November 12, 2026, 2:36 am
----------- Advertisement -----------
----------- Advertisement -----------
HomeNewsLatest News

Latest News

ਜਾਣੋ ਕਿਸ ਟਵੀਟ ਨੂੰ ਮਿਲੇ ਸਭ ਤੋਂ ਵੱਧ ‘ਲਾਈਕਸ’ ‘ਤੇ ਕਿਹੜਾ ਟਵੀਟ ਹੋਇਆ ਸਭ ਤੋਂ ਵੱਧ ‘ਰੀ-ਟਵੀਟ’

ਆਸਟਰੇਲੀਆਈ ਕ੍ਰਿਕਟਰ ਪੈਟ ਕਮਿੰਸ ਵੱਲੋਂ ਭਾਰਤ ਵਿਚ ਕੋਵਿਡ-19 ਰਾਹਤ ਕਾਰਜਾਂ ਲਈ ਦਾਨ ਦੇਣ ਦਾ ਐਲਾਨ ਕਰਨ ਵਾਲੇ ਇਕ ਟਵੀਟ ਨੂੰ ਇਸ ਸਾਲ ਸਭ ਤੋਂ ਵੱਧ 'ਰੀਟਵੀਟ' ਕੀਤਾ ਗਿਆ, ਜਦੋਂ ਕਿ ਵਿਰਾਟ ਕੋਹਲੀ ਵੱਲੋਂ ਆਪਣੀ ਧੀ ਦੇ ਜਨਮ ਦੀ ਜਾਣਕਾਰੀ...

ਕੀ ਚੋਣਾਂ ਤੋਂ ਠੀਕ ਪਹਿਲਾਂ ਅੰਦੋਲਨ ਖਤਮ ਹੋਣ ਨਾਲ ਬਦਲਣਗੇ ਸਿਆਸੀ ਸਮੀਕਰਨ ?

ਪਿਛਲੇ ਇੱਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਮੁਲਤਵੀ ਹੋ ਗਿਆ ਹੈ। ਇਸ ਮੁੱਦੇ 'ਤੇ ਸਿੰਘੂ ਬਾਰਡਰ 'ਤੇ ਕਿਸਾਨ ਮੋਰਚਾ ਦੀ ਮੀਟਿੰਗ ਹੋਈ ਅਤੇ ਉਸ ਤੋਂ ਬਾਅਦ ਅੰਦੋਲਨ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ। ਕਿਸਾਨਾਂ ਦੀਆਂ ਤਮਾਮ ਮੰਗਾਂ ਨੂੰ...

ਕਿਸਾਨ ਅੰਦੋਲਨ ’ਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਨੂੰ ਲੈ ਕੇ ਤੋਮਰ ਨੇ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ, 11 ਦਸੰਬਰ 2021 - ਕਿਸਾਨ ਅੰਦੋਲਨ ’ਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਨੂੰ ਲੈ ਕੇ ਰਾਜਸਭਾ 'ਚ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਵੱਡਾ ਬਿਆਨ ਦਿੱਤਾ ਹੈ। ਤੋਮਰ ਨੇ ਰਾਜਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕੇ,...

ਚੰਨੀ ਨੇ ਹੱਦਬੰਦੀ ਤੋਂ ਜ਼ਿਆਦਾ ਜ਼ਮੀਨ ਰੱਖਣ ਵਾਲੇ ਜ਼ਮੀਨ ਮਾਲਕਾਂ ਦਾ ਮੰਗਿਆ ਰਿਕਾਰਡ

ਚੰਡੀਗੜ੍ਹ, 11 ਦਸੰਬਰ 2021 - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪ੍ਰਧਾਨ ਨੇ 23 ਨਵੰਬਰ ਨੂੰ ਪੇਂਡੂ ਅਤੇ ਖੇਤ ਮਜ਼ਦੂਰ ਸੰਗਠਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ 'ਚ ਮੁੱਖ ਮੰਤਰੀ ਨੇ ਜ਼ਿਆਦਾ ਜ਼ਮੀਨ ਰੱਖਣ ਵਾਲੇ ਮਾਲਕਾਂ ਦਾ ਰਿਕਾਰਡ...

ਹੈਲੀਕਾਪਟਰ ਹਾਦਸਾ : ਭਾਰਤੀ ਹਵਾਈ ਸੈਨਾ ਦੇ ਸਾਰੇ 4 ਜਵਾਨਾਂ ਅਤੇ ਫੌਜ ਦੇ 2 ਜਵਾਨਾਂ ਦੀ ਹੋਈ ਪਛਾਣ

ਨਵੀਂ ਦਿੱਲੀ, 11 ਦਸੰਬਰ 2021 - ਤਾਮਿਲਨਾਡੂ ਦੇ ਕੂਨੂਰ 'ਚ ਹੈਲੀਕਾਪਟਰ ਹਾਦਸੇ 'ਚ ਮਾਰੇ ਗਏ ਹਵਾਈ ਸੈਨਾ ਦੇ 4 ਅਤੇ ਫੌਜ ਦੇ 2 ਜਵਾਨਾਂ ਦੀਆਂ ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ। ਇਸ ਦੇ ਲਈ ਉਹਨਾਂ ਦਾ ਡੀਐਨਏ ਟੈਸਟ...

