November 12, 2026, 12:36 am
----------- Advertisement -----------
----------- Advertisement -----------
HomeNewsLatest News

Latest News

ਚੰਨੀ ਵੱਲੋਂ ਸਰਕਾਰੀ ਸਕੂਲ ਦੀ ਅਚਨਚੇਤ ਚੈਕਿੰਗ, ਸਕੂਲ ਸਟਾਫ ਦੀ ਕੀਤੀ ਸ਼ਲਾਘਾ

ਸਕੂਲ ਦੇ ਵਧੀਆ ਪ੍ਬੰਧਨ ਲਈ ਕੀਤੀ ਅਧਿਆਪਕਾਂ ਦੀ ਸਰਾਹਨਾ ਅੰਮ੍ਰਿਤਸਰ, 7 ਦਸੰਬਰ 2021 - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ। ਸਾਰੇ ਸਕੂਲ ਦਾ ਜਾਇਜ਼ਾ ਲੈਣ ਅਤੇ...

ਜਾਣੋ ਅਮਰੀਕਾ ਵੱਲੋਂ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਜਾਰੀ ਕੀਤੇ ਨਵੇਂ ਨਿਰਦੇਸ਼

ਕੋਰੋਨਾ ਵਾਇਰਸ ਦੇ ਨਵੇਂ ਰੂਪ ‘ਓਮੀਕਰੋਨ’ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਅਮਰੀਕਾ ਨੇ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਇੱਥੇ ਆਉਣ ਵਾਲੇ ਸਾਰੇ ਯਾਤਰੀਆਂ ਲਈ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਇਸ ਮੁਤਾਬਕ ਕੋਵਿਡ-19 ਦੀ ‘ਨੈਗੇਟਿਵ’ ਟੈਸਟ ਰਿਪੋਰਟ ਲਿਆਉਣ ਅਤੇ ਇਨਫੈਕਸ਼ਨ...

ਲੋਕਾਂ ਨਾਲ ਧੋਖਾਧੜੀ ਅਤੇ ਠੱਗੀਆਂ ਮਾਰਨ ਵਾਲੇ ‘ASI’ ਦਾ ਹੋਇਆ ਪਰਦਾਫਾਸ਼

ਲੁਧਿਆਣਾ ਡੀਸੀ ਦਫ਼ਤਰ ਸਥਿਤ ਸੇਵਾ ਕੇਂਦਰ ਦੇ ਬਾਹਰ ਪੰਜਾਬ ਪੁਲਿਸ ਦਾ ਏਐਸਆਈ ਹੋਣ ਦਾ ਬਹਾਨਾ ਲਗਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਮੁਲਜ਼ਮ ਨੂੰ ਲੋਕਾਂ ਨੇ ਫੜ ਲਿਆ ਸੀ। ਮੌਕੇ ’ਤੇ ਥਾਣਾ ਡਵੀਜ਼ਨ ਨੰਬਰ 5 ਦੀ ਕੋਚਰ ਮਾਰਕੀਟ ਚੌਕੀ...

ਰੇਲ ਯਾਤਰੀਆਂ ਲਈ ਖੁਸ਼ਖਬਰੀ! ਫਿਰ ਤੋਂ ਸ਼ੁਰੂ ਹੋਈ ਆਨ ਦ ਸਪਾਟ ਜਨਰਲ ਟਿਕਟ ਬੁਕਿੰਗ

ਭਾਰਤੀ ਰੇਲ ਯਾਤਰੀਆਂ ਲਈ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਜੀ ਹਾਂ ਕੋਵਿਡ ਕਾਲ ਦੌਰਾਨ ਟ੍ਰੇਨਾਂ ਬੰਦ ਕਰ ਦਿੱਤੀਆਂ ਗਈਆਂ ਸਨ। ਖੁਸ਼ੀ ਦੀ ਗੱਲ ਇਹ ਸਾਹਮਣੇ ਆਈ ਹੈ। ਆਨ ਦ ਸਪਾਟ ਟਿਕਟ ਸਹੂਲਤ ਨੂੰ ਇਕ ਵਾਰ ਫਿਰ ਤੋਂ...

ਕੈਪਟਨ ਅਮਰਿੰਦਰ BJP ਲੀਡਰ ਸ਼ੇਖਾਵਤ ਨੂੰ ਮਿਲਣਗੇ, ਸੀਟਾਂ ਦੀ ਵੰਡ ਨੂੰ ਲੈ ਕੇ ਕਰਨਗੇ ਚਰਚਾ

ਚੰਡੀਗੜ੍ਹ, 7 ਦਸੰਬਰ 2021 - ਪੰਜਾਬ ਲੋਕ ਕਾਂਗਰਸ ਦਾ ਦਫ਼ਤਰ ਖੁੱਲ੍ਹਦੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਮੰਗਲਵਾਰ ਨੂੰ ਉਹ ਭਾਜਪਾ ਦੇ ਪੰਜਾਬ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕਰਨਗੇ।...

