November 11, 2026, 10:45 pm
----------- Advertisement -----------
----------- Advertisement -----------
HomeNewsLatest News

Latest News

ਡਾ. ਮਨਮੋਹਨ ਸਿੰਘ ਰਾਜ ਸਭਾ ਦੇ ਮੌਜੂਦਾ ਸੈਸ਼ਨ ’ਚ ਨਹੀਂ ਹੋਣਗੇ ਸ਼ਾਮਲ, ਪੜ੍ਹੋ ਕਿਉਂ ?

ਨਵੀ ਦਿੱਲੀ, 3 ਦਸੰਬਰ 2021 - ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਰਾਜ ਸਭਾ ਮੈਂਬਰ ਡਾ. ਮਨਮੋਹਨ ਸਿੰਘ ਮੌਜੂਦਾ ਸਰਦ ਰੁੱਤ ਸੈਸ਼ਨ ’ਚ ਹਿੱਸਾ ਨਹੀਂ ਲੈ ਸਕਣਗੇ। ਇਸ ਦਾ ਕਾਰਨ ਹੈ ਕੇ ਉਹਨਾਂ ਦੀ ਸਿਹਤ ਠੀਕ ਨਹੀਂ ਹੈ। ਇਸ...

ਸਿੱਧੂ ਮੂਸੇਵਾਲਾ ਹੋਇਆ ਕਾਂਗਰਸ ‘ਚ ਸ਼ਾਮਿਲ

ਚੰਡੀਗੜ੍ਹ, 3 ਦਸੰਬਰ 2021 - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਿਲ ਹੋ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਮੂਸੇਵਾਲਾ ਨੂੰ ਪਾਰਟੀ 'ਚ...

ਸਾਡੀ ਪਹਿਲੀ ਅਤੇ ਆਖਰੀ ਗਾਰੰਟੀ ‘AAP’ ਦਾ ਪੰਜਾਬ ‘ਚੋਂ ਸਫਾਇਆ – ਰਾਜਾ ਵੜਿੰਗ

ਚੰਡੀਗੜ੍ਹ, 3 ਦਸੰਬਰ 2021 - ਪੰਜਾਬ 'ਚ 2022 ਦੀਆਂ ਚੋਣਾਂ ਨੇੜੇ ਹਨ ਬਸ ਚੋਣ ਜਾਬਤੇ ਅਤੇ ਵੋਟਾਂ ਦੀ ਤਾਰੀਕ ਦਾ ਹੀ ਐਲਾਨ ਕੀਤਾ ਜਾਣਾ ਬਾਕੀ ਹੈ। ਇਸ ਲਈ ਸਭ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਲਈ ਤਰ੍ਹਾਂ-ਤਰ੍ਹਾਂ ਦੇ ਐਲਾਨ ਕਰ ਰਹੀਆਂ...

2022 ਦੀਆਂ ਚੋਣਾਂ ਲਈ ਵਿਧਾਇਕ ਕੰਵਰ ਸੰਧੂ ਦਾ ਵੱਡਾ ਐਲਾਨ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ, 3 ਦਸੰਬਰ 2021 - ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਨੂੰ ਲੈ ਕੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੀਆਂ 2022 ਦੀਆਂ ਚੋਣਾਂ ਨਹੀਂ ਲੜਨਗੇ। ਕੰਵਰ ਸੰਧੂ...

ਪਹਾੜਾਂ ‘ਚ ਹੋਈ ਬਰਫਬਾਰੀ ਕਾਰਨ ਠਰਿਆ ਪੰਜਾਬ, ਵਧੇਗੀ ਹੋਰ ਠੰਢ

ਚੰਡੀਗੜ੍ਹ, 3 ਦਸੰਬਰ 2021 - ਦਸੰਬਰ ਚੜ੍ਹਦਿਆਂ ਹੀ ਮੌਸਮ ਨੇ ਕਰਵਟ ਬਦਲ ਲਈ ਹੈ। ਮੌਸਮ ਵਿਭਾਗ ਵੱਲੋਂ ਪਹਾੜੀ ਇਲਾਕਿਆਂ 'ਚ ਮੀਂਹ ਤੇ ਬਰਫਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਅਗਲੇ ਚਾਰ ਤੋਂ ਪੰਜ ਦਿਨਾਂ...

