November 12, 2026, 5:02 am
----------- Advertisement -----------
----------- Advertisement -----------
HomeNewsLatest News

Latest News

ਕੈਪਟਨ ਅਮਰਿੰਦਰ ਸਿੰਘ ਨੇ ਲਾਏ ਦਿੱਲੀ ‘ਚ ਡੇਰੇ, ਬੀਜੇਪੀ ਨਾਲ ਕਰਨਗੇ ਸੀਟ ਵੰਡ ‘ਤੇ ਚਰਚਾ

ਭਾਜਪਾ ਦੇ ਪੰਜਾਬ ਚੋਣ ਇੰਚਾਰਜ ਸ਼ੇਖਾਵਤ ਨਾਲ ਸੀਟ ਵੰਡ 'ਤੇ ਚਰਚਾ ਕਰਨਗੇਰਾਸ਼ਟਰੀ ਪ੍ਰਧਾਨ ਨੱਡਾ ਅਤੇ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ ਨਵੀ ਦਿੱਲੀ, 17 ਦਸੰਬਰ 2021 - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੌਰੇ 'ਤੇ ਹਨ। ਇੱਥੇ ਉਹ...

ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਕਤਲ ਕੇਸ: NIA ਨੇ ਤਿੰਨ ਹੋਰ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ

ਕਤਲ KLF ਦੇ ਇਸ਼ਾਰੇ 'ਤੇ ਕੀਤਾ ਗਿਆ ਚੰਡੀਗੜ੍ਹ, 17 ਦਸੰਬਰ 2021 - ਨੈਸ਼ਨਲ ਇਨਵੈਸਟੀਗੇਟਿਵ ਏਜੰਸੀ (ਐਨਆਈਏ) ਨੇ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਸੰਧੂ ਕਤਲ ਕੇਸ ਵਿੱਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਤਿੰਨ ਹੋਰ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ।...

ਪੰਜਾਬ ਦੇ 5 ਹੋਰ ਡੀ ਐਸ ਪੀਜ਼ ਦੀਆਂ ਬਦਲੀਆਂ

ਚੰਡੀਗੜ੍ਹ, 17 ਦਸੰਬਰ 2021 - ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਦੇ 5 ਹੋਰ ਡੀ ਐਸ ਪੀਜ਼ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ...

ਆਈ. ਏ. ਐੱਸ. ਰਵੀ ਭਗਤ ਨੂੰ ਲਾਇਆ ਚੰਨੀ ਦਾ ਸਪੈਸ਼ਲ ਪ੍ਰਿੰਸੀਪਲ ਸਕੱਤਰ

ਚੰਡੀਗੜ੍ਹ, 17 ਦਸੰਬਰ 2021 - ਪੰਜਾਬ ਸਰਕਾਰ ਨੇ ਆਈ ਏ ਐਸ ਅਫਸਰ ਰਵੀ ਭਗਤ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਦਾ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਨਿਯੁਕਤ ਕੀਤਾ ਹੈ। ਪੜ੍ਹੋ ਹੁਕਮਾਂ ਦੀ ਕਾਪੀ……

ਆਖ਼ਰ ਚੰਨੀ ਸਰਕਾਰ ਨੇ ਬਦਲਿਆ ਪੰਜਾਬ ਦਾ DGP, ਸਿਧਾਰਥ ਚਟੋਪਾਧਿਆਏ ਨੂੰ ਦਿੱਤੀ ਜ਼ਿੰਮੇਵਾਰੀ

ਚੰਡੀਗੜ੍ਹ, 17 ਦਸੰਬਰ 2021 - 16 ਦਸੰਬਰ ਦੀ ਨੂੰ ਪੰਜਾਬ ਸਰਕਾਰ ਨੇ ਪੰਜਾਬ ਦਾ DGP ਦਿੱਤਾ ਹੈ। ਪੰਜਾਬ ਸਰਕਾਰ ਨੇ ਇਕਬਾਲ ਪ੍ਰੀਤ ਸਹੋਤਾ ਦੀ ਥਾਂ ਵਿਜੀਲੈਂਸ ਚੀਫ਼ ਸਿਧਾਰਥ ਚਟੋਪਾਧਿਆਏ ਨੂੰ ਪੰਜਾਬ ਦਾ ਨਵਾਂ ਡੀ ਜੀ ਪੀ ਬਣਾਇਆ ਹੈ। ਤੁਹਾਨੂੰ...

ਕਿਆਰਾ ਅਡਵਾਨੀ ਦੀ ਨਵੀਂ ਕਾਰ ਦੀ ਕੀਮਤ ਸੁਣ ਉੱਡ ਜਾਣਗੇ ਹੋਸ਼

‘ਸ਼ੇਰਸ਼ਾਹ’ ਅਤੇ 'ਗੁਡ ਨਿਊਜ਼' ਵਰਗੀਆਂ ਹਿੱਟ ਫ਼ਿਲਮਾਂ ਨਾਲ ਸਭ ਦੇ ਮਨਾਂ ਵਿੱਚ ਜਗ੍ਹਾ ਬਣਾਉਣ ਵਾਲ਼ੀ ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ' ਅੱਜਕਲ ਆਪਣੀ ਨਵੀਂ ਕਾਰ ਨੂੰ ਲੈ ਕੇ ਕਾਫ਼ੀ ਚਰਚਾ 'ਚ ਹੈ। ਕਿਆਰਾ ਨੇ ਨਵੀਂ ਔਡੀ ਏ8ਐੱਲ ਲਗਜ਼ਰੀ ਸੇਡਾਨ ਖਰੀਦੀ...

