November 12, 2026, 1:51 am
----------- Advertisement -----------
----------- Advertisement -----------
HomeNewsLatest News

Latest News

ਪਹਿਲਾਂ ਧਰਨੇ ਵਾਲੀਆਂ ਥਾਵਾਂ ‘ਤੇ ਡੀ ਜੇ ਲਾਉਣ ਦੇ ਦਿੱਤੇ ਹੁਕਮ, ਪਰ ਬਾਅਦ ‘ਚ ਲਏ ਵਾਪਸ

ਚੰਡੀਗੜ੍ਹ, 10 ਦਸੰਬਰ 2021 - ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਇੰਸਪੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ ਜਾਰੀ ਕੀਤੇ ਗਏ ਇਕ ਨਵੇਂ ਹਾਸੋਹੀਣੇ ਪੱਤਰ ਵਿੱਚ ਕਿਹਾ ਗਿਆ ਸੀ ਕਿ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਦੀ ਆਮਦ ਹੁੰਦੀ ਹੈ ਉੱਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਨਾਅਰੇਬਾਜ਼ੀ...

ਸੀ ਡੀ ਐਸ ਰਾਤਵ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ

ਚੀਫ ਆਫ ਡਿਫੈਂਸ ਸਟਾਫ (CDS) ਜਨਰਲ ਬਿਪਿਨ ਰਾਵਤ ਤਾਮਿਲਨਾਡੂ ਦੇ ਕੂਨੂਰ ਨੇੜੇ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਹਾਦਸੇ ਵਿੱਚ ਸ਼ਹੀਦ ਹੋ ਗਏ ਹਨ। CDS ਜਨਰਲ ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਦੀ ਮ੍ਰਿਤਕ ਦੇਹ ਅੱਜ ਦਿੱਲੀ ਲਿਆਂਦੀ ਗਈ। ਕੱਲ੍ਹ...

ਚੈਂਪੀਅਨਸ਼ਿਪ ‘ਚ ਮੈਡਲ ਨਾ ਮਿਲਣ ‘ਤੇ ਅੰਤਰਰਾਸ਼ਟਰੀ ਖਿਡਾਰਣ ਨੇ ਕੀਤੀ ਖੁਦਕੁਸ਼ੀ

ਫ਼ਰੀਦਕੋਟ ਦੀ ਸ਼ੂਟਿੰਗ ਦੀ ਹੋਣਹਾਰ ਖਿਡਾਰਨ ਵੱਲੋਂ ਆਪਣੀ ਹੀ ਸ਼ੂਟਿੰਗ ਗਨ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ 19 ਸਾਲ ਦੀ ਲੜਕੀ ਖੁਸ਼ਕੀਰਤ ਜੋ ਕੁੱਝ ਦੇਰ ਪਹਿਲਾਂ Egypt ਚ ਹੋਣ...

ਭਾਖੜਾ ਨਹਿਰ ’ਤੇ 4.50 ਕਰੋੜ ਦੀ ਲਾਗਤ ਨਾਲ ਬਣਿਆ ਪੁੱਲ ਲੋਕ ਅਰਪਿਤ

ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਭਾਖੜਾ ਨਹਿਰ ’ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ 45 ਮੀਟਰ ਪੁੱਲ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਅਤੇ ਸ਼ਹਿਰ ਵਾਸੀਆਂ ਦੀ ਮੌਜੂਦਗੀ ਵਿੱਚ ਲੋਕ ਅਰਪਣ...

ਚੰਨੀ ਦੀ ਖੋਖਲੀ ਬਿਆਨਬਾਜ਼ੀ ਨੇ ਸਕੂਲੀ ਬੱਚੇ ਵੀ ਨਹੀਂ ਬਖ਼ਸ਼ੇ – ਪ੍ਰਿੰਸੀਪਲ ਬੁੱਧਰਾਮ

ਸਰਦੀਆਂ ਸ਼ੁਰੂ, ਐਲਾਨ ਦੇ ਬਾਵਜੂਦ ਸਾਰੇ ਸਕੂਲੀ ਵਿਦਿਆਰਥੀਆਂ ਨੂੰ ਨਹੀਂ ਮਿਲੀਆਂ ਵਰਦੀਆਂ- 'ਆਪ''ਆਪ' ਵਿਧਾਇਕ ਨੇ ਕਿਹਾ, ਮੁੱਖ ਮੰਤਰੀ ਚੰਨੀ ਅਤੇ ਪਰਗਟ ਸਿੰਘ ਸਰਕਾਰੀ ਸਿੱਖਿਆ ਵਿਵਸਥਾ ਦੀ ਹਕੀਕਤ ਮੰਨਣ ਲਈ ਤਿਆਰ ਨਹੀਂ ਚੰਡੀਗੜ੍ਹ, 9 ਦਸੰਬਰ 2021 - ਆਮ ਆਦਮੀ ਪਾਰਟੀ (ਆਪ)...