ਆਈ ਏ ਐਸ ਅਫਸਰ ਸੇਨੂ ਦੁੱਗਲ ਨੂੰ ਮਿਲਿਆ ਸਪੈਸ਼ਲ ਸੈਕਟਰੀ ਗ੍ਰਹਿ ਵਿਭਾਗ ਦਾ ਵਾਧੂ ਚਾਰਜ

ਨਵੀਂ ਦਿੱਲੀ, 7 ਦਸੰਬਰ 2021 - ਆਈ ਏ ਐਸ ਅਧਿਕਾਰੀ ਸੇਨੂ ਦੁੱਗਲ ਨੂੰ ਸਪੈਸਲ ਸੈਕਟਰੀ ਗ੍ਰਹਿ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ…..

ਟਮਾਟਰਾਂ ਦੀਆਂ ਕੀਮਤਾਂ ‘ਚ ਆਇਆ ਉਛਾਲ,ਦੇਸ਼ ਦੇ ਇਸ ਹਿੱਸੇ ‘ਚ ਕੀਮਤਾਂ 100 ਰੁਪਏ ਤੋਂ ਵੀ ਪਾਰ

ਪੈਟਰੋਲ ਡੀਜ਼ਲ ਦੀਆਂ ਵਧੀਆ ਕੀਮਤਾਂ ਤੋਂ ਬਾਅਦ ਲੋਕਾਂ’ਨੂੰ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਹੁਣ ਸਬਜ਼ੀਆਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਹੁਣ ਟਮਾਟਰਾਂ ਦੀਆਂ ਵਧਦੀਆਂ ਕੀਮਤਾਂ ਨੇ ਇੱਕ ਵਾਰ ਫਿਰ ਲੋਕਾਂ ਦੇ ਗੁੱਸੇ ਨਾਲ ਲਾਲ ਕੀਤਾ ਹੋਇਆ...

ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਲਾਏ ਜ਼ਿਲ੍ਹਾ ਕੋਆਰਡੀਨੇਟਰ, ਦੇਖੋ ਲਿਸਟ

ਨਵੀਂ ਦਿੱਲੀ, 7 ਦਸੰਬਰ 2021 - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 22 ਪਾਰਟੀ ਵਰਕਰਾਂ ਨੂੰ ਏ.ਆਈ.ਸੀ.ਸੀ. ਦੇ ਜ਼ਿਲ੍ਹਾ ਕੋਆਰਡੀਨੇਟਰ ਵਜੋਂ ਨਿਯੁਕਤ ਕੀਤਾ ਹੈ। ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 22 ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ...

ਮੁੱਖ ਮੰਤਰੀ ਮੈਂ ਨਹੀਂ, ਨਵਜੋਤ ਸਿੰਘ ਸਿੱਧੂ ਹੈ – ਚੰਨੀ

ਅੰਮ੍ਰਿਤਸਰ 7 ਦਸੰਬਰ 2021 - ਅੰਮ੍ਰਿਤਸਰ ਦੇ ਵਾਰਡ ਨੰਬਰ-29 ’ਚ ਸੌਰਭ ਮਦਾਨ ਮਿੱਠੂ ਦੀ ਪ੍ਰਧਾਨਗੀ ਹੇਠ ਤਹਿਸੀਲ ਪੁਰਾ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ’ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...

ਦਿੱਲੀ ਸਣੇ ਕਈ ਰਾਜਾਂ ਵਿਚ ਕੱਲ੍ਹ ਤੋਂ ਵਧੇਗੀ ਠੰਢ,ਚੱਲਣਗੀਆਂ ਬਰਫੀਲੀਆਂ ਹਵਾਵਾਂ

28 ਦਸੰਬਰ ਤੋਂ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰ ਰਾਜਸਥਾਨ ਵਿੱਚ ਕੜਾਕੇ ਦੀ ਠੰਡ ਪੈਣ ਦੀ ਉਮੀਦ ਹੈ। ਇਸ ਨਾਲ ਜ਼ੁਕਾਮ ਅਤੇ ਬੁਖ਼ਾਰ ਸਮੇਤ ਕਈ ਸਮੱਸਿਆਵਾਂ ਹੋ ਸਕਦੀਆਂ ਹਨ।ਮੌਸਮ ਵਿਭਾਗ ਮੁਤਾਬਕ 8 ਦਸੰਬਰ ਤੋਂ ਦਿੱਲੀ 'ਚ ਸੀਤ ਲਹਿਰ...