ਜਾਣੋ ਅਮਰੀਕਾ ਦੀ H-1B ‘ਚ ਸੁਧਾਰ ਦੀ ਯੋਜਨਾ, ਵਿਦਿਆਰਥੀਆਂ ਅਤੇ ਭਾਰਤੀ ਕਾਮਿਆਂ ਨੂੰ ਹੋਵੇਗਾ ਫ਼ਾਇਦਾ

ਅਮਰੀਕੀ ਸਰਕਾਰ ਐੱਚ-1ਬੀ ਵੀਜ਼ਾ ਪ੍ਰਕਿਰਿਆ ਵਿੱਚ ਸੁਧਾਰ ਕਰਨ ਦੇ ਆਪਣੇ ਇਮੀਗ੍ਰੇਸ਼ਨ ਏਜੰਡੇ ਨੂੰ ਜਾਰੀ ਰੱਖਣ ਦਾ ਇਰਾਦਾ ਰੱਖਦੀ ਹੈ। ਇਸ ਨਾਲ F1 ਵਿਦਿਆਰਥੀਆਂ ਅਤੇ H-1B ਕਾਮਿਆਂ ਨੂੰ ਵੱਡਾ ਫ਼ਾਇਦਾ ਹੋਣ ਦੀ ਆਸ ਹੈ। ਏਜੰਡੇ ਵਿੱਚ ਐੱਚ-1ਬੀ ਵਿਸ਼ੇਸ਼ ਕਰਮਚਾਰੀਆਂ ਨੂੰ...

ਪਲਾਸਟਿਕ ਜਾਂ ਮੈਟਲ ਨਹੀਂ, ਵਾਲਾਂ ਅਤੇ ਸਕੈਲਪ ਲਈ ਫ਼ਾਇਦੇਮੰਦ ਹੈ ਲੱਕੜ ਦੀ ਕੰਘੀ

ਵਾਲਾਂ ਨੂੰ ਮਜ਼ਬੂਤ, ਲੰਬੇ ਅਤੇ ਸੰਘਣੇ ਬਣਾਉਣ ਲਈ ਕੁੜੀਆਂ ਹੇਅਰ ਟਰੀਟਮੈਂਟ ‘ਤੇ ਬਹੁਤ ਸਾਰਾ ਪੈਸਾ ਖਰਚਦੀਆਂ ਹਨ। ਬਾਵਜੂਦ ਇਸ ਦੇ ਵਾਲ ਝੜਨਾ, ਖੁਸ਼ਕੀ, ਡੈਂਡਰਫ, ਦੋ-ਮੂੰਹੇ ਵਾਲਾਂ ਦੀ ਸਮੱਸਿਆ ਰੁਕਣ ਦਾ ਨਾਮ ਨਹੀਂ ਲੈਂਦੀ। ਤਾਂ ਇਸ ‘ਚ ਕਸੂਰ ਤੁਹਾਡੀ ਕੰਘੀ...

ਮਹਿਲਾ ਨਿਸ਼ਾਨੇਬਾਜ਼ ਕੋਨਿਕਾ ਲਾਇਕ ਨੇ ਕੀਤੀ ਖ਼ੁਦਕੁਸ਼ੀ

ਝਾਰਖੰਡ ਦੇ ਧਨਬਾਦ ਦੀ ਮਹਿਲਾ ਨਿਸ਼ਾਨੇਬਾਜ਼ ਕੋਨਿਕਾ ਲਾਇਕ ਨੇ ਖ਼ੁਦਕੁਸ਼ੀ ਕਰ ਲਈ ਹੈ। ਕੋਲਕਾਤਾ ਦੇ ਹੋਸਟਲ ਵਿਚ ਰਹਿ ਕੇ ਰਾਈਫਲ ਸ਼ੂਟਿੰਗ ਦੀ ਟ੍ਰੇਨਿੰਗ ਲੈ ਰਹੀ ਕੋਨਿਕਾ ਨੇ ਹੋਸਟਲ ਵਿਚ ਹੀ ਫਾਂਸੀ ਲਗਾ ਕੇ ਖ਼ੁਦਕੁਸ਼ੀ ਕੀਤੀ । ਕੋਨਿਕਾ ਨੇ ਝਾਰਖੰਡ...

25 ਸਾਲ ਕਾਂਗਰਸ ਅਤੇ 20 ਸਾਲ ਅਕਾਲੀ- ਭਾਜਪਾ ਨੂੰ ਅਜ਼ਮਾਇਆ, ਹੁਣ ਇੱਕ ਮੌਕਾ ‘ਆਪ’ ਨੂੰ ਦੇਵੇ ਪੰਜਾਬ: ਕੇਜਰੀਵਾਲ

ਪੰਜਾਬ ਖੁਦ ਤੈਅ ਕਰੇ, ਗੁੱਲੀ ਡੰਡਾ ਖੇਡਣ ਵਾਲੀ ਜਾਂ ਸਕੂਲ- ਹਸਪਤਾਲ ਬਣਾਉਣ ਸਰਕਾਰ ਚਾਹੀਦੀ ਹੈ: ਅਰਵਿੰਦ ਕੇਜਰੀਵਾਲਤੰਜ ਕਸਦਿਆਂ ਬੋਲੇ ਕੇਜਰੀਵਾਲ: ‘ਚੰਨੀ ਨੇ ਸਰਕਾਰ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ’ਖ਼ਜ਼ਾਨਾ ਲੁੱਟਣ ਵਾਲਿਆਂ ਦੀ ਜੇਬਾਂ ਤੋਂ ਸਰਕਾਰੀ ਪੈਸਾ ਵਸੂਲ ਕਰੇਗੀ ‘ਆਪ’...