November 11, 2026, 8:57 pm
----------- Advertisement -----------
----------- Advertisement -----------
HomeNewsLatest News

Latest News

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ ਦੀ ਤਾਰੀਕ ਹੋਈ ਫਾਈਨਲ

ਬਾਲੀਵੁੱਡ ਦੀ ਸਭ ਤੋਂ ਚਰਚਿੱਤ ਅਦਾਕਾਰਾ ਕੈਟਰੀਨਾ ਕੈਫ ਅਦਾਕਾਰ ਵਿੱਕੀ ਕੌਸ਼ਲ ਨਾਲ ਇਨੀਂ ਦਿਨੀਂ ਆਪਣੇ ਵਿਆਹ ਦੀਆਂ ਖ਼ਬਰਾਂ ਨੂੰ ਲੈ ਕੇ ਕਾਫੀ ਚਰਚਾ 'ਚ ਹਨ। ਵਿਆਹ ਦੀ ਡੇਟ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਦੀ ਮੰਨੀਏ ਤਾਂ ਦੋਵੇਂ...

ਨਵੇਂ ਕੋਰੋਨਾ ਵੇਰੀਐਂਟ ਨੂੰ ਵੇਖਦੇ ਹੋਏ ਅੰਤਰਰਾਸ਼ਟਰੀ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ, 1 ਦਸੰਬਰ ਤੋਂ ਲਾਗੂ

ਕੇਂਦਰੀ ਸਿਹਤ ਮੰਤਰਾਲੇ ਨੇ ਐਤਵਾਰ ਸ਼ਾਮ ਨੂੰ ਨਵੇਂ ਕੋਰੋਨਾ ਵੇਰੀਐਂਟ ਐਮੀਕੈਰੋਂਨ ਨੂੰ ਲੈ ਕੇ ਸਾਵਧਾਨੀ ਵਰਤਦੇ ਹੋਏ ਅੰਤਰਰਾਸ਼ਟਰੀ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ । ਇਹ ਨਵੇਂ ਦਿਸ਼ਾ-ਨਿਰਦੇਸ਼  1 ਦਸੰਬਰ ਤੋਂ ਲਾਗੂ ਹੋਣਗੇ। ਦੇਸ਼ ਭਰ 'ਚ ਕੋਰੋਨਾ ਵਾਇਰਸ...

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਫੈਸਲਾ, 29 ਨਵੰਬਰ ਦਾ ਟਰੈਕਟਰ ਮਾਰਚ ਮੁਲਤਵੀ

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਫੈਸਲਾ ਲਿਆ ਹੈ। ਕਿਸਾਨਾਂ ਵੱਲੋਂ 29 ਨਵੰਬਰ ਨੂੰ ਹੋਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 29 ਨਵੰਬਰ ਨੂੰ ਸੰਸਦ ਵੱਲ ਹੋਣ ਵਾਲਾ ਟਰੈਕਟਰ ਮਾਰਚ ਮੁਲਤਵੀ...

ਮੋਦੀ ਸਰਕਾਰ ਨੇ ਮੰਨੀ ਕਿਸਾਨਾਂ ਦੀ ਮੰਗ, ਪਰਾਲੀ ਜਲਾਉਣ ‘ਤੇ ਲਿਆ ਵੱਡਾ ਫੈਸਲਾ

ਨਵੀਂ ਦਿੱਲੀ: ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਪਰਾਲੀ ਨੂੰ ਲੈ ਕੇ ਕਿਸਾਨਾਂ ਦੀ ਮੰਗ ਮੰਨ ਲਈ ਹੈ। ਹੁਣ ਪਰਾਲੀ ਜਲਾਉਣ 'ਤੇ ਕਿਸੇ ਵੀ ਕਿਸਾਨ ਖਿਲਾਫ ਮੁਕੱਦਮਾ ਦਰਜ ਨਹੀਂ ਕੀਤਾ ਜਾਵੇਗਾ। ਖੇਤੀਬਾੜੀ ਮੰਤਰੀ ਨਰਿੰਦਰ...

ਅਕਾਲੀ ਦਲ ਕਰੇਗਾ CM ਚੰਨੀ ਦਾ ਘਿਰਾਓ, ਕਿਹਾ- ਅਸੀਂ ਕਾਂਗਰਸ ਤੋਂ ਡਰਨ ਵਾਲੇ ਨਹੀਂ

ਚੰਡੀਗੜ੍ਹ: ਅਕਾਲੀ ਦਲ ਦੇ ਆਗੂ ਤੇ ਵਰਕਰ ਅੱਜ (ਸ਼ਨੀਵਾਰ) ਚੰਡੀਗੜ੍ਹ 'ਚ ਗ੍ਰਿਫਤਾਰਆਂ ਦੇਣਗੇ। ਅਕਾਲੀ CM ਹਾਊਸ ਦੇ ਬਾਹਰ ਧਰਨਾ ਦੇਣਗੇ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਨਸ਼ਿਆਂ...

ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਅਹਿਮ ਫੈਸਲੇ

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਸ਼ਨੀਵਾਰ ਨੂੰ ਸਿੰਘੂ ਬਾਰਡਰ 'ਤੇ ਅਹਿਮ ਮੀਟਿੰਗ ਕਰੇਗਾ। ਇਸ 'ਚ MSP ਅਤੇ ਹੋਰ ਅਹਿਮ ਮੁੱਦਿਆਂ 'ਤੇ ਅਗਲੀ ਰਣਨੀਤੀ ਬਾਰੇ ਅਤੇ ਜਥੇਬੰਦੀਆਂ ਨੂੰ ਕੀ ਕਦਮ ਚੁੱਕਣੇ ਚਾਹੀਦੇ ਹਨ, ਇਸ ਬਾਰੇ ਗੱਲਬਾਤ ਕੀਤੀ ਜਾਵੇਗੀ।ਅੱਜ ਸਵੇਰੇ 11...

ਪੰਜਾਬ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ, ਇੰਝ ਕਰੋ ਚੈੱਕ

ਚੰਡੀਗੜ੍ਹ: ਪੰਜਾਬ ਪੁਲਿਸ ਵਲੋਂ ਕਾਂਸਟੇਬਲ ਪ੍ਰੀਖਿਆ ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਪ੍ਰੀਖਿਆ ਵਿੱਚ ਸ਼ਾਮਲ ਹੋਏ ਉਮੀਦਵਾਰ ਅਧਿਕਾਰਤ ਵੈੱਬਸਾਈਟ punjabpolice.gov.in 'ਤੇ ਜਾ ਕੇ ਨਤੀਜਾ ਦੇਖ ਸਕਦੇ ਹਨ। ਤੁਹਾਨੂੰ ਦੱਸ ਦਈਏ ਪੰਜਾਬ ਪੁਲਿਸ ਕਾਂਸਟੇਬਲਾਂ ਲਈ ਲਿਖਤੀ ਪ੍ਰੀਖਿਆ 25 ਅਤੇ...

ਐਡਵੋਕੇਟ ਹਰਪ੍ਰੀਤ ਸੰਧੂ ਨੂੰ ਇਨਫੋਟੈਕ ਦੇ ਚੇਅਰਮੈਨ ਹੋਏ ਨਿਯੁਕਤ

ਪੰਜਾਬ ਸਰਕਾਰ ਵੱਲੋਂ ਅੱਜ ਉੱਘੇ ਵਕੀਲ, ਲੇਖਕ ਅਤੇ ਨੇਚਰ ਆਰਟਿਸਟ ਹਰਪ੍ਰੀਤ ਸਿੰਘ ਸੰਧੂ ਨੂੰ ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਇਸ ਵੱਡੀ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਦਯੋਗ ਮੰਤਰੀ...

ਮੁੰਬਈ ਹਮਲੇ ਦੀ ਬਰਸੀ ‘ਤੇ ਗ੍ਰਹਿ ਮੰਤਰੀ ਤੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ: ਮੁੰਬਈ ਹਮਲੇ ਦੀ 13ਵੀਂ ਬਰਸੀ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਰਧਾਂਜਲੀ ਦਿੱਤੀ ਹੈ। ਸ਼ਾਹ ਨੇ ਟਵੀਟ ਕੀਤਾ ਕਿ ਮੁੰਬਈ 26/11 ਦੇ ਅੱਤਵਾਦੀ ਹਮਲਿਆਂ ਵਿੱਚ ਜਾਨਾਂ ਗੁਆਉਣ ਵਾਲਿਆਂ ਨੂੰ ਦਿਲੋਂ ਸ਼ਰਧਾਂਜਲੀ।...

Airtel ਤੋਂ ਬਾਅਦ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਮਹਿੰਗੇ ਕੀਤੇ ਪਲਾਨ

ਚੰਡੀਗੜ੍ਹ: ਨਿੱਜੀ ਖੇਤਰ ਦੀ ਦੂਰਸੰਚਾਰ ਸੇਵਾਵਾਂ ਦੇਣ ਵਾਲੀ ਕੰਪਨੀ ਵੋਡਾਫੋਨ-ਆਈਡੀਆ ਨੇ ਆਪਣੇ ਗਾਹਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਕੰਪਨੀ ਨੇ ਵੱਖ-ਵੱਖ ਪ੍ਰੀਪੇਡ ਪਲਾਨਾਂ ਦੀਆਂ ਦਰਾਂ ’ਚ ਲਗਭਗ 25 ਫੀਸਦੀ ਤਕ ਦਾ ਵਾਧਾ ਕਰ ਦਿੱਤਾ ਹੈ। ਵੋਡਾਫੋਨ-ਆਈਡੀਆ ਦੇ ਬਿਆਨ ਮੁਤਾਬਕ,...