨ ਅਮਰਿੰਦਰ ਸਿੰਘ 2022 ਦੀਆਂ ਚੋਣਾਂ ਲਈ ਨਵੀਂ ਦੁਕਾਨ ਖੋਲ੍ਹ ਚੁੱਕੇ ਹਨ ਅਤੇ ਉਧਰੋਂ ਕਾਂਗਰਸੀ ਆਪਸ ਵਿੱਚ ਛਿੱਤਰੋ ਛਿੱਤਰੀ ਹੋਏ ਹਨ, ਚੰਨੀ ਪੰਜਾਬ ਦੇ ਲੋਕਾਂ ਨੂੰ ਝੂਠ ਅਲੇਨ ਅਤੇ ਕੇਜਰੀਵਾਲ ਗਰੰਟੀਆਂ ਨਾਲ਼ ਦਿਲਾਸੇ ਦੇ ਰਿਹਾ ਹੈ। ਇਹਨਾਂ ਵਿਚਾਰਾਂ ਦਾ...

ਕਰਾਚੀ ‘ਚ ਹੋਇਆ ਬਲਾਸਟ, 12 ਦੀ ਮੌਤ ਕਈ ਜ਼ਖਮੀ

ਪਾਕਿਸਤਾਨ ਦੇ ਕਰਾਚੀ ਵਿੱਚ ਸ਼ਨੀਵਾਰ ਨੂੰ ਇਕ ਵੱਡਾ ਧਮਾਕਾ ਹੋਇਆ ਜਿਸ ਨਾਲ 12 ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਦਸਿਆ ਜਾ ਰਿਹਾ ਹੈ ਕਿ ਇਹ ਬਲਾਸਟ ਬੈਂਕ ਦੀ ਬਿਲਡਿੰਗ ਦੇ ਨੇੜੇ ਹੋਇਆ...

ਕਾਂਗਰਸ ਸਰਕਾਰ ਨੇ ਵਿਰੋਧੀ ਧਿਰ ਦੇ ਵਿਧਾਇਕਾਂ ਨਾਲ ਵਿਤਕਰਾ ਕਰਕੇ ਕਾਂਗਰਸੀ ਵਿਧਾਇਕਾਂ ਨੂੰ ਹੀ ਜਾਰੀ ਕੀਤੇ ਅਰਬਾਂ ਦੇ ਫ਼ੰਡ- ਹਰਪਾਲ ਚੀਮਾ

ਚੰਡੀਗੜ, 18 ਦਸੰਬਰ 2021 : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ਉੱਤੇ ਵਿਧਾਇਕਾਂ ਨੂੰ ਫ਼ੰਡ ਦੇਣ ਬਾਰੇ ਪੱਖਪਾਤ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਨੇ...

ਦੋ ਦਿਨਾਂ ਦੀ ਹੜਤਾਲ ‘ਚ ਅਟਕੇ 38 ਲੱਖ ਦੇ ਚੈੱਕ, 37 ਹਜ਼ਾਰ ਕਰੋੜ ਦਾ ਕੰਮ ਠੱਪ

ਸਰਕਾਰੀ ਬੈਂਕ ਕਰਮਚਾਰੀਆਂ ਦੀ ਦੋ ਦਿਨਾਂ ਹੜਤਾਲ ਖ਼ਤਮ ਹੋ ਗਈ। ਇਨ੍ਹਾਂ ਦੋ ਦਿਨਾਂ 'ਚ ਬੈਂਕਿੰਗ ਨਾਲ ਜੁੜੇ ਕਈ ਕੰਮ ਪ੍ਰਭਾਵਿਤ ਹੋਏ। ਦੋ ਦਿਨਾਂ ਦੌਰਾਨ ਸਿਰਫ 37 ਹਜ਼ਾਰ ਕਰੋੜ ਰੁਪਏ ਦੇ ਚੈੱਕ ਕਲੀਅਰੈਂਸ ਰੁਕਣ ਕਾਰਨ ਕੰਮ ਰੁਕ ਗਿਆ।ਆਲ ਇੰਡੀਆ ਬੈਂਕ...

ਯੂਰਪ ‘ਚ ਯਾਤਰਾ ਪਾਬੰਦੀਆਂ ਕਾਰਨ ਸੈਰ-ਸਪਾਟਾ ਉਦਯੋਗ ਪ੍ਰਭਾਵਿਤ

ਕੋਰੋਨਾ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਦੇ ਕਹਿਰ ਨੂੰ ਰੋਕਣ ਦੇ ਉਦੇਸ਼ ਨਾਲ ਲਾਈਆਂ ਗਈਆਂ ਯਾਤਰਾ ਪਾਬੰਦੀਆਂ ਯੂਰਪ 'ਚ ਛੁੱਟੀਆਂ ਦੇ ਇਸ ਮਹੱਤਵਪੂਰਨ ਮੌਸਮ 'ਚ ਸੈਰ-ਸਪਾਟਾ ਉਦਯੋਗਾਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਨਿਯਮ ਸਖਤ ਹੋਣ ਕਾਰਨ ਲੋਕ ਆਪਣੀ ਯਾਤਰਾ ਨੂੰ...

