November 12, 2026, 2:26 am
----------- Advertisement -----------
----------- Advertisement -----------
HomeNewsLatest News

Latest News

ਅਧਿਆਪਕਾਂ ‘ਤੇ ਲਾਠੀਚਾਰਜ ਕਰਨ ਵਾਲੇ ਮੁੱਖ ਮੰਤਰੀ ਸਕਿਉਰਿਟੀ ਵਿਚ ਤਾਇਨਾਤ DSP ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ

ਚੰਡੀਗੜ੍ਹ, 11 ਦਸੰਬਰ 2021 - ਈਟੀਟੀ ਟੈੱਟ ਪਾਸ ਅਤੇ ਬੀ ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ 'ਤੇ ਬੀਤੇ ਦਿਨ ਮਾਨਸਾ ਵਿਖੇ ਮੁੱਖ ਮੰਤਰੀ ਚੰਨੀ ਦੀ ਆਮਦ ਮੌਕੇ ਪੁਲੀਸ ਵਲੋਂ ਵਹਿਸ਼ੀਆਨਾ ਢੰਗ ਨਾਲ ਲਾਠੀਚਾਰਜ ਕੀਤਾ ਗਿਆ। ਜਿਸ ਦੇ ਵਿਰੋਧ 'ਚ ਐਡਵੋਕੇਟ...

ਰੇਲਵੇ ਵਿਭਾਗ ਨੇ ਫਿਰ ਰੱਦ ਕੀਤੀਆਂ 200 ਤੋਂ ਵੱਧ ਟਰੇਨਾਂ

ਭਾਰਤੀ ਰੇਲਵੇ ਨੇ ਸ਼ਨੀਵਾਰ ਨੂੰ 200 ਤੋਂ ਵੱਧ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ।ਜਿਸ ਵਿੱਚ ਯੂਪੀ, ਬਿਹਾਰ ਸਮੇਤ ਦੇਸ਼ ਭਰ ਦੇ ਵੱਖ-ਵੱਖ ਰੂਟਾਂ ਦੀਆਂ ਰੇਲ ਗੱਡੀਆਂ ਸ਼ਾਮਲ ਹਨ। ਇਹਨਾਂ ਵਿੱਚ 37306 SIU-HWH ਲੋਕਲ, 18413 PRDP-PURI ਸਪੈਸ਼ਲ, 03094 RPH -...

ਕੇਂਦਰ ਨਾਲ ਮੋਰਚਾ ਫਤਿਹ ਕਰ ਮੁੜੇ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਦਿੱਤਾ ਮੀਟਿੰਗ ਦਾ ਸੱਦਾ

ਚੰਡੀਗੜ੍ਹ, 11 ਦਸੰਬਰ 2021 - ਦੇਸ਼ਭਰ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾ ਲਈਆਂ ਹਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਦਿੱਲੀ ਮੋਰਚਾ ਫਤਿਹ ਕਰ ਚੁੱਕੇ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ।...

ਦਿੱਲੀ ਦੇ ਬਾਰਡਰਾਂ ਤੋਂ ਕਿਸਾਨਾਂ ਦਾ ਫ਼ਤਹਿ ਮਾਰਚ ਹੋਇਆ ਸ਼ੁਰੂ

ਨਵੀਂ ਦਿੱਲੀ, 11 ਦਸੰਬਰ 2021 - ਸਿੰਘੂ ਬਾਰਡਰ ਤੋਂ ਕਿਸਾਨਾਂ ਦਾ ਫ਼ਤਹਿ ਮਾਰਚ ਸ਼ੁਰੂ ਹੋ ਗਿਆ ਹੈ ਅਤੇ ਕਿਸਾਨਾਂ ਆਪਣੇ - ਆਪਣੇ ਘਰਾਂ ਨੂੰ ਪਰਤਣਾ ਸ਼ੁਰੂ ਕਰ ਦਿੱਤਾ ਹੈ। ਤਿੰਨੇ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਹੋਰ ਮੰਗਾਂ ਪੂਰੀਆਂ ਹੋਣ...

