November 12, 2026, 1:13 am
----------- Advertisement -----------
----------- Advertisement -----------
HomeNewsLatest News

Latest News

ਦਿੱਲੀ ਸਰਹੱਦ ‘ਤੇ ਮਾਰੇ ਗਏ ਕਿਸਾਨਾਂ ਦੀ ਯਾਦ ‘ਚ ਬਣਾਈ ਯਾਦਗਾਰ ਦਾ ਉਦਘਾਟਨ

ਦਿੱਲੀ ਸਰਹੱਦ 'ਤੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੀ ਯਾਦ 'ਚ ਸੰਗਰੂਰ 'ਚ ਸ਼ਹੀਦ ਕਿਸਾਨ ਯਾਦਗਾਰ ਬਣਾਈ ਗਈ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਕੀਤਾ। ਇਸ ਯਾਦਗਾਰ ਨੂੰ ‘ਯਾਦਗਾਰ-ਏ-ਸ਼ਹੀਦਾਂ’ ਦਾ ਨਾਂ ਦਿੱਤਾ ਗਿਆ ਹੈ। ਇਸ ਯਾਦਗਾਰ ’ਤੇ...

ਸੀ.ਐਮ ਚੰਨੀ ਨੇ ਕੀਤੀ ਅਨੰਦਪੁਰ ਸਾਹਿਬ ‘ਚ 20 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 346ਵੇਂ ਸ਼ਹੀਦੀ ਦਿਹਾੜੇ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 20 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ ਗਿਆ। ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ...

ਕਿਸਾਨਾਂ ਦੀ ਵੱਡੀ ਤੇ ਇਤਿਹਾਸਕ ਜਿੱਤ, ਜਾਣੋ ਕਦੋਂ ਹੋਵੇਗੀ ਘਰ ਵਾਪਸੀ

ਸੰਯੁਕਤ ਕਿਸਾਨ ਮੋਰਚੇ ਵੱਲੋ ਅੰਦੋਲਨ ਦੇ 377ਵਾਂ ਦਿਨ ਪ੍ਰੈੱਸ ਬੁਲੇਟਿਨ ਜਾਰੀ ਕਰ ਵੱਡੀ ਜਾਣਕਾਰੀ ਸਾਝੀ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਅਂ ਨੇ ਕਿਹਾ ਹੈ ਕਿ ਕੱਲ੍ਹ ਦੁਪਹਿਰ 12 ਵਜੇ ਸਿੰਘੂ ਮੋਰਚਾ 'ਤੇ ਮੁੜ ਮੀਟਿੰਗ ਕਰੇਗਾ।ਜਿਸ ਤੋਂ ਬਾਅਦ...

ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਮਿਲਣਗੇ 4361 ਟੈਬਲੇਟ: ਪਰਗਟ ਸਿੰਘ

ਚੰਡੀਗੜ੍ਹ, 8 ਦਸੰਬਰ 2021 - ਸਕੂਲੀ ਸਿੱਖਿਆ ਨੂੰ ਗੁਣਾਤਮਕਤਾ ਪ੍ਰਦਾਨ ਕਰਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਲੜੀ ਵਿੱਚ ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ...

ਜੀਐਸਟੀ ਲਾਗੂ ਹੋਣ ਬਾਅਦ ਪੰਜਾਬ ਵਿੱਚ ਦੂਜੀ ਵਾਰ ਸਭ ਤੋਂ ਵੱਧ ਨਕਦੀ ਇਕੱਤਰ

ਨਵੰਬਰ ਵਿੱਚ 1377.77 ਕਰੋੜ ਰੁਪਏ ਜੀਐਸਟੀ ਮਾਲੀਆ ਇਕੱਤਰ; ਵੈਟ ਵਿੱਚ ਵੀ 28.73 ਫ਼ੀਸਦੀ ਵਾਧਾ ਦਰਜ ਚੰਡੀਗੜ੍ਹ, 8 ਦਸੰਬਰ 2021 - ਪੰਜਾਬ ਵਿੱਚ ਵਸਤਾਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਤੋਂ ਨਵੰਬਰ, 2021 ਵਿੱਚ ਕੈਸ਼ ਕੁਲੈਕਸ਼ਨ 32 ਫੀਸਦੀ ਵਾਧੇ ਨਾਲ 1845 ਕਰੋੜ ਰੁਪਏ...

SGPC ਵਲੋਂ ਪੰਜਾਬ ਸਰਕਾਰ ਤੋਂ ਵਿਰਾਸਤੀ ਮਾਰਗ ‘ਤੇ ਚੱਲ ਰਹੇ ਇਸ਼ਤਿਹਾਰਾਂ ਨੂੰ ਰੋਕਣ ਦੀ ਮੰਗ…..