ਭਾਈ ਰਾਜੋਆਣਾ ਦੀ ਰਿਹਾਈ ਲਈ ਗ੍ਰਹਿ ਮੰਤਰੀ ਨੂੰ ਜਲਦ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ – ਐਡਵੋਕੇਟ ਧਾਮੀ

ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਪੂਰਾ ਕਰੇ ਭਾਰਤ ਸਰਕਾਰ-ਐਡਵੋਕੇਟ ਧਾਮੀਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪ੍ਰਸ਼ਾਦ ਦੇ ਪੈਕਟਾਂ ਅੰਦਰ ਸਿਗਰਟ ਦਾ ਇਸ਼ਤਿਹਾਰ ਛਾਪਣ ਦੀ ਕੀਤੀ ਸਖ਼ਤ ਨਿੰਦਾਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ,...

ਪੰਜਾਬ ਵਿੱਚ ਹਿੰਦੂਆਂ ਨਾਲ ਕੀਤੇ ਜਾ ਰਹੇ ਧੱਕੇ ਦੇ ਖਿਲਾਫ ਗੜ੍ਹਸ਼ੰਕਰ ‘ਚ ਰੋਸ ਪ੍ਰਦਰਸ਼ਨ

ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਿਚ ਹਿੰਦੂਆਂ ਦੀਆਂ ਪ੍ਰਮੁੱਖ ਮੰਗਾਂ ਨੂੰ ਅਣਦੇਖਾ ਕਰਨ ਤੇ ਹਿੰਦੂਆਂ ਨਾਲ ਹੋ ਰਹੇ ਧੱਕੇ ਦੇ ਖਿਲਾਫ ਅੱਜ ਕਾਂਗਰਸੀ ਆਗੂ ਪੰਕਜ ਕ੍ਰਿਪਾਲ ਵੱਲੋਂ ਸ਼ਹਿਰ ਦੇ ਰੇਲਵੇ ਰੋਡ ਤੇ ਅਪਣੇ ਸਾਥੀਆਂ ਸਮੇਤ ਸੜਕ ਤੇ ਆਪਣੀ...

ਸੋਨੇ-ਚਾਂਦੀ ਦੀ ਕੀਮਤ ਹੋਈ 60,000 ਰੁਪਏ ਤੋਂ ਪਾਰ

ਸੋਨੇ ਚਾਂਦੀ ਦੀ ਕੀਮਤ ਵਿੱਚ ਹਰ ਦਿਨ ਉਤਰਾਅ ਚੜਾਅ ਆਉਂਦੇ ਰਹਿੰਦੇ ਹਨ । ਇਸ ਹਫਤੇ ਸੋਨੇ ਅਤੇ ਚਾਂਦੀ ਦੀਆ ਕੀਮਤਾਂ ਵਿੱਚ ਕਾਫੀ ਵਾਧਾ ਹੋਇਆ ਹੈ। ਦਸ ਦਇਏ ਕਿ ਇਸ ਹਫਤੇ ਸੋਨਾ ਦੀ ਕੀਮਤ ਵਿੱਚ 642 ਰੁਪਏ ਅਤੇ...

ਖੂਨ ਦਾ ਬਦਲਾ ਖੂਨ! ਬਾਂਦਰਾਂ ਨੇ 250 ਕੁੱਤਿਆਂ ਨੂੰ ਉਚਾਈ ਤੋਂ ਸੁੱਟ ਕੇ ਮਾਰਿਆ

ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ 'ਚ ਬਾਂਦਰਾਂ ਵੱਲੋਂ ਬਦਲਾ ਲੈਣ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿਛਲੇ ਮਹੀਨੇ ਕੁੱਤਿਆਂ ਨੇ ਬਾਂਦਰ ਦੇ ਇੱਕ ਬੱਚੇ ਨੂੰ ਮਾਰ ਦਿੱਤਾ ਸੀ। ਇਸ ਤੋਂ ਬਾਅਦ ਬਾਂਦਰਾਂ ਨੇ ਬਦਲਾ ਲੈਣ ਲਈ ਕੁੱਤਿਆਂ...

ਕਾਂਗਰਸ ਭਾਜਪਾ ਦੇ ਕੋਲ ਵਿਕਾਊ, ਮੁੱਖ ਮੰਤਰੀ ਦੇ ਬਸਪਾ ‘ਤੇ ਦੋਸ਼ ਕਾਂਗਰਸ ਦੀਆਂ ਚੀਕਾਂ : ਜਸਵੀਰ ਗੜ੍ਹੀ

ਮੁੱਖਮੰਤਰੀ ਚੰਨੀ ਨੇ ਖੁਦ ਆਪਣਾ ਜ਼ਮੀਰ ਸਿੱਧੂ ਤੇ ਦਿੱਲੀ ਗਿਰਵੀ ਰੱਖਿਆਬਸਪਾ ਨੇ ਦਰਜਨ ਦੇ ਲਗਭਗ ਟਿਕਟਾਂ ਮੂਲ ਕੇਡਰ ਨੂੰ ਦਿੱਤੀਆਂਬਸਪਾ ਨੇ ਟਿਕਟ ਵੰਡ ਵਿੱਚ ਵੀ 10 ਵੱਡੀਆਂ ਜਾਤਾਂ ਨੂੰ ਨੁਮਾਇੰਦਗੀ ਦਿੱਤੀ ਚੰਡੀਗੜ੍ਹ/ਜਲੰਧਰ 18ਦਸੰਬਰ 2021 - ਪੰਜਾਬ ਦੇ ਮੁੱਖਮੰਤਰੀ ਸ਼੍ਰੀ ਚਰਨਜੀਤ...