ਮਾਨਸਾ ‘ਚ ਪ੍ਰਦਰਸ਼ਨ ਕਰ ਰਹੇ ਬੇਰੋਜ਼ਗਾਰ ਅਧਿਆਪਕਾਂ ਦੀ ਬੇਰਹਿਮੀ ਨਾਲ ਕੁੱਟਮਾਰ

ਅੱਜ ਮਾਨਸਾ ਵਿਖੇ ਰੁਜ਼ਗਾਰ ਦੀ ਮੰਗ ਲਈ ਸੰਘਰਸ਼ ਕਰਦੇ ਬੇਰੁਜ਼ਗਾਰ ਅਧਿਆਪਕਾਂ ਦੀ ਬੇਰਹਿਮੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਅਧਿਆਪਕਾਂ ਉੱਪਰ ਇਹ ਲਾਠੀਚਾਰਜ ਡੀ ਐਸ ਪੀ ਵੱਲੋਂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ...

ਜੰਮੂ-ਕਸ਼ਮੀਰ: ਬਾਂਦੀਪੋਰਾ ਅੱਤਵਾਦੀ ਹਮਲੇ ‘ਚ ਦੋ ਪੁਲਿਸ ਮੁਲਾਜ਼ਮ ਸ਼ਹੀਦ

ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਇਲਾਕੇ ਵਿੱਚ ਅੱਤਵਾਦੀਆਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ ਹੈ। ਗੁਲਸ਼ਨ ਚੌਕ ‘ਚ ਹੋਏ ਇਸ ਹਮਲੇ ਵਿੱਚ ਦੋ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਹਨ। ਸ਼ਹੀਦ ਜਵਾਨਾਂ ਦਾ ਨਾਮ ਮੁਹੰਮਦ ਸੁਲਤਾਨ ਅਤੇ ਫਯਾਜ਼ ਅਹਿਮਦ ਹੈ। ਜੰਮੂ-ਕਸ਼ਮੀਰ...

ਭਾਜਪਾ ਮਹਿਲਾ ਮੋਰਚਾ ਦੀ ਕੌਮੀ ਪ੍ਰਧਾਨ ਭਲਕੇ ਆਉਣਗੇ ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਕੌਮੀ ਪ੍ਰਧਾਨ ਵਨਾਥੀ ਸ੍ਰੀਨਿਵਾਸਨ ਸ਼ਨਿਵਾਰ ਚੰਡੀਗੜ੍ਹ ਆ ਰਹੇ ਹਨ। ਉਨ੍ਹਾਂ ਦਾ ਸਮਾਗਮ ਵੀ ਫਾਈਨਲ ਹੋ ਗਿਆ ਹੈ। ਪਾਰਟੀ ਬੁਲਾਰੇ ਕੈਲਾਸ਼ ਜੈਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਾਮਿਲਨਾਡੂ ਦੇ ਕੋਯੰਬਟੂਰ ਤੋਂ ਵਿਧਾਇਕ...

ਪੰਜਾਬ : ਸਾਲ 2022 ਦੀਆ ਛੁੱਟੀਆਂ ਦੀ ਸੂਚੀ ਜਾਰੀ

ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕਸ਼ਨ ਜਾਰੀ ਕੀਤੀ ਗਈ ਹੈ ਜਿਸ ਵਿੱਚ ਸਾਲ 2022 ਵਿੱਚ ਹੋਣ ਵਾਲੀਆਂ ਛੁੱਟੀਆਂ ਦੀ ਸੂਚੀ ਦਿੱਤੀ ਗਈ ਹੈ ਜੋ ਕਿ ਇਸ ਤਰ੍ਹਾਂ ਹੈ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਕਿਸਾਨ ਆਗੂਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ

ਸ਼ਹੀਦੀ ਪੰਦਰਵਾੜੇ ਦੌਰਾਨ ਲੰਗਰਾਂ ’ਚ ਨਹੀਂ ਬਣਨਗੇ ਮਿੱਠੇ ਪਦਾਰਥ-ਐਡਵੋਕੇਟ ਧਾਮੀਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ ਅੰਮ੍ਰਿਤਸਰ, 10 ਦਸੰਬਰ 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਕਿਸਾਨ ਸੰਘਰਸ਼ ਦੀ ਜਿੱਤ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ...

ਹਰਿੰਦਰਪਾਲ ਸ਼ਰਮਾ ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਰਾਜਪਾਲ ਵੱਲੋਂ ਅੱਜ ਯਾਨੀ ਕਿ ਸ਼ੁਕਰਵਾਰ ਨੂੰ ਹਰਿੰਦਰਪਾਲ ਸ਼ਰਮਾ ਨੂੰ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।