ਸਿੱਧੂ ਤੇ ਜਾਖੜ ‘ਚ ਵਧੀ ਦੂਰੀ

ਬੀਤੇ ਦਿਨ ਦਿੱਲੀ ਹਾਈਕਮਾਨ ਕੋਲ ਪਹੁੰਚੇ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਦੀ ਤਿੱਕੜੀ ਨੂੰ ਇਕਜੁੱਟ ਕਰਨ ਵਿੱਚ ਰਾਹੁਲ ਗਾਂਧੀ ਕਾਮਯਾਬ ਹੁੰਦੇ ਨਜ਼ਰ ਨਹੀਂ ਆ ਰਹੇ। ਦਰਅਸਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ...

ਸੁਖਬੀਰ ਸਿੰਘ ਬਾਦਲ ਵੱਲੋਂ ਵੱਡੀਆਂ ਸਹੂਲਤਾਂ ਦੇਣ ਦੇ ਐਲਾਨ, ਜਾਣ ਕੇ ਹੋ ਜਾਵੋਗੇ ਹੈਰਾਨ

ਹਲਕਾ ਕਰਤਾਰਪੁਰ ਦੇ ਪਿੰਡ ਪਚਰੰਗਾ ਨੇੜੇ ਅਕਾਲੀ ਦਲ ਬਾਦਲ ਦੇ ਉੱਪ ਪ੍ਰਧਾਨ ਗੁਰਦੀਪ ਸਿੰਘ ਲਾਹਦੜਾ ਵੱਲੋਂ ਆਯੋਜਿਤ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੇ ਐਲਾਨ ਕਰਦਿਆਂ...

ਮੁੱਖ ਮੰਤਰੀ ਨੇ ਕੀਤੇ ਵੱਡੇ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਆਪਣੇ 70 ਦਿਨਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੋ ਵੀ ਐਲਾਨ ਕੀਤੇ ਹਨ, ਉਨ੍ਹਾਂ...

ਮੇਰੀ ਸਰਕਾਰ ਦਾ ਜ਼ਮੀਨੀ ਪੱਧਰ ’ਤੇ ਲਾਗੂ ਨਾ ਹੋਇਆ ਇਕ ਵੀ ਫੈਸਲਾ ਦੱਸੋ- CM ਚੰਨੀ ਵੱਲੋਂ ਵਿਰੋਧੀਆਂ ਨੂੰ ਚੁਣੌਤੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਰੋਧੀਆਂ ਨੂੰ ਉਨ੍ਹਾਂ ਦੀ ਸਰਕਾਰ ਦਾ ਕੋਈ ਇਕ ਵੀ ਫੈਸਲਾ ਜਾਂ ਐਲਾਨ ਦੱਸਣ ਦੀ ਚੁਣੌਤੀ ਦਿੱਤੀ ਹੈ ਜੋ ਜ਼ਮੀਨ ਪੱਧਰ ਉਤੇ ਲਾਗੂ ਨਾ ਹੋਇਆ ਹੋਵੇ।  ਹਰੇਕ ਫੈਸਲੇ ਨੂੰ ਸਹੀ ਮਾਅਨਿਆਂ ਵਿਚ...

ਕੇਜਰੀਵਾਲ ਦੀ ਪੰਜਾਬੀਆਂ ਨੂੰ ਚੌਥੀ ਗਰੰਟੀ , ਕੀਤੇ ਹੋਰ ਵੀ ਕਈ ਐਲਾਨ

ਪਠਾਨਕੋਟ/ਚੰਡੀਗੜ, 2 ਦਸੰਬਰ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਠਾਨਕੋਟ ਵਿੱਚ ਪੰਜਾਬ ਵਾਸੀਆਂ ਨੂੰ 'ਚੰਗੀ ਅਤੇ ਮੁਫ਼ਤ ਸਿੱਖਿਆ' ਦੀ ਚੌਥੀ ਗਰੰਟੀ ਦਿੱਤੀ, ਜਿਸ ਤਹਿਤ ਪੰਜਾਬ 'ਚ ਪੈਦਾ ਹੋਣ ਵਾਲੇ ਹਰ...