ਬੇਅਦਬੀ ਮਾਮਲੇ ‘ਚ SIT ਦੀ ਡੇਰੇ ਦੇ ਵਾਈਸ ਚੇਅਰਮੈਨ ਤੋਂ ਸਾਢੇ 4 ਘੰਟੇ ਪੁੱਛਗਿੱਛ, ਪੜ੍ਹੋ ਕਿੰਨੇ ਸਵਾਲ ਪੁੱਛੇ ?

ਸਿਰਸਾ, 11 ਦਸੰਬਰ 2021 - ਫਰੀਦਕੋਟ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਕਰੀਬ ਸਾਢੇ 4 ਘੰਟੇ ਡੇਰੇ ਦੇ ਵਾਈਸ ਚੇਅਰਮੈਨ ਡਾ.ਪੀ.ਆਰ.ਨੈਨ ਤੋਂ ਪੁੱਛਗਿੱਛ ਕੀਤੀ। ਇਸ ਦੌਰਾਨ ਉਸ ਤੋਂ...

ਅਰੁਣਾਚਲ ਪ੍ਰਦੇਸ਼ ‘ਚ ਬਰਫਬਾਰੀ ਦੀ ਸੰਭਾਵਨਾ, ਦਿੱਲੀ ‘ਚ ਵੀ ਬਦਲਿਆ ਮੌਸਮ ਦਾ ਮਿਜ਼ਾਜ

ਅੱਜ ਭਾਰਤ ਦੇ ਉੱਤਰ ਪੂਰਬੀ ਰਾਜਾਂ ਵਿੱਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਇਸ ਗੱਲ ਦੀ ਜਾਣਕਾਰੀ ਭਾਰਤੀ ਮੌਸਮ ਵਿਭਾਗ (IMD) ਨੇ ਦਿੱਤੀ ਹੈ। ਅਗਲੇ 4-5 ਦਿਨਾਂ 'ਚ ਦੱਖਣੀ ਭਾਰਤ 'ਚ ਕਈ ਥਾਵਾਂ 'ਤੇ ਬਾਰਿਸ਼ ਹੋਣ ਦੀ ਸੰਭਾਵਨਾ...

ਸਰਕਾਰ ਨੇ 31 ਜਨਵਰੀ ਤੱਕ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਈ ਰੋਕ

ਨਵੀਂ ਦਿੱਲੀ, 11 ਦਸੰਬਰ 2021 - ਕੇਂਦਰ ਸਰਕਾਰ ਨੇ ਅੰਤਰਰਾਸ਼ਟਰੀ ਉਡਾਣਾਂ 'ਤੇ ਲੱਗਿਆ ਬੈਨ ਵਧਾ ਦਿੱਤਾ ਹੈ। ਇਹ ਬੈਨ 31 ਜਨਵਰੀ, 2022 ਤੱਕ ਜਾਰੀ ਰਹੇਗਾ। ਇਸ ਸੰਬੰਧੀ ਡੀ ਜੀ ਸੀ ਏ (ਡਾਇਰੈਕਟਰ ਜਨਰਲ ਆਫ ਸਿਵਿਲ ਐਵੀਏਸ਼ਨ) ਵੱਲੋਂ ਵੀਰਵਾਰ ਨੂੰ...

ਪ੍ਰੇਮੀ ਨਾਲ ਵਿਆਹ ‘ਚ ਕਰਾਉਣ ਖਾਤਰ ਮਾਂ ਨੇ ਹੀ ਆਪਣੀ 6 ਸਾਲ ਦੀ ਧੀ ਦਾ ਗਲਾ ਘੁੱਟ ਕੇ ਕੀਤਾ ਕਤਲ

ਤਰਨਤਾਰਨ, 11 ਦਸੰਬਰ 2021 - ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਕੰਪਲੈਕਸ ਨੇੜਿਓਂ ਰੇਤ ਦੇ ਢੇਰ ਅੰਦਰੋਂ ਲਾਪਤਾ 6 ਸਾਲਾ ਕੁੜੀ ਦੀ ਲਾਸ਼ ਮਿਲਣ ਤੋਂ ਬਾਅਦ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ...

ਇਸ ਬੈਂਕ ਦੇ ਗਾਹਕ ਖਾਤੇ ‘ਚੋਂ ਕਢਵਾ ਸਕਣਗੇ ਸਿਰਫ 10,000 ਰੁਪਏ, RBI ਨੇ ਲਗਾਈ ਪਾਬੰਦੀ

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਮਹਾਰਾਸ਼ਟਰ ਦੇ ਅਹਿਮਦਗੜ੍ਹ ਵਿੱਚ ਸਥਿਤ ਨਗਰ ਅਰਬਨ ਕੋ-ਆਪਰੇਟਿਵ ਬੈਂਕ ਲਿਮਟਿਡ (Nagar Urban Co-operative Bank Ltd) ਉੱਤੇ ਕਈ ਪਾਬੰਦੀਆਂ ਲਗਾਈਆਂ ਹਨ। ਇਨ੍ਹਾਂ ਪਾਬੰਦੀਆਂ ਦੇ ਤਹਿਤ ਬੈਂਕ ਦੇ ਗਾਹਕਾਂ ਲਈ ਉਨ੍ਹਾਂ ਦੇ ਖਾਤਿਆਂ ਤੋਂ ਪੈਸੇ ਕਢਵਾਉਣ...