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਸਰਕਾਰ ਵੱਲੋਂ ਹਰਿਮੰਦਰ ਸਾਹਿਬ ਨੂੰ ਜਾਂਦੀ ਵਿਰਾਸਤੀ ਸੜਕ ’ਤੇ ਚੱਲ ਰਹੇ ਇਸ਼ਤਿਹਾਰਾਂ ’ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਰੂਟ ’ਤੇ...

ਪੰਜਾਬ ਵਿਧਾਨ ਸਭਾ ਚੋਣਾਂ 2022: ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਕੀਤੀ ਜਾਵੇਗੀ ਵੈਬਕਾਸਟਿੰਗ

ਪੰਜਾਬ ਦੇ ਸੀਈਓ ਡਾ. ਕਰੁਣਾ ਰਾਜੂ ਨੇ ਸਿਆਸੀ ਪਾਰਟੀਆਂ ਨੂੰ ਕਿਸੇ ਵੀ ਵਿਅਕਤੀ ਵੱਲੋਂ ਸ਼ਰਾਬ ਜਾਂ ਪੈਸੇ ਨਾਲ ਵੋਟਰਾਂ ਨੂੰ ਭਰਮਾਉਣ ਦੀ ਕਥਿਤ ਕੋਸ਼ਿਸ਼ ਦੇ ਮਾਮਲੇ ਵਿੱਚ ਤੁਰੰਤ ਸੂਚਿਤ ਕਰਨ ਲਈ ਕਿਹਾਨਵੇਂ ਵੋਟਰ ਵੋਟਰ ਹੈਲਪਲਾਈਨ ਮੋਬਾਈਲ ਐਪ ਦੀ ਵਰਤੋਂ...

ਸਰਕਾਰੀ ਡ੍ਰਾਫਟ ਦੇ ਇਨ੍ਹਾਂ 3 ਬਿੰਦੂਆਂ ’ਤੇ ਫਸੀ ਘੁੰਢੀ, ਅੱਜ ਬਣ ਸਕਦੀ ਹੈ ਗੱਲ……

ਸੰਯੁਕਤ ਕਿਸਾਨ ਮੋਰਚਾ ਤੇ ਸਰਕਾਰ ਵਿਚਾਲੇ ਗੱਲ ਬਣਦੀ ਗੱਲ ਦਿਸ ਰਹੀ ਹੈ। ਮੰਗਲਵਾਰ ਨੂੰ ਮੋਰਚਾ ਦੀ ਅਹਿਮ ਬੈਠਕ ਸ਼ੁਰੂ ਹੋਣ ਤੋਂ ਐਨ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲਾ ਤੋਂ 6 ਸੂਤਰੀ ਤਜਵੀਜ਼ ਲੈ ਕੇ ਕੁਝ ਨੁਮਾਇੰਦਿਆਂ ਨੇ ਕੁੰਡਲੀ ’ਚ ਮੋਰਚਾ ਕਮੇਟੀ...

ਕੋਰੋਨਾ ਨੂੰ ਲੈ ਕੇ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਤੋਂ ਆਈ ਵੱਡੀ ਖ਼ਬਰ

ਮਿਲਾਨ ਤੋਂ ਆਏ ਦੋ ਯਾਤਰੀ ਕੋਰੋਨਾ ਪੌਜ਼ਟਿਵ ਪਾਏ ਗਏ ਹਨ। ਯਾਤਰੀਆਂ ਦੀ ਪਛਾਣ ਗੁਰਕੀਰਤ ਸਿੰਘ ਅਤੇ ਸੁਰਜੀਤ ਕੌਰ ਵਜੋਂ ਹੋਈ ਜਿਨਾਂ ਦੀ ਕੋਰੋਨਾ ਰਿਪੋਰਟ ਪੌਜ਼ਟਿਵ ਸਨ । ਦੋਵਾਂ ਯਾਤਰੀਆਂ ਨੂੰ ਪ੍ਰਸ਼ਾਸਨ ਵੱਲੋਂ ਕੁਆਰੈਨਟਾਈਨ ਕਰ ਦਿੱਤਾ ਗਿਆ ਹੈ । ਯਾਤਰੀਆਂ...

ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਕੇਂਦਰ ਸਰਕਾਰ ! ਕੀ ਕਿਸਾਨ ਘਰ ਵਾਪਸੀ ਦਾ ਕਰ ਸਕਦੇ ਨੇ ਐਲਾਨ ?

ਨਵੀਂ ਦਿੱਲੀ, 8 ਦਸੰਬਰ 2021 - ਕਿਸਾਨ ਅੰਦੋਲਨ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕੇ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਪਹਿਲਾਂ ਨਵੀਂ ਚਿੱਠੀ ਲਿਖ ਕੇ ਸਾਰੀਆਂ ਮੰਗਾਂ...