November 11, 2026, 11:17 pm
----------- Advertisement -----------
----------- Advertisement -----------
HomeNewsLatest News

Latest News

ਪੀ.ਐਮ ਮੋਦੀ ਨੇ Navy Day ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਹਰ ਸਾਲ 4 ਦਸੰਬਰ ਦਾ ਦਿਨ ਭਾਰਤੀ ਜਲ ਸੈਨਾ ਦਿਵਸ ਵਜੋਂ ਮਨਾਇਆ ਜਾਂਦਾ ਹੈ, ਇਸ ਦਿਨ 1971 ਵਿੱਚ ਭਾਰਤ ਨੇ ਪਾਕਿਸਤਾਨ ਉੱਪਰ ਜਿੱਤ ਪ੍ਰਾਪਤ ਕੀਤੀ ਸੀ । ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋ ਸਾਰੇ ਦੇਸ਼ ਵਾਸੀਆਂ ਨੂੰ ਇਸ...

ਕਿਸਾਨ ਅੰਦੋਲਨ ‘ਤੇ ਅੱਜ ਆ ਸਕਦਾ ਅਹਿਮ ਫੈਸਲਾ: ਸਿੰਘੂ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ

ਟਿਕੈਤ ਨੇ ਕਿਹਾ- ਕੇਂਦਰ ਸਾਡੀਆਂ ਮੰਗਾਂ 'ਤੇ ਵਿਚਾਰ ਕਰੇ ਨਵੀਂ ਦਿੱਲੀ, 4 ਦਸੰਬਰ 2021 - ਦਿੱਲੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਤੇ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਅਹਿਮ ਫੈਸਲਾ ਲਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ (SKM) ਦੀ ਮੀਟਿੰਗ ਸਿੰਘੂ ਬਾਰਡਰ...

ਸਿੱਧੂ ਮੂਸੇਵਾਲਾ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 4 ਦਸੰਬਰ 2021 -ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬੀਤੇ ਦਿਨ ਸ਼ੁੱਕਰਵਾਰ ਨੂੰ ਕਾਂਗਰਸ 'ਚ ਸ਼ਾਮਿਲ ਹੋਏ। ਕਾਂਗਰਸ 'ਚ ਸ਼ਾਮਿਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਰਾਹੁਲ ਗਾਂਧੀ ਨਾਲ ਦਿੱਲੀ 'ਚ ਮੁਲਾਕਾਤ ਕੀਤੀ ਇਸ ਸਮੇਂ ਉਨ੍ਹਾਂ ਨਾਲ ਨਵਜੋਤ ਸਿੱਧੂ,...

ਕਾਂਗਰਸ ‘ਚ ਸ਼ਾਮਲ ਹੋਣ ਮਗਰੋਂ ਸਿੱਧੂ ਮੂਸੇਵਾਲਾ ਹੋਇਆ Live, ਦੇਖੋ ਕੀ ਕਿਹਾ ?

ਚੰਡੀਗੜ੍ਹ, 4 ਦਸੰਬਰ 2021 - ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਨੇ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਜੁਆਈਂਨ ਕਰ ਲਈ ਸੀ। ਜਿਸ ਤੋਂ ਬਾਅਦ ਲਗਾਤਾਰ ਉਸ ਦੇ ਉਸ ਦੇ ਵਿਰੋਧੀ ਉਸ ਦੇ ਕਾਂਗਰਸ 'ਚ ਸ਼ਾਮਲ ਹੋਣ 'ਤੇ ਸਵਾਲ ਚੁੱਕ ਰਹੇ...

ਦਿੱਲੀ NCR ‘ਚ ਫ਼ਿਰ ਵਧੀਆਂ CNG ਦੀਆਂ ਕੀਮਤਾਂ,ਜਾਣੋ ਨਵੇਂ ਰੇਟ

ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਸੂਬਿਆਂ ਵਿੱਚ CNG ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਜੀ ਹਾਂ ਮਹਿੰਗਾਈ ਨੇ ਦੇਸ਼ ਦੇ ਆਮ ਆਦਮੀ ਦਾ ਲੱਕ ਤੋੜ ਦਿੱਤਾ ਹੈ। ਤਿਉਹਾਰਾਂ ਦੇ ਮੌਸਮ ਵਿੱਚ, ਪੈਟਰੋਲ ਅਤੇ ਡੀਜ਼ਲ ਦੇ ਨਾਲ, CNG-PNG ਅਤੇ...

