November 12, 2026, 3:37 am
----------- Advertisement -----------
----------- Advertisement -----------
HomeNewsLatest News

Latest News

ਦੁਬਈ ਦੁਨੀਆ ਦੀ ਪਹਿਲੀ paperless ਸਰਕਾਰ, 35 ਕਰੋੜ ਅਮਰੀਕੀ ਡਾਲਰ ਦੀ ਹੋਵੇਗੀ ਬਚਤ

ਦੁਨੀਆ 'ਚ ਪਹਿਲੀ ਵਾਰ ਦੁਬਈ ਸਰਕਾਰ ਦਾ ਸਾਰਾ ਕੰਮਕਾਜ ਪੇਪਰਲੈੱਸ ਮਤਲਬ ਬਿਨਾਂ ਕਾਗਜ਼ਾਂ ਦੇ ਹੋਵੇਗਾ। ਹੁਣ ਦੁਬਈ ਦੇ ਲਗਭਗ 45 ਸਰਕਾਰੀ ਦਫਤਰਾਂ 'ਚ ਹਰ ਤਰ੍ਹਾਂ ਦਾ ਕੰਮ ਕਾਗਜ਼ ਤੋਂ ਬਿਨਾਂ ਹੋਵੇਗਾ। ਇਹ ਸੰਸਥਾਵਾਂ 1,800 ਤੋਂ ਵੱਧ ਡਿਜੀਟਲ ਸੇਵਾਵਾਂ ਅਤੇ...

ਪਰਗਟ ਸਿੰਘ ਵੱਲੋਂ ਪਰਵਾਸੀ ਭਾਰਤੀ ਮਾਮਲਿਆਂ ਵਿਭਾਗ ਬਾਰੇ ਭਵਿੱਖੀ ਦਸਤਾਵੇਜ਼ ਜਾਰੀ

ਐਨ.ਆਰ.ਆਈਜ਼ ਲਈ ਏਕੀਕ੍ਰਿਤ ਵੈਬ ਪੋਰਟਲ, ਵੱਖਰਾ ਵਿੱਤ ਤੇ ਵਪਾਰਕ ਵਿੰਗ ਸਥਾਪਤ ਹੋਵੇਗਾਪਰਵਾਸੀ ਪੰਜਾਬੀਆਂ ਨੂੰ ਜਾਇਦਾਦ, ਵਿੱਤੀ ਮਾਮਲਿਆਂ ਸਣੇ ਹੋਰ ਸਮੱਸਿਆਵਾਂ ਦੇ ਸਮਾਂਬੱਧ ਹੱਲ ਲਈ ਉਲੀਕਿਆ ਖਾਕਾਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਜੋੜਨ ਲਈ ਕੀਤੇ ਜਾਣਗੇ ਅਹਿਮ ਉਪਰਾਲੇਨੌਜਵਾਨਾਂ ਵਿਚਾਲੇ...

ਨਵਜੋਤ ਸਿੱਧੂ ਦੱਸਣ ਕਿ ਪੰਜਾਬ ਕਾਂਗਰਸ ਚੋਣ ਕਮੇਟੀ ’ਚ ਮਾਫ਼ੀਆ ਨਾਲ ਬੈਠਣਗੇ ਜਾਂ ਨਹੀਂ : ਹਰਪਾਲ ਚੀਮਾ

ਪ੍ਰਦੇਸ਼ ਚੋਣ ਕਮੇਟੀ ’ਚ ਦਾਗ਼ੀ ਸਾਬਕਾ ਮੰਤਰੀ ਸ਼ਾਮਲ ਕਰਨ ’ਤੇ ‘ਆਪ’ ਨੇ ਨਵਜੋਤ ਸਿੱਧੂ ਨੂੰ ਘੇਰਿਆਕਿਹਾ, ਹੁਣ ਚੰਨੀ ਵਾਂਗ ਸਿੱਧੂ ਦੇ ਸੱਜੇ- ਖੱਬੇ ਨਜ਼ਰ ਆਉਣਗੇ ਦਾਗ਼ੀ ਤੇ ਭ੍ਰਿਸ਼ਟਾਚਾਰੀ ਕਾਂਗਰਸੀ ਚੰਡੀਗੜ੍ਹ, 14 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ...

ਪੰਜਾਬੀ ਗਾਇਕਾਂ ਸਮੇਤ ਪੰਜਾਬ ਦੀਆਂ ਨਾਮੀ ਹਸਤੀਆਂ ਹੋਈਆਂ ਕੈਪਟਨ ਅਮਰਿੰਦਰ ਦੀ ਪਾਰਟੀ ‘ਚ ਸ਼ਾਮਿਲ

ਚੰਡੀਗੜ੍ਹ, 14 ਦਸੰਬਰ 2021 - ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪੋਰਵਾਰ 'ਚ ਦਿਨੋ-ਦਿਨ ਵਾਧਾ ਹੋ ਰਿਹਾ ਹੈ। ਅੱਜ ਪੰਜਾਬ ਦੀਆਂ ਨਾਮੀ ਹਸਤੀਆਂ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ ਹੋਈਆਂ। https://twitter.com/capt_amarinder/status/1470699393892306947 ਸੀਨੀਅਰ ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਦੋ ਵਾਰ...

