November 11, 2026, 11:05 pm
----------- Advertisement -----------
----------- Advertisement -----------
HomeNewsLatest News

Latest News

ਹੁਣ SIT ਡੇਰੇ ਪੁੱਜ ਕੇ ਡੇਰਾ ਦੀ ਚੇਅਰਪਰਸਨ ਅਤੇ ਪ੍ਰਬੰਧਕ ਤੋਂ ਕਰੇਗੀ ਪੁੱਛਗਿੱਛ

ਲੁਧਿਆਣਾ, 4 ਦਸੰਬਰ 2021 - ਫਰੀਦਕੋਟ ਨੇੜੇ ਬੁਰਜ ਜਵਾਹਰ ਸਿੰਘ ਵਾਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਚੋਰੀ ਅਤੇ ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਅਤੇ ਪ੍ਰਬੰਧਕ ਪੀਆਰ ਨੈਨ ਐਸ ਆਈ ਟੀ ਵੱਲੋਂ...

ਡੇਰਾ ਪ੍ਰੇਮੀ ਨੂੰ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਮਾਰੀ ਗੋਲੀ, ਬੇਅਦਬੀ ਦੇ ਕੇਸ ‘ਚ ਸੀ ਮੁਲਜ਼ਮ

ਮੁਕਤਸਰ, 4 ਦਸੰਬਰ 2021 - ਮੁਕਤਸਰ ਦੇ ਪਿੰਡ ਭੂੰਦੜ 'ਚ ਬੇਅਦਬੀ ਦੇ ਕੇਸ 'ਚ ਮੁਲਜ਼ਮ ਇੱਕ ਡੇਰਾ ਪ੍ਰੇਮੀ ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ 'ਚ ਡੇਰਾ ਪ੍ਰੇਮੀ ਦੀ ਮੌਤ ਹੋ ਗਈ...

ਜਾਣੋ ਸਰਦੀਆਂ ਚ ਅਰਬੀ ਖਾਣ ਦੇ ਫ਼ਾਇਦੇ

ਆਰਬੀ ਨੂੰ ਜੜ੍ਹਾਂ ਵਾਲੀਆਂ ਸਬਜ਼ੀਆਂ ਵਿੱਚੋਂ ਸਭ ਤੋਂ ਸੁਆਦੀ ਅਤੇ ਸਿਹਤਮੰਦ ਮੰਨਿਆ ਜਾਂਦਾ ਹੈ। ਇਹ ਭਾਰਤ ਅਤੇ ਏਸ਼ੀਆ ਵਿੱਚ ਸਭ ਤੋਂ ਵੱਧ ਖਾਧੀ ਜਾਂਦੀ ਹੈ।ਇਸ ਦੀਆਂ ਦੋ ਕਿਸਮਾਂ ਹਨ, ਇੱਕ ਕਾਲੀ ਹੈ ਜਦੋਂ ਕਿ ਦੂਜੀ ਤਣੇ ਦੇ ਨਾਲ ਹਰੀ...

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸੀਸੀਟੀਵੀ ਕੈਮਰਿਆਂ ਨੂੰ ਲੈ ਕੇ ਵੱਡਾ ਬਿਆਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਸੀਸੀਟੀਵੀ ਕੈਮਰਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਰਾਜਧਾਨੀ ਵਿੱਚ ਦੋ ਲੱਖ 75 ਹਜ਼ਾਰ ਸੀਸੀਟੀਵੀ ਕੈਮਰੇ ਲਗਾਏ ਜਾ ਚੁੱਕੇ ਹਨ ਤੇ ਦਿੱਲੀ...

ਕੱਲ ਹੋਵੇਗੀ ਬੀ.ਜੇ.ਪੀ ਮੈਨੀਫੈਸਟੋ ਕਮੇਟੀ ਦੀ ਦੂਜੀ ਮੀਟਿੰਗ

ਭਾਰਤੀ ਜਨਤਾ ਪਾਰਟੀ ਮੈਨੀਫੈਸਟੋ ਕਮੇਟੀ ਸ਼ਨੀਵਾਰ ਨੂੰ ਚੋਣ ਮੈਨੀਫੈਸਟੋ ਦੀ ਤਿਆਰੀ ਲਈ ਆਪਣੀ ਦੂਜੀ ਮੀਟਿੰਗ ਕਰੇਗੀ ਜੋ 'ਸਬਕਾ ਸਾਥ, ਸਬਕਾ ਵਿਸ਼ਵਾਸ' ਦੇ ਵਿਸ਼ੇ 'ਤੇ ਆਧਾਰਿਤ ਹੋਵੇਗੀ। ਪਹਿਲੀ ਮੀਟਿੰਗ 17 ਨਵੰਬਰ ਨੂੰ ਹੋਈ ਸੀ। ਕਮੇਟੀ ਦੀ ਪ੍ਰਧਾਨਗੀ ਸੂਬੇ ਦੇ ਵਿੱਤ...

ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਲਾ ਕੇਂਦਰ ਦਾ ਹਰ ਯਤਨ ਅਸਫਲ ਰਹੇਗਾ : ਸੁਖਬੀਰ ਬਾਦਲ

ਨਕੋਦਰ/ਸ਼ਾਹਕੋਟ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅਕਾਲੀ ਦਲ ਨੁੰ ਕਮਜ਼ੋਰ ਕਰਨਾ ਚਾਹੁੰਦੀ ਹੈ ਪਰ ਉਹ ਸਫਲ ਨਹੀਂ ਹੋਵੇਗੀ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਵੀ ਆਗੂਆਂ ਨੇ...