ਪੰਜਾਬ ਵਿੱਚ ‘ਗੈਂਗਸਟਰਾਂ, ਬੰਦੂਕ ਕਲਚਰ’ ਅਤੇ ਵੱਖਵਾਦੀ ਤਾਕਤਾਂ ਨੂੰ ਹੱਲਾਸ਼ੇਰੀ ਦੇ ਰਹੀ ਕਾਂਗਰਸ – ਚੁੱਘ

ਪਾਕਿ ਪ੍ਰਧਾਨ ਮੰਤਰੀ ਦੀ ਤਾਰੀਫ਼, ਸੁਰੱਖਿਆ ਬਲਾਂ ਦਾ ਵਿਰੋਧ, ਗੈਂਗਸਟਰਾਂ ਦੀ ਸ਼ਮੂਲੀਅਤ, ਪੰਜਾਬ ਨੂੰ ਅਸਥਿਰ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਤੋਂ ਬਦਬੂ ਆਉਂਦੀ ਹੈ: ਚੁੱਘ ਚੰਡੀਗੜ੍ਹ, 4 ਦਸੰਬਰ 2021 - ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ...

ਓਮੀਕਰੋਨ ਦੇ ਵਧ ਰਹੇ ਖ਼ਤਰੇ ਨੂੰ ਲੈ ਕੇ ਪੰਜਾਬ ਰੇਲ ਵਿਭਾਗ ਨੇ ਲਿਆ ਵੱਡਾ ਫੈਸਲਾ

ਚੰਡੀਗੜ੍ਹ, 4 ਦਸੰਬਰ 2021 - ਮਹਾਮਾਰੀ ਕੋਰੋਨਾ ਦੇ ਨਵੇਂ ਵਾਇਰਸ ਵੇਰੀਐਂਟ ਓਮੀਕ੍ਰੋਨ ਦਾ ਖ਼ਤਰਾ ਦਿਨੋਂ-ਦਿਨ ਵਧ ਰਿਹਾ ਹੈ। ਭਾਰਤ 'ਚ ਵੀ ਇਸ ਦੇ ਕਈ ਕੇਸ ਸਾਹਮਣੇ ਆ ਚੁੱਕੇ ਹਨ। ਜਿਸ ਤੋਂ ਬਾਅਦ ਹੁਣ ਮਹਾਮਾਰੀ ਕੋਰੋਨਾ ਦੇ ਨਵੇਂ ਵਾਇਰਸ ਵੇਰੀਐਂਟ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿਵਾਉਣ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਦਿੱਤੀ ਸੰਘਰਸ਼ ਦੀ ਦਿੱਤੀ ਚਿਤਾਵਨੀ

ਲੁਧਿਆਣਾ, 4 ਦਸੰਬਰ 2021 - ਦਿੱਲੀ ਦੇ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿਵਾਉਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ਅਤੇ ਕੁਝ ਸਿੱਖ ਜਥੇਬੰਦੀਆਂ ਵੱਲੋਂ 3 ਦਸੰਬਰ ਨੂੰ ਲੁਧਿਆਣਾ...

ਮੈਂ ਕਿਸੇ ਤੋਂ ਕੋਈ ਮਾਫੀ ਨਹੀਂ ਮੰਗੀ – ਕੰਗਨਾ ਰਣੌਤ

ਰੂਪਨਗਰ, 4 ਦਸੰਬਰ 2021 - ਬੀਤੇ ਦਿਨ 3 ਦਸੰਬਰ ਨੂੰ ਪੰਜਾਬ ਦੇ ਕੀਰਤਪੁਰ ਸਾਹਿਬ 'ਚ ਬਾਲੀਵੁਡ ਅਦਾਕਾਰਾ ਕੰਗਨਾ ਰਣੌਤ ਦੀ ਕਾਰ ਨੂੰ ਕਿਸਾਨਾਂ ਨੇ ਘੇਰਾ ਪਾ ਲਿਆ ਸੀ। ਇਸ ਦੌਰਾਨ ਕਿਸਾਨ ਮੰਗ ਕਰ ਰਹੇ ਸਨ ਕੇ ਕੰਗਨਾ ਰਣੌਤ ਮਾਫੀ...

ਹਰਿਆਣਾ ਦੇ ਕਿਸਾਨਾਂ ਨੇ ਖੱਟਰ ਨਾਲ ਕੀਤੀ ਲੰਬੀ ਮੀਟਿੰਗ, ਪਰ ਨਹੀਂ ਬਣੀ ਕੋਈ ਸਹਿਮਤੀ

ਚੰਡੀਗੜ੍ਹ, 4 ਦਸੰਬਰ 2021 - ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੀ ਮੀਟਿੰਗ ਕੀਤੀ। ਪਰ ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਹਰਿਆਣਾ ਸਰਕਾਰ ਨੇ ਕਿਸਾਨ...