ਕੇਂਦਰ ਵੱਲੋਂ ਭੇਜੇ ਗਏ ਅਧਿਕਾਰਤ ਪੱਤਰ ਵਿੱਚ ਕੀ ਕੁੱਝ ਲਿਖਿਆ ਖ਼ਾਸ, ਪੜ੍ਹੋ

ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਬਾਅਦ ਕਿਸਾਨਾਂ ਦੀ 11 ਦਸੰਬਰ ਤੋਂ ਘਰ ਵਾਪਸੀ ਹੋ ਰਹੀ ਹੈ। ਕਿਸਾਨ ਸ਼ਾਂਤਮਈ ਅੰਦੋਲਨ ਤੋਂ ਬਾਅਦ ਜਿੱਤ ਹਾਸਲ ਕਰਕੇ ਵਾਪਸ ਆ ਰਹੇ ਹਨ। ਕੇਂਦਰ ਸਰਕਾਰ ਵਲੋਂ ਅਧਿਕਾਰਕ ਤੌਰ 'ਤੇ ਕਿਸਾਨਾਂ ਨੂੰ...

ਚਾਰ ਕਾਨੂੰਗੋਆਂ ਨੂੰ ਨਾਇਬ-ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

ਚੰਡੀਗੜ੍ਹ, 9 ਦਸੰਬਰ, 2021 - ਪੰਜਾਬ ਸਰਕਾਰ ਨੇ ਵੀਰਵਾਰ ਨੂੰ ਚਾਰ ਕਾਨੂੰਗੋਆਂ ਨੂੰ ਨਾਇਬ-ਤਹਿਸੀਲਦਾਰਾਂ ਵਜੋਂ ਤਰੱਕੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਚੰਨੀ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਬੁੱਤ ਦਾ ਉਦਘਾਟਨ

ਪਿੰਡ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕਥੋੜੇ ਸਮੇਂ ਦੇ ਠਹਿਰਾਅ ਮੌਕੇ ਇਲਾਕਾ ਨਿਵਾਸੀਆਂ ਨਾਲ ਸੜਕ ਦੇ ਕਿਨਾਰੇ ਖੜੋ ਕੇ ਕੀਤੀ ਗੱਲਬਾਤ ਰੱਬੋਂ ਉੱਚੀ (ਲੁਧਿਆਣਾ), 9 ਦਸੰਬਰ 2021 - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ...

ਕਿਸਾਨ ਅੰਦੋਲਨ ਫ਼ਤਹਿ, ਪੜ੍ਹੋ ਕੀ ਹੋਣਗੇ ਅਗਲੇ ਪ੍ਰੋਗਰਾਮ

ਕਿਸਾਨ ਅੰਦੋਲਨ ਨੂੰ ਚਲਦਿਆਂ ਅੱਜ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਦਸ ਦਈਏ ਕਿ ਕਿਸਾਨ ਅੰਦੋਲਨ ਅੱਜ ਸ਼ਾਮ ਨੂੰ ਖਤਮ ਹੋ ਜਾਵੇਗਾ। ਇਸ ਲਈ ਕਿਸਾਨ ਜਥੇਬੰਦੀਆਂ ਦੀ ਸਹਿਮਤੀ ਬਣ ਚੁੱਕੀ ਹੈ। ਉਨ੍ਹਾਂ ਨੂੰ ਕਿਸਾਨਾਂ ਦੀ ਮੰਗ...

ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ, ਭੇਜਿਆ ਅਧਿਕਾਰਤ ਪੱਤਰ

ਨਵੀਂ ਦਿੱਲੀ, 9 ਦਸੰਬਰ 2021 - ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਅਤੇ ਇਸ ਸੰਬੰਧੀ ਭਾਰਤ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਮੰਗਾਂ ਮੰਨਣ ਸੰਬੰਧੀ ਅਧਿਕਾਰਤ ਪੱਤਰ ਵੀ ਭੇਜ ਦਿੱਤਾ ਗਿਆ ਹੈ। ਖੇਤੀ ਕਾਨੂੰਨਾਂ ਖਿਲਾਫ...