November 11, 2026, 9:17 pm
----------- Advertisement -----------
----------- Advertisement -----------
HomeNewsLatest News

Latest News

ਸਿੱਖਿਆ ਮੰਤਰੀ ਪਰਗਟ ਸਿੰਘ ਨੇ 26 ਸਟਾਫ਼ ਮੈਂਬਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ: ਅੱਜ  ਸਿੱਖਿਆ ਮੰਤਰੀ ਪਰਗਟ ਸਿੰਘ ਨੇ ਚੰਡੀਗੜ੍ਹ ਵਿਖੇ  ਸਿੱਖਿਆ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿਖੇ 26 ਮ੍ਰਿਤਕ ਸਟਾਫ਼ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਪੱਤਰ ਸੌਂਪੇ ਇਸ ਮੌਕੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਦੁੱਖ ਦੀ ਘੜੀ ਵਿੱਚ...

ਕਿਸਾਨਾਂ ਦੇ ਹਿਮਾਇਤੀ CM ਚੰਨੀ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਰ ਰੋਜ ਪੰਜਾਬ ਦੇ ਵਿਕਾਸ ਲਈ ਨਵੇਂ ਨਵੇਂ ਐਲਾਨ ਕੀਤੇ ਜਾ ਰਹੇ ਹਨ । ਕਿਸਾਨਾਂ ਦੇ ਮਸਲੇ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ...

CM ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ ਦੀ ਕੀਤੀ ਮੰਗ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ ਪੀਐੱਮ ਨੂੰ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਦੇ...

ਨਵਜੋਤ ਸਿੰਘ ਸਿੱਧੂ ਨੇ ਫਿਰ ਚੁੱਕੇ ਸੁਖਬੀਰ ਬਾਦਲ ‘ਤੇ ਸਵਾਲ, ਕਹਿ ਦਿੱਤੀ ਵੱਡੀ ਗੱਲ

ਲੁਧਿਆਣਾ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ (ਮੰਗਲਵਾਰ) ਲੁਧਿਆਣਾ ਦੌਰੇ 'ਤੇ ਹਨ। ਇਸ ਦੌਰਾਨ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ 'ਤੇ ਗੰਭੀਰ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ...

ਅੰਮ੍ਰਿਤਸਰ ਵਿੱਚ ਚੱਲੀ ਗੋਲੀ, ਇੱਕ ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦਾ ਨਾਮ ਦੱਸਿਆ ਜਾ ਰਿਹਾ ਹੈ । ਦਸ ਦਇਏ ਕਿ ਇਹ ਘਟਨਾ ਅੰਮ੍ਰਿਤਸਰ ਦੇ ਅਨੰਦ ਵਿਹਾਰ ਝਬਾਲ ਰੋਡ ਦੀ ਹੈ। ਪੁਲਿਸ...

ਸਰਦ ਰੁੱਤ ਇਜਲਾਸ ਦਾ ਦੂਜਾ ਦਿਨ , ਪੜੋ ਕੀ ਕੁੱਝ ਰਹੇਗਾ ਖਾਸ

ਸਰਦ ਰੁੱਤ ਇਜਲਾਸ ਦਾ ਅੱਜ ਦੂਜਾ ਦਿਨ ਹੈ। ਅੱਜ ਕਾਨੂੰਨ ਮੰਤਰੀ ਕਿਰੇਨ ਰਿਜਿਜੂ ਮੰਗਲਵਾਰ ਨੂੰ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਨੂੰ ਪੇਸ਼ ਕਰਨਗੇ ਅਤੇ ਸਿਹਤ ਮੰਤਰੀ ਮਨਸੁਖ ਮਾਂਡਵੀਆ ਲੋਕ...

ਅਕਾਲੀ ਦਲ ਨੇ ਕੀਤਾ 2 ਹੋਰ ਉਮੀਦਵਾਰਾਂ ਦੇ ਨਾਂਅ ਦਾ ਐਲਾਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2 ਹੋਰ ਉਮੀਦਵਾਰ ਐਲਾਨੇ ਹਨ। ਬੀਬੀ ਜਗੀਰ ਕੌਰ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਭੁਲੱਥ...

ਖੇਤੀ ਕਾਨੂੰਨ ਵਾਪਸੀ ਬਿੱਲ ਪਾਸ ਹੋਣ ‘ਤੇ ਕੈਪਟਨ ਨੇ ਦਿੱਤੀ ਕਿਸਾਨਾਂ ਨੂੰ ਵਧਾਈ

ਕਿਸਾਨਾਂ ਲਈ ਸੋਮਵਾਰ ਦਾ ਦਿਨ ਇਤਿਹਾਸਿਕ ਸਾਬਿਤ ਹੋਇਆ ਹੈ। ਪਿਛਲੇ ਇਕ ਸਾਲ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਹੋਈ ਹੈ। ਲੋਕਸਭਾ ਤੇ ਰਾਜਸਭਾ 'ਚ ਖੇਤੀ ਕਾਨੂੰਨ ਵਾਪਸੀ ਬਿੱਲ ਨੂੰ ਪਾਸ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨਾਂ...

‘ਲੰਗਰ ਬਾਬਾ’ ਦਾ ਦੇਹਾਂਤ, ਚੰਡੀਗੜ੍ਹ PGI ਦੇ ਬਾਹਰ 21 ਸਾਲਾਂ ਤੋਂ ਲਾ ਰਹੇ ਸਨ ਲੰਗਰ

ਚੰਡੀਗੜ੍ਹ: PGI ਦੇ ਬਾਹਰ ਪਿੱਛਲੇ 21 ਸਾਲਾਂ ਤੋਂ ਲੰਗਰ ਲਾ ਰਹੇ ਪਦਮਸ਼੍ਰੀ ਜਗਦੀਸ਼ ਅਹੂਜਾ ਦਾ ਦੇਹਾਂਤ ਹੋ ਗਿਆ ਹੈ। ਉਹ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਉਨ੍ਹਾਂ ਨੂੰ 2020 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਪਦਮ ਸ਼੍ਰੀ ਪੁਰਸਕਾਰ ਵੀ ਮਿਲਿਆ...

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਣਗੇ ਐਸ.ਜੀ.ਪੀ.ਸੀ ਦੇ ਨਵੇਂ ਪ੍ਰਧਾਨ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਅੱਜ 44 ਵਾਂ ਪ੍ਰਧਾਨ ਮਿਲ ਗਿਆ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂਅ 'ਤੇ ਸਹਿਮਤੀ ਦਿੱਤੀ ਹੈ , ਜਿਸ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ SGPC ਦਾ...