ਦੱਖਣੀ ਅਫ਼ਰੀਕਾ ਚ ਦੁੱਗਣੀ ਤੇਜ਼ੀ ਨਾਲ ਵੱਧਣ ਲੱਗਾ ਓਮੀਕ੍ਰੋਨ, ਲੱਗਿਆ ਲਾਕਡਾਊਨ

ਓਮੀਕ੍ਰੋਨ ਹੁਣ ਤੱਕ ਇਹ ਵੇਰੀਐਂਟ 30 ਦੇਸ਼ਾਂ ਵਿੱਚ ਪਾਇਆ ਜਾ ਚੁੱਕਾ ਹੈ। ਓਮੀਕ੍ਰਾਨ ਦੇ ਸਭ ਤੋਂ ਵੱਧ ਕੇਸ ਦੱਖਣੀ ਅਫਰੀਕਾ ਵਿੱਚ ਪਾਏ ਗਏ ਹਨ। ਓਮੀਕ੍ਰੋਨ ਦੇ ਕੇਸ ਇੱਥੇ ਇੱਕ ਦਿਨ ਵਿੱਚ ਦੁੱਗਣੇ ਹੋ ਗਏ ਹਨ। ਜਿਸ ਨਾਲ ਸਥਿਤੀ ਚਿੰਤਾਜਨਕ...

ਆਪਣੇ ਨਿੱਜੀ ਅਤੇ ਸਿਆਸੀ ਮੰਤਵਾਂ ਲਈ ਸਿੱਖ-ਪੰਥ ਦਾ ਨਾਮ ਨਾ ਵਰਤਣ ਬਾਦਲ: ਕੁਲਤਾਰ ਸੰਧਵਾਂ

-ਬਾਦਲਾਂ ਨੇ ਸਿਆਸੀ ਅਤੇ ਪਰਿਵਾਰਕ ਮੰਤਵਾਂ ਲਈ ਭਾਜਪਾ ਅਤੇ ਆਰ.ਐਸ.ਐਸ ਦੀ ਪੰਥਕ ਸੰਸਥਾਵਾਂ 'ਚ ਘੁਸਪੈਠ ਕਰਵਾਈ-ਅਪੀਲ: ਜਥੇਦਾਰ ਗਿਆਨੀ ਹਰਪ੍ਰਤੀ ਸਿੰਘ ਜੀ ਆਕਲੀ ਦਲ ਬਾਦਲ ਅਤੇ ਬਾਦਲ ਪਰਿਵਾਰ ਦੇ ਨੁਮਾਇੰਦੇ ਨਾ ਬਣਨ-ਬਾਦਲ ਪਰਿਵਾਰ ਅਤੇ ਮੌਜ਼ੂਦਾ ਅਕਾਲੀ ਦਲ ਬਾਦਲ ਦਾ ਪੰਥ...

ਮੁੱਖ ਮੰਤਰੀ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ਦਾ ਹਿਸਾਬ ਦੇਣ : ਅਕਾਲੀ ਦਲ

ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਦੀਆਂ ਕਥਿਤ ਪ੍ਰਾਪਤੀਆਂ ਵਾਲੇ ਪੂਰੇ ਸਫੇ ਦੇ ਇਸ਼ਤਿਹਾਰ ਵਿਚ ਕੀਤੇ ਦਾਅਵੇ ਕੀਤੇ ਲੀਰੋ ਲੀਰ, ਦੱਸਿਆ ਝੂਠ ਦਾ ਪੁਲੰਦਾਕਿਹਾ ਕਿ ਮੁੱਖ ਮੰਤਰੀ ਜਿਹਨਾਂ ਨੂੰ ਪਹਿਲਾਂ ਐਲਾਨਜੀਤ ਸਿੰਘ ਵਜੋਂ ਜਾਣਿਆ ਜਾਂਦਾ ਸੀ, ਹੁਣ ਵਿਸ਼ਵਾਸਤਘਾਤ...

ਲਾਰੈਂਸ ਬਿਸ਼ਨੋਈ ਗੈਂਗ ਅਤੇ ਗੋਲਡੀ ਬਰਾੜ ਗੈਂਗ ਦਾ ਸ਼ਾਰਪ ਸ਼ੂਟਰ ਚੜ੍ਹਿਆ ਅੜਿੱਕੇ

ਮੋਗਾ, 2 ਦਸੰਬਰ 2021 - ਮੋਗਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਸ਼ਾਰਪ ਸ਼ੂਟਰ ਮੋਨੂੰ ਡਗਰ ਪੁੱਤਰ ਰਾਮ ਕੁਮਾਰ ਵਾਸੀ ਰਵੇਲੀ ਪੁਲਿਸ ਸਟੇਸ਼ਨ ਮੁਰਥਲ ਜ਼ਿਲ੍ਹਾ ਸੋਨੀਪਤ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ, ਜਿਸ ਉਪਰ ਹਰਿਆਣਾ ਪੁਲਿਸ...