November 12, 2026, 5:26 am
----------- Advertisement -----------
----------- Advertisement -----------
HomeNewsLatest News

Latest News

‘ਅਕਾਲੀ ਦਲ ਅੰਮ੍ਰਿਤਸਰ’ ਨੇ 43 ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਸਿਮਰਨਜੀਤ ਸਿੰਘ ਮਾਨ ਵੱਲੋਂ 'ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ' ਪਾਰਟੀ ਤੋਂ ਪੰਜਾਬ ਚੋਣਾਂ ਦੇ ਮੱਦੇ ਨਜ਼ਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਉਹਨਾਂ ਨੇ ਅੱਜ 43 ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਹੈ ਜੋ ਕਿ ਇਸ ਤਰ੍ਹਾਂ ਹੈ

ਏਸ਼ੀਅਨ ਚੈਂਪੀਅਨਸ ਟਰਾਫੀ: ਭਾਰਤ ਨੇ ਪਾਕਿਸਤਾਨ ਨੂੰ 3-1 ਨਾਲ ਹਰਾਇਆ

ਸ਼ੁੱਕਰਵਾਰ ਨੂੰ ਢਾਕਾ 'ਚ ਹੋ ਰਹੇ ਏਸ਼ੀਅਨ ਚੈਂਪੀਅਨਸ ਟਰਾਫੀ ਦੌਰਾਨ ਭਾਰਤ ਅਤੇ ਪਾਕਿਸਤਾਨ ਦਾ ਸ਼ਾਨਦਾਰ ਪ੍ਰਦਰਸ਼ਨ ਵੇਖਣ ਨੂੰ ਮਿਲਿਆ। ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਏਸ਼ੀਅਨ ਚੈਂਪੀਅਨਸ ਟਰਾਫੀ ਦੇ ਲੀਗ ਪੜਾਅ ਦੇ ਮੈਚ ‘ਚ ਪਾਕਿਸਤਾਨ ਨੂੰ 3-1...

ਕਾਂਗਰਸ ਸਿਖ਼ਰਲੇ ਪੁਲਿਸ ਅਫਸਰਾਂ ਨੂੰ ਬਦਲ ਕੇ ਅਕਾਲੀ ਦਲ ਦੇ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾਉਣਾ ਚਾਹੁੰਦੀ ਐ : ਸੁਖਬੀਰ

ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਨਵਾਂ ਕੰਡੀ ਏਰੀਆ ਵਿਕਾਸ ਮੰਤਰਾਲਾ ਬਣਾ ਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜਣ ਦਾ ਕੀਤਾ ਐਲਾਨ ਟਾਂਡਾ, 17 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ...

ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ

ਸੂਬਾ ਸਰਕਾਰ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਪਰਗਟ ਸਿੰਘ ਚੰਡੀਗੜ੍ਹ, 17 ਦਸੰਬਰ 2021 - ਸੂਬੇ ਭਰ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ...

ਪਟਿਆਲਾ ਦੇ 22 ਐਮ.ਸੀ. ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਪੰਜਾਬ ਲੋਕ ਕਾਂਗਰਸ ਵਿੱਚ ਹੋਏ ਸ਼ਾਮਲ

ਪਟਿਆਲਾ, 17 ਦਸੰਬਰ 2021 - ਅੱਜ ਇੱਥੇ ਇੱਕ ਸਮਾਗਮ ਦੌਰਾਨ ਪਟਿਆਲਾ ਦੇ 22 ਕੌਂਸਲਰ ਅਤੇ ਸੀਨੀਅਰ ਪਟਿਆਲਾ ਕਾਂਗਰਸੀ ਆਗੂ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ। ਪਟਿਆਲਾ ਵਿਖੇ ਰੱਖੇ ਇਸ ਸਮਾਗਮ ਦੀ ਪ੍ਰਧਾਨਗੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ...

ਅੰਦੋਲਨ ਦੌਰਾਨ ਸਿੱਖ ਧਰਮ ਤੇ ਲੰਗਰ ਪ੍ਰਥਾ ਦਾ ਹੋਇਆ ਪ੍ਰਚਾਰ:ਸਖੀਰਾ

ਕੇਂਦਰ ਸਰਕਾਰ ਖ਼ਿਲਾਫ਼ 3 ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਕਿਸਾਨ ਸੰਘਰਸ਼ ਬੀਤੇ ਇਕ ਸਾਲ ਤੋਂ ਵੀ ਵੱਧ ਸਮੇਂ ਤੱਕ ਚੱਲਿਆ। ਇਸ ਕਿਸਾਨ ਸੰਘਰਸ਼ ਤੋਂ ਬਾਅਦ ਪ੍ਰਾਪਤ ਹੋਈ ਜਿੱਤ ਤੇ ਫਤਿਹ ‘ਤੇ ਆਪਣਾ ਪ੍ਰਤੀ...