ਕਿਵੇਂ ਹੋਵੇਗੀ ਕੋਰੋਨਾ ਨਾਲ ਜੰਗ! ਸਰਿੰਜ ਬਣਾਉਣ ਵਾਲੀ ਸਭ ਤੋਂ ਵੱਡੀ ਕੰਪਨੀ ਨੇ ਬੰਦ ਕੀਤੇ ਪਲਾਂਟ

ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕ੍ਰੋਨ ਦੇਸ਼ ’ਚ ਤੇਜ਼ੀ ਨਾਲ ਫੈਲ ਰਿਹਾ ਹੈ ਪਰ ਇਸ ਮਹਾਮਾਰੀ ਖਿਲਾਫ ਜੰਗ ’ਚ ਇਕ ਵੱਡੀ ਮੁਸ਼ਕਲ ਖੜੀ ਹੋ ਗਈ ਹੈ। ਸਰਿੰਜ ਬਣਾਉਣ ਵਾਲੀ ਦੇਸ਼ ਦੀ ਸਭ ਤੋਂ ਵੱਡੀ ਕੰਪਨੀ ਹਿੰਦੁਸਤਾਨ ਸਰਿੰਜੇਜ਼ ਅਤੇ ਮੈਡੀਕਲ ਡਿਵਾਈਸੇਜ਼...

ਦਿੱਲੀ ‘ਚ ਵਧਿਆ ਓਮੀਕਰੋਨ ਦਾ ਖ਼ਤਰਾ, 4 ਹੋਰ ਨਵੇਂ ਕੇਸ ਆਏ ਸਾਹਮਣੇ

ਨਵੀਂ ਦਿੱਲੀ, 14 ਦਸੰਬਰ 2021 - ਦੇਸ਼ 'ਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦਾ ਖ਼ਤਰਾ ਵੱਧਦਾ ਜਾ ਰਿਹਾ ਹੈ। ਦਿੱਲੀ 'ਚ ਵੀ ਓਮੀਕਰੋਨ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਦਿੱਲੀ 'ਚ ਓਮੀਕਰੋਨ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ...

ਤ੍ਰਿਪਤ ਬਾਜਵਾ ਨੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ

ਸੇਮ ਪ੍ਰਭਾਵਿਤ ਇਲਾਕਿਆਂ ਵਿੱਚ ਝੀਂਗਾ ਮੱਛੀ ਨੂੰ ਉਤਸ਼ਾਹਤ ਕਰਨ ਉੱਤੇ ਦਿੱਤਾ ਜਾ ਰਿਹੈ ਜ਼ੋਰ ਚੰਡੀਗੜ੍ਹ, 14 ਦਸੰਬਰ 2021 - ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਨੇ ਅੱਜ ਇੱਥੇ ਨਵੇਂ ਚੁਣੇ ਗਏ 14 ਮੱਛੀ...

ਲਖੀਮਪੁਰ ਖੀਰੀ ਘਟਨਾ, ਸੋਚੀ ਸਮਝੀ ਸਾਜਿਸ਼ – SIT

3 ਅਕਤੂਬਰ ਨੂੰ ਯੂ.ਪੀ ਦੇ ਲਖੀਮਪੁਰ ਖੀਰੀ ਦੇ ਤਿਕੂਨੀਆ ਵਿੱਚ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਨੂੰ ਇੱਕ ਐਸ.ਯੂ.ਵੀ ਕਾਰ ਨਾਲ ਕੁਚਲਣ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਐਸ.ਆਈ.ਟੀ ਨੇ ਆਪਣੀ ਜਾਂਚ ਵਿੱਚ ਦਾਅਵਾ ਕੀਤਾ ਹੈ ਕਿ ਕਿਸਾਨਾਂ...

ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਇੰਟਰ ਸਟੇਟ ਨਾਕਿਆਂ ‘ਤੇ ਪੁਲਿਸ ਨੇ ਵਧਾਈ ਚੈਕਿੰਗ

ਐਸ.ਡੀ.ਐਮ ਤੇ ਡੀ.ਐਸ.ਪੀ ਵਲੋਂ ਸਾਂਝੇ ਤੌਰ ਤੇ ਅੰਤਰਰਾਜੀ ਨਾਕਿਆ ਦੀ ਚੈਕਿੰਗਆਮ ਲੋਕਾਂ ਨੂੰ ਜਾਗਰੂਕ ਨਾਗਰਿਕ ਬਣ ਕੇ ਪ੍ਰਸਾਸ਼ਨ ਨੂੰ ਸਹਿਯੋਗ ਦੇਣ ਦੀ ਅਪੀਲ ਸ੍ਰੀ ਅਨੰਦਪੁਰ ਸਾਹਿਬ 14 ਦਸੰਬਰ 2021 - ਅਗਾਮੀ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਇੰਟਰ ਸਟੇਟ ਨਾਕਿਆਂ...

ਜੰਮੂ-ਕਸ਼ਮੀਰ: ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਪੁਲਿਸ ਬੱਸ ’ਤੇ ਕੀਤੀ ਗੋਲੀਬਾਰੀ, 2 ਪੁਲਿਸ ਕਰਮੀ ਸ਼ਹੀਦ

ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਅੱਤਵਾਦੀਆਂ ਨੇ ਪੁਲਿਸ ਬੱਸ ਦੀ ਘੇਰਾਬੰਦੀ ਕਰ ਗੋਲੀਬਾਰੀ ਕੀਤੀ। ਹਮਲੇ 'ਚ 2 ਪੁਲਿਸ ਕਰਮੀ ਸ਼ਹੀਦ ਹੋ ਗਏ ਅਤੇ 12 ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਵਿੱਚੋ ਇੱਕ ਏ.ਐਸ.ਆਈ...