ਕੀ ਕਿਸਾਨ ਆਗੂ ਚੋਣ ਮੈਦਾਨ ‘ਚ ਉਤਰਨਗੇ ? ਪੰਜਾਬ ਦੀਆਂ 32 ਜਥੇਬੰਦੀਆਂ ਦੇ ਆਗੂਆਂ ਦੀ ਗੁਪਤ ਮੀਟਿੰਗ

ਆਪ ਹੀ ਚੋਣ ਲੜਨ ਬਾਰੇ ਸੋਚ ਸਮਝ ਕੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਚੰਡੀਗੜ੍ਹ, 17 ਦਸੰਬਰ 2021 - ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਲੜਾਈ ਵਿੱਚ ਕਿਸਾਨ ਆਗੂ ਵੀ ਮੈਦਾਨ ਵਿੱਚ ਉਤਰ ਸਕਦੇ ਹਨ। ਵੀਰਵਾਰ ਨੂੰ ਪੰਜਾਬ...

ਹੈਲਥ ਵਰਕਰਾਂ ਨੇ ਅੱਧੀ ਰਾਤ ਨੂੰ ਕਰਵਾਇਆ ਟੋਲ ਪਲਾਜ਼ਾ ਬੰਦ, ਲਗਾਇਆ ਧਰਨਾ

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਸੰਘਰਸ਼ ਕਮੇਟੀ ਪੰਜਾਬ ਦੇ ਵੱਲੋਂ ਸਿਹਤ ਮੰਤਰੀ ਓਪੀ ਸੋਨੀ ਦੇ ਘਰ ਅੱਗੇ ਧਰਨਾ ਲਗਾਇਆ ਗਿਆਂ ਸੀ । ਪਰਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਕੋਈ ਵੀ ਹੁੰਗਾਰਾ ਨਾ ਮਿਲਣ ਦੀ ਸੂਰਤ ਵਿੱਚ ਇਹ ਧਰਨਾ ਟੋਲ ਪਲਾਜ਼ਾ ਕਥੂਨੰਗਲ ਤੇ...

ਬੈਂਕਾਂ ਦੀ ਹੜ੍ਹਤਾਲ ਨਾਲ ਕਰੋੜਾਂ ਦਾ ਲੈਣ-ਦੇਣ ਪ੍ਰਭਾਵਿਤ

ਕੇਂਦਰ ਸਰਕਾਰ ਵੱਲੋਂ ਸੰਸਦ ਵਿਚ ਬੈਂਕਾਂ ਦੇ ਨਿੱਜੀਕਰਨ ਬਾਰੇ ਪੇਸ਼ ਕੀਤੇ ਜਾਣ ਵਾਲੇ ਬਿੱਲ ਦਾ ਵਿਰੋਧ ਕਰ ਰਹੇ ਬੈਂਕ ਕਰਮਚਾਰੀਆਂ ਦੀ ਹੜਤਾਲ ਨਾਲ ਕਰੋੜਾਂ ਦਾ ਲੈਣ-ਦੇਣ ਪ੍ਰਭਾਵਿਤ ਹੋਇਆ ।ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (ਯੂ. ਐੱਫ. ਬੀ. ਯੂ.) ਦੀ ਅਗਵਾਈ...

ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਆਇਆ ਨਵਾਂ ਮੋੜ, ਫਿਰ ਤੋਂ ਲੱਗਿਆ ਮੋਰਚਾ

ਬਰਗਾੜੀ ਵਿਖੇ ਹੋਈ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸੰਬੰਧਿਤ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਅੱਜ ਉਸ ਵਕਤ ਨਵਾਂ ਮੋੜ ਆਇਆ ਜਦੋਂ ਬਹਿਬਲਕਲਾਂ ਗੋਲੀਕਾਂਡ ਦੇ ਵਿਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਉਸੇ...